• Latest
  • Trending
ਕ੍ਰਿਕਟ ਸਟੇਡੀਅਮ ਦੇ ਬਾਹਰ ਦਰਸ਼ਕਾਂ ‘ਚ ਹੋਈ ਧੱਕਾ-ਮੁੱਕੀ

ਕ੍ਰਿਕਟ ਸਟੇਡੀਅਮ ਦੇ ਬਾਹਰ ਦਰਸ਼ਕਾਂ ‘ਚ ਹੋਈ ਧੱਕਾ-ਮੁੱਕੀ

9 years ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

34 minutes ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

54 minutes ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

55 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

56 minutes ago
ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

1 hour ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

1 hour ago
ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

1 hour ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

2 hours ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

2 hours ago
Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

3 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਿਕਟ ਸਟੇਡੀਅਮ ਦੇ ਬਾਹਰ ਦਰਸ਼ਕਾਂ ‘ਚ ਹੋਈ ਧੱਕਾ-ਮੁੱਕੀ

December 13, 2017
in ਖੇਡਾਂ
ਕ੍ਰਿਕਟ ਸਟੇਡੀਅਮ ਦੇ ਬਾਹਰ ਦਰਸ਼ਕਾਂ ‘ਚ ਹੋਈ ਧੱਕਾ-ਮੁੱਕੀ

ਮੋਹਾਲੀ, 13 ਦਸੰਬਰ  (ਵਿਸ਼ਵ ਵਾਰਤਾ) – ਭਾਰਤ ਤੇ ਸ੍ਰੀਲੰਕਾ ਵਿਚਾਲੇ ਦੂਸਰੇ ਵਨਡੇ ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀਆ ਵਿਚ ਕਾਫੀ ਉਤਸ਼ਾਹ ਰਿਹਾ| ਦਰਸ਼ਕ ਧੁੰਦ ਅਤੇ ਠੰਢ ਦੇ ਬਾਵਜੂਦ ਸਵੇਰੇ 6 ਵਜੇ ਤੋਂ ਹੀ ਲਾਈਨ ਵਿਚ ਲੱਗ ਗਏ ਸਨ| ਪਹਿਲਾਂ ਪੀ.ਸੀ.ਏ ਵੱਲੋਂ ਕਿਹਾ ਗਿਆ ਸੀ ਕਿ ਦਰਸ਼ਕਾਂ ਨੂੰ ਸਟੇਡੀਅਮ ਵਿਚ ਪ੍ਰਵੇਸ਼ ਲਈ 8.30 ਵਜੇ ਗੇਟ ਖੋਲ੍ਹ ਦਿੱਤੇ ਜਾਣਗੇ, ਪਰ ਪੀ.ਸੀ.ਏ ਤੇ ਪੁਲਿਸ ਵੱਲੋਂ ਲਗਪਗ 10.30 ਵਜੇ 2 ਘੰੰਟੇ ਦੀ ਦੇਰੀ ਨਾਲ ਲੋਕਾਂ ਦੀ ਐਂਟਰੀ ਕੀਤੀ ਗਈ| ਇਸ ਦੌਰਾਨ ਕਈ ਵਾਰ ਧੱਕਾ-ਮੁੱਕੀ ਵੀ ਦਰਸ਼ਕਾਂ ਵਿਚਾਲੇ ਦੇਖਣ ਨੂੰ ਮਿਲੀ|
ਇੰਨਾ ਹੀ ਨਹੀਂ ਇਕ ਵਾਰ ਤਾਂ ਗੇਟ ਨੰਬਰ 5 ਤੇ 6 ਤੇ ਦਰਸ਼ਕਾਂ ਦੀ ਗਿਣਤੀ ਇੰਨੀ ਵਧ ਗਈ ਸੀ ਕਿ ਪੁਲਿਸ ਨੂੰ ਉਨ੍ਹਾਂ ਨੂੰ ਸੰਭਾਲਣ ਲਈ ਕਾਫੀ ਮਿਹਨਤ ਕਰਨੀ ਪਈ| ਗੇਟ ਨੰਬਰ 5 ਉਤੇ ਤਾਂ ਇਕ ਵਾਰ ਲਾਈਨਾਂ ਵਿਚ ਖੜ੍ਹੇ ਲੋਕਾਂ ਵਿਚਾਲੇ ਝਗੜਾ ਤੱਕ ਹੋ ਗਿਆ, ਜਿਸ ਨੂੰ ਪੁਲਿਸ ਨੇ ਸੰਭਾਲਿਆ|
ਇਸ ਦੌਰਾਨ ਪੁਲਿਸ ਨੇ ਮੋਬਾਈਲ ਫੋਨਾਂ ਦੇ ਹੈਡਫੋਨ, ਚਾਰਜਰ, ਸਿੱਕੇ, ਪੈੱਨ ਆਦਿ ਗੇਟ ਦੇ ਬਾਹਰ ਹੀ ਰਖਵਾ ਲਏ ਅਤੇ ਇਨ੍ਹਾਂ ਵਸਤੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ|

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

by Ranjit Singh
October 7, 2026
0

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ - ਟੀਮ ਇੰਡੀਆ ਦੀ ਟੀ-20 'ਚ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

Most Popular

ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ

ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ

by Navjot
6 days ago
0

ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ ਗੁਹਾਟੀ, 2 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 