ਲਖੀਮਪੁਰ ਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ
ਕ੍ਰਾਇਮ ਬ੍ਰਾਂਚ ਦੇ ਦਫਤਰ ਪਹੁੰਚਿਆ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਦੀ ਹਿੰਸਕ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਅੱਜ ਕ੍ਰਾਇਮ ਬ੍ਰਾਂਚ ਦੇ ਦਫਤਰ ਪਹੁੰਚ ਗਿਆ ਹੈ। ਦੱਸ ਦਈਏ ਕਿ ਉਸ ਨੂੰ ਅੱਜ 11 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।