<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 30 ਮਈ – ਕ੍ਰਿਕਟ ਵਿਸ਼ਵ ਕੱਪ 2019 ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਪਹਿਲੇ ਮੈਚ ਵਿਚ ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਮੇਜਬਾਨ ਇੰਗਲੈਂਡ ਦੀ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।