ਕੜਾਕੇ ਦੀ ਠੰਡ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਕੀਤਾ ਛੁੱਟੀਆਂ ਦਾ ਐਲਾਨ
ਪੜ੍ਹੋ ਕਿਸ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 8 ਤੋਂ 14 ਜਨਵਰੀ ਤੱਕ ਛੂੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ਤੇ ਪੋਸਟ ਪਾ ਕੇ ਦਿੱਤੀ।
https://x.com/BhagwantMann/status/1743978016756371907?t=HMLNu-G2i-lQps_m9WIqpg&s=08