ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੀ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਦੱਸ ਦਈਏ ਕਿ ਕੰਪਿਉਟਰ ਅਧਿਆਪਕ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮੰਗ ਰਹੇ ਹਨ।























