• Latest
  • Trending
ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ : ਭਗਵੰਤ ਮਾਨ

ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ : ਭਗਵੰਤ ਮਾਨ

7 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

11 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

24 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ : ਭਗਵੰਤ ਮਾਨ

February 19, 2020
in ਪੰਜਾਬ
ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ : ਭਗਵੰਤ ਮਾਨ

-ਦੇਸ਼ ਅਤੇ  ਲੋਕਾਂ ਲਈ ਵਰਦਾਨ ਬਣੇ ਕੇਜਰੀਵਾਲ ਮਾਡਲ ਨੂੰ ਪੰਜਾਬ ‘ਚ ਹਰ ਘਰ ਤੱਕ ਪਹੁੰਚਾਏਗੀ ‘ਆਪ’
– ‘ਆਪ’ ਦੀ ਇਸ ਮੁਹਿੰਮ ਨਾਲ ਜੁੜਨ ਲਈ 9871010101 ਨੰਬਰ ‘ਤੇ ਮਿਸਡ ਕਾਲ ਕਰਨ ਦਾ ਦਿੱਤਾ ਸੱਦਾ
– ਜਾਤੀ-ਧਰਮ ਦੀ ਰਾਜਨੀਤੀ ਤੋਂ ਪਰੇਸ਼ਾਨ ਹੋ ਚੁੱਕੀ ਜਨਤਾ ਨੂੰ ‘ਆਪ’ ਨੇ ਕੀਤੀ ਦੇਸ਼ ਨਿਰਮਾਣ ਨਾਲ ਜੁੜਨ ਦੀ ਅਪੀਲ

