ਕੰਪਿਊਟਰ ਅਧਿਆਪਕ ਹੱਕੀ ਮੰਗਾਂ ਨੂੰ ਲੈ ਕੇ ਉਤਰੇ ਸੜਕਾਂ ਤੇ
ਮੋਤੀ ਮਹਿਲ ਤੱਕ ਕਰਨਗੇ ਪੈਦਲ ਮਾਰਚ
ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ। ਅੱਜ ਕੰਪਿਊਟਰ ਅਧਿਆਪਕਾਂ ਨੇ ਪਟਿਆਲਾ ਵਿਖੇ ਮੋਤੀ ਮਹਿਲ ਤੱਕ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਹੈ।