ਬਰਤਾਨੀਆ ਵਿੱਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ। ਪਾਰਟੀ ਨੂੰ ਸਪਸ਼ਟ ਬਹੁਮਤ ਹਾਸਲ ਹੋ ਗਿਆ ਹੈ। ਪਾਰਟੀ ਨੇ 326 ਸੀਟਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਬੋਰਿਸ ਜੌਨਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਵੱਡਾ ਜਨਾਦੇਸ਼ ਬਰਤਾਨੀਆ ਨੂੰ ਯੂਰਪੀ ਯੂਨੀਅਨ ਤੋਂ ਬਾਹਰ ਕੱਢਣ ਲਈ ਮਿਲੀ ਹੈ।
ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ
ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ...