<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 24 ਜੂਨ – ਵਿਸ਼ਵ ਕੱਪ ਵਿਚ ਅੱਜ ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਹੋ ਰਿਹਾ ਹੈ। ਇਸ ਦੌਰਾਨ ਅਫਗਾਨਿਸਤਾਨ ਨੇ ਟੌਸ ਜਿੱਤ ਕੇ ਬੰਗਲਾਦੇਸ ਨੂੰ ਪਹਿਲਾਂ ਬੱਲੇਬਾਜੀ ਦਾ ਸੱਦਾ ਦਿੱਤਾ ਹੈ।