• Latest
  • Trending
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024:ਮਿਸ਼ਨ ਨਿਸਚੈ, ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024:ਮਿਸ਼ਨ ਨਿਸਚੈ, ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

2 years ago
Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

13 minutes ago
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

60 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

1 hour ago
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

3 hours ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

3 hours ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

3 hours ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

4 hours ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, November 29, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024:ਮਿਸ਼ਨ ਨਿਸਚੈ, ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

June 26, 2024
in ਪੰਜਾਬ
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024:ਮਿਸ਼ਨ ਨਿਸਚੈ, ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024:
ਮਿਸ਼ਨ ਨਿਸਚੈ,
ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ
– 8 ਨੌਜਵਾਨ ਪਹੁੰਚੇ ਫਾਜ਼ਿਲਕਾ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ
-ਦ੍ਰਿੜ ਨਿਸਚੈ ਨਾਲ ਅੱਗੇ ਵਧੋ, ਨਸ਼ਾ ਛੱਡੋ, ਪ੍ਰਸ਼ਾਸਨ ਦੇਵੇਗਾ ਹੁਨਰ ਸਿਖਲਾਈ-ਡਿਪਟੀ ਕਮਿਸ਼ਨਰ
-ਨਸ਼ੇ ਵੇਚਣ ਵਾਲਿਆਂ ਕੋਲ ਹੁਣ ਇਕੋ ਰਾਹ, ਸਭ ਜਾਣਗੇ ਜੇਲ੍ਹ- ਐਸਐਸਪੀ

