• Latest
  • Trending

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

1 hour ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

October 10, 2018
in ਪੰਜਾਬ
• ਡੀ.ਸੀ.ਮਾਨਸਾ ਅਪਨੀਤ ਰਿਆਤ, ਸੀ.ਡੀ.ਪੀ.ਓ. ਰਵਿੰਦਰ ਪਾਲ ਕੌਰ, ਸੁਪਰਵਾਈਜ਼ਰ ਦਲਬੀਰ ਕੌਰ ਤੇ ਆਂਗਣਵਾੜੀ ਵਰਕਰ ਭਰਪੂਰ ਕੌਰ ਨੂੰ ਮਿਲੇ ਕੌਮੀ ਐਵਾਰਡ
•  ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ
• ‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨਾ’ ਦੀ ਸਫਲਤਾ ਲਈ ਵੀ ਵਿਭਾਗ ਨੂੰ ਦਿੱਤੀ ਮੁਬਾਰਕਬਾਦ
•  ਪੋਸ਼ਣ ਅਭਿਆਨ ਦੀ ਸਫਲਤਾ ਲਈ ਵਿਭਾਗ ਦਾ ਹਰ ਅਧਿਕਾਰੀ ਤੇ ਵਰਕਰ ਵਧਾਈ ਦਾ ਪਾਤਰ: ਕਵਿਤਾ ਸਿੰਘ
ਚੰਡੀਗੜ, 10 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦੇ ‘ਪੋਸ਼ਣ ਅਭਿਆਨ’ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਸਤੰਬਰ ਮਹੀਨੇ ਦੌਰਾਨ ਮਨਾਏ ਗਏ ‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ’ ਦੇ ਸਾਰਥਿਤ ਨਤੀਜਿਆਂ ਸਦਕਾ ਪੰਜਾਬ ਨੂੰ ਕੌਮੀ ਪੱਧਰ ਦੇ ਚਾਰ ਐਵਾਰਡ ਮਿਲੇ ਹਨ।
ਅੱਜ ਨਵੀਂ ਦਿੱਲੀ ਵਿਖੇ ਹੋਏ ਕੌਮੀ ਪੋਸ਼ਣ ਐਵਾਰਡ ਐਵਾਰਡ ਸਮਾਰੋਹ ਦੌਰਾਨ ਮਾਨਸਾ ਦੀ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੂੰ ਜ਼ਿਲਾ ਪੱਧਰੀ ਲੀਡਰਸ਼ਿਪ ਐਵਾਰਡ, ਸੁਧਾਰ (ਜ਼ਿਲਾ ਲੁਧਿਆਣਾ) ਦੀ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਰਵਿੰਦਰ ਪਾਲ ਕੌਰ ਨੂੰ ਬਲਾਕ ਪੱਧਰੀ ਲੀਡਰਸ਼ਿਪ ਐਵਾਰਡ ਅਤੇ ਫਰੀਦਕੋਟ ਜ਼ਿਲੇ ਦੀ ਸੁਪਰਵਾਈਜ਼ਰ ਦਲਬੀਰ ਕੌਰ ਤੇ ਫਿਰੋਜ਼ਪੁਰ ਜ਼ਿਲੇ ਦੀ ਆਂਗਣਵਾੜੀ ਵਰਕਰ ਭਰਪੂਰ ਕੌਰ ਨੂੰ ਫੀਲਡ ਵਿੱਚ ਬਿਹਤਰੀਨ ਕੰਮ ਬਦਲੇ ਵਿਅਕਤੀਗਤ ਐਕਸੀਲੈਂਸ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਹ ਐਵਾਰਡ ਨੀਤੀ ਆਯੋਗ ਦੇ ਵਾਈਸ ਚੇਅਰਪਰਸਨ ਡਾ.ਰਾਜੀਵ ਕੁਮਾਰ ਨੇ ਸੌਂਪੇ। ਇਸ ਸਮਾਗਮ ਵਿੱਚ ਨੀਤੀ ਆਯੋਗ ਦੇ ਡਾ.ਵਿਨੋਦ ਕੁਮਾਰ ਪਾਲ, ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਰਾਕੇਸ਼ ਸ੍ਰੀਵਾਸਤਵਾ ਤੇ ਸੰਯੁਕਤ ਸਕੱਤਰ ਡਾ.ਰਾਜੇਸ਼ ਕੁਮਾਰ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਵੀ ਸ਼ਿਰਕਤ ਕੀਤੀ।
ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਵਾਰਡ ਜੇਤੂ ਅਧਿਕਾਰੀਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਇਨ•ਾਂ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਸਿਰ ਬੰਨਿ•ਆ। ਉਨ•ਾਂ ‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ’ ਦੀ ਸਫਲਤਾ ਲਈ ਵੀ ਪੂਰੇ ਵਿਭਾਗ ਨੂੰ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਪੋਸ਼ਣ ਅਭਿਆਨ ਨੂੰ ਸਫਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜੋਂ ਪੰਜਾਬ ਨੂੰ ਚਾਰ ਕੌਮੀ ਐਵਾਰਡ ਮਿਲੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਵੀ ਸਫਲ ਸਿੱਟੇ ਸਾਹਮਣੇ ਆਉਣ ਲੱਗ ਗਏ ਹਨ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨ•ਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ ਦੀ ਅਗਵਾਈ ਹੇਠ ਸਤੰਬਰ ਮਹੀਨਾ ‘ਪੋਸ਼ਣ ਅਭਿਆਨ ਰਾਸ਼ਟਰੀ ਪੋਸ਼ਣ ਮਹੀਨੇ’ ਵਜੋਂ ਮਨਾਇਆ ਗਿਆ ਜਿਸ ਦੀ ਸਫਲਤਾ ਲਈ ਇਸ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮੁਹਾਲੀ ਵਿਖੇ ਰਾਜ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਉਨ•ਾਂ ਦੇ ਵਿਭਾਗ ਤੋਂ ਇਲਾਵਾ ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੱਖਿਆ, ਖੁਰਾਕ ਸਪਲਾਈ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀ ਵੀ ਸੱਦੇ ਗਏ। ਪੋਸ਼ਣ ਮਹੀਨੇ ਦੌਰਾਨ ਸਾਰੇ ਵਿਭਾਗਾਂ ਵੱਲੋਂ ਮਿਲ ਕੇ ਕੰਮ ਕੀਤਾ ਗਿਆ। ਇਸ ਅਭਿਆਨ ਦਾ ਮੁੱਖ ਮਨਰੋਥ ਛੇ ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਕ ‘ਤੇ ਸ਼ਾਮਲ ਕੀਤਾ ਗਿਆ।
ਉਨ•ਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਅਭਿਆਨ ਲਈ ਭਾਵੇਂ ਪੰਜਾਬ ਦੇ 7 ਜ਼ਿਲਿ•ਆਂ ਫਰੀਦਕੋਟ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਫਿਰੋਜਪੁਰ, ਤਰਨਤਾਰਨ ਅਤੇ ਮੋਗਾ ਨੂੰ ਚੁਣਿਆ ਗਿਆ ਸੀ ਪਰ ਵਿਭਾਗ ਵੱਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਪੋਸ਼ਣ ਮਹੀਨੇ ਦੌਰਾਨ ਸਾਰੇ 22 ਜ਼ਿਲਿ•ਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਮਹੀਨੇ ਦੌਰਾਨ ਹੇਠਲੇ ਪੱਧਰ ‘ਤੇ ਪੋਸ਼ਣ ਰੈਲੀਆਂ, ਗੋਧ ਭਰਾਈ, ਵਜ਼ਨ ਤਿਉਹਾਰ, ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰ•ਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਸਾਰੀਆਂ ਗਤੀਵਿਧੀਆਂ ਵਿੱਚ 5 ਲੱਖ ਦੇ ਕਰੀਬ ਲੋਕ ਸ਼ਾਮਲ ਹੋਏ। ਵਿਭਾਗ ਦਾ ਮੁੱਖ ਨਾਅਰਾ ‘ਪੌਸ਼ਟਿਕ ਖਾਓ, ਤੰਦਰੁਸਤ ਰਹੋ’ ਰਿਹਾ। ਉਨ•ਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹੈ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ. ਅਤੇ ਡੇ.ਐਨ.ਆਰ.ਐਲ.ਐਮ. (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ ਅਤੇ ਅੱਜ ਪੰਜਾਬ ਨੂੰ ਮਿਲੇ ਚਾਰ ਐਵਾਰਡਾਂ ਦਾ ਸਿਹਰਾ ਸਾਰੇ ਅਧਿਕਾਰੀਆਂ ਤੇ ਵਰਕਰਾਂ ਸਿਰ ਜਾਂਦਾ ਹੈ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

by Navjot
1 month ago
0

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ   ਇਸਲਾਮਾਬਾਦ, 13 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 