ਫਾਜ਼ਿਲਕਾ, 26 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਸਮੂਲ ਨਾਸ ਦੀ ਵਿੱਢੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਫਾਜ਼ਿਲਕਾ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਮਿਸ਼ਨ ਨਿਸਚੈ ਤਹਿਤ ਪੁਲਿਸ ਤੇ ਲੋਕਾਂ ਦੀ ਸਾਂਝ ਮਜਬੂਤ ਹੋਣ ਲੱਗੀ ਹੈ। ਫਾ਼ਜਿਲਕਾ ਪੁਲਿਸ ਨੇ 8 ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਕਰਵਾਇਆ ਹੈ। ਅੱਜ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਨਸ਼ਾ ਮੁਕਤੀ ਕੇਂਦਰ ਪੁੱਜ ਕੇ ਇੰਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜਿੰਦਗੀ ਸ਼ੁਰੂ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਨਿਸਚੈ ਤਹਿਤ ਅਸੀਂ ਜ਼ਿਲ੍ਹੇ ਵਿਚੋਂ ਨਸ਼ੇ ਦਾ ਮੁਕੰਮਲ ਸਫਾਇਆ ਕਰਨ ਦਾ ਪ੍ਰਣ ਕੀਤਾ ਹੈ। ਉਨ੍ਹਾਂ ਨੇ ਨਸ਼ਾ ਛੱਡਣ ਲਈ ਅੱਗੇ ਆਉਣ ਵਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ। ਉਨ੍ਹਾਂ ਨੇ ਨਸ਼ਾ ਛੱਡਣ ਆਏ ਲੋਕਾਂ ਨੂੰ ਕਿਹਾ ਕਿ ਜਦ ਉਹ ਨਸ਼ਾ ਛੱਡ ਦੇਣਗੇ ਤਾਂ ਉਨ੍ਹਾਂ ਨੂੰ ਹੁਨਰ ਸਿਖਲਾਈ ਦੇ ਕੇ ਉਨ੍ਹਾਂ ਨੁੰ ਸਵੈ ਰੁਜਗਾਰ ਸ਼ੁਰੂ ਕਰਨ ਵਿਚ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਕਿਹਾ ਕਿ ਉਹ ਇਸ ਸਮੇਂ ਇੰਨ੍ਹਾਂ ਦੀ ਪ੍ਰੇਰਣਾ ਬਣਨ ਅਤੇ ਲਗਾਤਾਰ ਇੰਨ੍ਹਾਂ ਦਾ ਹੌਂਸਲਾ ਬਣਾਈ ਰੱਖਣ।
ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਜਿੱਥੇ ਪਿੱਛਲੇ ਇਕ ਹਫਤੇ ਵਿਚ ਨਸ਼ਾ ਤਸਕਰਾਂ ਤੇ ਵੱਡਾ ਵਾਰ ਕੀਤਾ ਗਿਆ ਹੈ ਉਥੇ ਹੀ ਹੁਣ ਸਮਾਜ ਨਾਲ ਸਾਂਝ ਨੂੰ ਮਜਬੂਤ ਕਰਦਿਆਂ ਨਸ਼ੇ ਤੋਂ ਪੀੜਤ ਲੋਕਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਹਸਪਤਾਲਾਂ ਤੱਕ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦ ਕੋਈ ਵੀ ਨਸ਼ਾ ਛੱਡ ਕੇ ਪਿੰਡ ਨੂੰ ਮੁੜੇਗਾ ਤਾਂ ਇਹ ਨਾ ਕੇਵਲ ਉਸਦੀ ਜਿੰਦਗੀ ਦਾ ਨਵਾਂ ਸਵੇਰਾ ਹੋਵੇਗਾ ਸਗੋਂ ਉਹ ਪਿੰਡ ਦੇ ਹੋਰ ਲੋਕਾਂ ਲਈ ਵੀ ਰਾਹ ਦਸੇਰਾ ਬਣੇਗਾ ਅਤੇ ਲੋਕ ਜਾਣ ਸਕਣਗੇ ਕਿ ਨਸ਼ੇ ਦੀ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ।
ਇਸੇ ਤਰਾਂ ਪੁਲਿਸ ਦੇ ਗਜਟਿਡ ਅਫ਼ਸਰ ਹਰ ਰੋਜ ਸਰਹੱਦੀ ਪਿੰਡਾਂ ਵਿਚ ਜਾਣਗੇ, ਜਿੱਥੇ ਉਹ ਬੀਐਸਐਫ ਤੇ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਪਿੰਡ ਦੇ ਲੋਕਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਨਸ਼ੇ ਖਿਲਾਫ ਮੁਹਿੰਮ ਵਿਚ ਸ਼ਾਮਿਲ ਕਰਣਗੇ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਬੇਝਿਜਕ ਹਸਪਤਾਲ ਆ ਕੇ ਨਸ਼ਾ ਛੱਡੇ, ਅਜਿਹੇ ਕਿਸੇ ਬੰਦੇ ਨੂੰ ਪੁਲਿਸ ਵੱਲੋਂ ਕੋਈ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਪਰ ਨਾਲ ਹੀ ਐਸਐਸਪੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੋ ਕੋਈ ਵੀ ਨਸ਼ਾ ਵੇਚਣ ਦਾ ਕੰਮ ਕਰੇਗਾ ਉਸ ਦੇ ਜੀਵਨ ਵਿਚ ਇਕੋ ਰਾਹ ਹੈ ਤੇ ਉਹ ਰਾਹ ਉਸਨੂੰ ਜੇਲ੍ਹ ਲੈ ਕੇ ਹੀ ਜਾਵੇਗਾ।
ਮਨੋਰੋਗ ਮਾਹਿਰ ਡਾ: ਮਹੇਸ਼ ਕੁਮਾਰ ਨੇ ਕਿਹਾ ਕਿ ਨਸ਼ਾ ਪੀੜਤ ਚਾਹੇ ਕਿਸੇ ਵੀ ਕਿਸਮ ਦਾ ਨਸ਼ਾ ਕਰਦਾ ਹੋਵੇ, 5 ਤੋਂ 10 ਦਿਨ ਨਸ਼ਾ ਮੁਕਤੀ ਕੇਂਦਰ ਵਿਚ ਰਹਿ ਕੇ ਇਲਾਜ ਕਰਵਾਉਣ ਤੋਂ ਬਾਅਦ ਬੰਦਾ ਨਸ਼ਾ ਛੱਡ ਸਕਦਾ ਹੈ। ਇਸਦਾ ਇਲਾਜ ਪੂਰੀ ਤਰਾਂ ਨਾਲ ਮੁਫ਼ਤ ਹੈ।
ਇਸ ਮੌਕੇ ਡੀਐਸਪੀ ਸੁਬੇਗ ਸਿੰਘ, ਡਾ: ਕਵਿਤਾ ਸਿੰਘ, ਡਾ: ਐਰਿਕ ਵੀ ਹਾਜਰ ਸਨ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

by Ranjit Singh
November 29, 2026
0

Punjab Weather: ਸੂਬੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਚੰਡੀਗੜ੍ਹ, 29 ਨਵੰਬਰ...

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

by Ranjit Singh
November 29, 2026
0

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ 'ਚ ਹੋਏ ਸ਼ਾਮਿਲ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਚਮਕੌਰ ਸਾਹਿਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

by Ranjit Singh
November 29, 2026
0

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ - ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

by Ranjit Singh
November 29, 2026
0

Punjab Weather: ਸੂਬੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਚੰਡੀਗੜ੍ਹ, 29 ਨਵੰਬਰ...

Most Popular

Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ

Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ

by Ranjit Singh
4 days ago
0

Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਨੌਜਵਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 