ਚੰਡੀਗੜ੍ਹ, 19 ਫਰਵਰੀ –ਦਿੱਲੀ ਵਿਧਾਨ ਸਭਾ ਚੋਣ ਵਿੱਚ ਇਤਿਹਾਸਿਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ । ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ 19 ਫਰਵਰੀ ਨੂੰ ਰਸਮੀ ਤੌਰ ‘ਤੇ ਕੀਤੀ, ਜੋ 23 ਮਾਰਚ ਤੱਕ ਚੱਲੇਗੀ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸਿਆਸੀ ਰਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸਟੇਟ ਮੀਡੀਆ ਹੈਡ ਮਨਜੀਤ ਸਿੰਘ ਸਿੱਧੂ ਅਤੇ ਸੂਬਾ ਸੰਗਠਨ ਸਕੱਤਰ ਗੈਰੀ ਬੜਿੰਗ ਮੌਜੂਦ ਸਨ।
ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਤਹਿਤ ਪਾਰਟੀ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਪੰਜਾਬ ਦੇ ਘਰ-ਘਰ ਪਹੁੰਚਾਏਗੀ, ਨਾਲ ਹੀ ਲੋਕਾਂ ਨੂੰ ਕੰਮ ਦੀ ਰਾਜਨੀਤੀ ਨਾਲ ਜੁੜਨ ਦਾ ਐਲਾਨ ਕੀਤਾ ਜਾਵੇਗਾ। ਜਿਸ ਦੇ ਨਾਲ ਦਿੱਲੀ ਦੀ ਤਰਾਂ ਪੂਰੇ ਪੰਜਾਬ ਵਿੱਚ ਆਮ ਜਨਤਾ ਦੇ ਸਰੋਕਾਰ ਨਾਲ ਜੁੜੇ ਮਸਲਿਆਂ ‘ਤੇ ਰਾਜਨੀਤੀ ਹੋ ਸਕੇ। ਇਸ ਮੁਹਿੰਮ ਦੇ ਤਹਿਤ ਲੋਕਾਂ ਦੇ ਸਾਹਮਣੇ ਦਿੱਲੀ ਦੇ ਮਾਡਲ ਅਤੇ ਪੰਜਾਬ ਦੇ ਮਾਡਲ ਦੀ ਤੁਲਨਾ ਨੂੰ ਰੱਖਿਆ ਜਾਵੇਗਾ। ਜਿਸ ਦੇ ਨਾਲ ਉਨ੍ਹਾਂ ਨੂੰ ਪਤਾ ਚੱਲ ਸਕੇਗਾ ਕਿ ਦਿੱਲੀ ਵਿੱਚ ‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦੇ ਜੀਵਨ ਵਿੱਚ ਕਿਸ ਤਰਾਂ ਦਾ ਵਿਕਾਸਮੁਖੀ, ਕਲਿਆਣਕਾਰੀ ਅਤੇ ਉਸਾਰੂ ਬਦਲਾਅ ਕੀਤਾ ਹੈ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 11 ਫਰਵਰੀ ਨੂੰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਜ਼ਬਰਦਸਤ ਵਾਪਸੀ  ਤੋਂ ਬਾਅਦ ਇਸ ਰਾਸ਼ਟਰ ਨਿਰਮਾਣ ਮੁਹਿੰਮ ਨੂੰ ਰਾਸ਼ਟਰੀ ਪੱਧਰ ਉੱਤੇ ਲਾਂਚ ਕੀਤਾ ਸੀ। ਜਿਸ ਦੇ ਤਹਿਤ ਮੋਬਾਈਲ ਨੰਬਰ 9871010101 ਜਾਰੀ ਕੀਤਾ ਗਿਆ।  ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਕੰਮ ਦੀ ਰਾਜਨੀਤੀ ਦੀ ਲੋਕਾਂ ਨੇ ਖ਼ੂਬ ਪ੍ਰਸ਼ੰਸਾ ਕੀਤਾ। ਇਸ ਦੇ ਪਿੱਛੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲ,  ਹਸਪਤਾਲ, ਪਾਣੀ, ਬਿਜਲੀ, ਮਹਿਲਾ ਸੁਰੱਖਿਆ ਅਤੇ ਵਿਅਕਤੀ ਸਰੋਕਾਰ ਨਾਲ ਜੁੜੇ ਮਸਲਿਆਂ ਸਮੇਤ ਸਾਰੇ ਖੇਤਰਾਂ ਵਿੱਚ ਕੀਤਾ ਗਿਆ ਬਦਲਾਅ ਵੱਡੀ ਵਜਾ ਰਹੀ। ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਦਿੱਲੀ ਸਰਕਾਰ ਦੇ ਵਿਕਾਸ ਮਾਡਲ ਨੂੰ ਅਪਣਾਇਆ ਜਾ ਰਿਹਾ ਹੈ। ਕਈ ਰਾਜਾਂ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਅਤੇ ਮੁਹੱਲਾ ਕਲੀਨਿਕ ਅਪਣਾਇਆ ਜਾ ਰਿਹਾ ਹੈ। ਕੁੱਝ ਸੂਬੇ ਦਿੱਲੀ ਦੀ ਤਰਾਂ ਮੁਫ਼ਤ ਬਿਜਲੀ ਦੇਣ ਲੱਗੇ ਹੋਏ ਹਨ। ਇਸ ਦਾ ਅਸਰ ਦੇਸ਼ ਭਰ ਦੀ ਜਨਤਾ ਉੱਤੇ ਵੀ ਪਿਆ ਹੈ। ਉਹ ਵੀ ਹੁਣ ਜਾਤੀ-ਧਰਮ ਦੀ ਰਾਜਨੀਤੀ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਉਹ ਵੀ ਹੁਣ ਕੰਮ ਦੀ ਰਾਜਨੀਤੀ ਚਾਹੁੰਦੇ ਹਨ। ਉਹ ਦਿੱਲੀ ਦੇ ਵਿਕਾਸ ਮਾਡਲ ਨੂੰ ਜਾਣਨਾ ਚਾਹੁੰਦੇ ਹਨ। ਇਸ ਦਾ ਨਤੀਜਾ ਹੈ ਕਿ ਆਮ ਆਦਮੀ ਪਾਰਟੀ ਦੇ ਦੇਸ਼ ਨਿਰਮਾਣ ਮੁਹਿੰਮ ਨਾਲ ਲੋਕ ਤੇਜ਼ੀ ਨਾਲ ਜੁੜ ਰਹੇ ਹਨ।
ਭਗਵੰਤ ਮਾਨ ਅਤੇ ਬਾਕੀ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਜੋ ਆਮ ਆਦਮੀ ਪਾਰਟੀ ਨੇ ਚੋਣ ਜਿੱਤਿਆ ਹੈ ਅਤੇ ਜੋ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੀ ਹੈ, ਇਸ ਦਾ ਸੁਨੇਹਾ ਪੂਰੇ ਦੇਸ਼ ਅੰਦਰ ਗਿਆ ਹੈ। ਇਸ ਸਮੇਂ ਕੰਮ ਦੀ ਰਾਜਨੀਤੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਅੱਜ ਤੋਂ ਘਰ-ਘਰ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਦੱਸੇਗੀ ਅਤੇ ਨਾਲ ਹੀ ਕੰਮ ਦੀ ਰਾਜਨੀਤੀ ਨਾਲ ਜੁੜਨ ਲਈ ਮਿਸਡ ਕਾਲ ਕਰਨ ਦੀ ਅਪੀਲ ਕਰੇਗੀ। ਸਿ ਮੌਕੇ ਪਾਰਟੀ ਨੇ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ ‘ਤੇ 9871010101 ਮੋਬਾਈਲ ਨੰਬਰ ਹੈ।  ਹਰ ਵਿਧਾਨ ਸਭਾ ਵਿੱਚ ਹਜ਼ਾਰਾਂ ਅਜਿਹੇ ਪੋਸਟਰ ਲੱਗਣਗੇ, ਤਾਂ ਕਿ ਇਹ ਮੋਬਾਈਲ ਨੰਬਰ ਹੇਠਾਂ ਪੱਧਰ ਦੇ ਲੋਕਾਂ ਨੂੰ ਮਿਲ ਸਕੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਚਾਰ-ਪੰਜ ਪ੍ਰਮੁੱਖ ਸ਼ਹਿਰਾਂ ਵਿੱਚ ਦੇਸ਼ ਨਿਰਮਾਣ ਮੁਹਿੰਮ ਦੇ ਸੰਬੰਧ ਵਿੱਚ ਮੀਡੀਆ ਨਾਲ ਗੱਲਬਾਤ ਰਾਹੀਂ ਲੋਕਾਂ ਜਾਣਕਾਰੀ ਦੇਵੇਗੀ।
ਬਾਕਸ ਲਈ
ਬਜਟ ਵਿੱਚ ਸਿੱਖਿਆ ਦੀ ਹਿੱਸੇਦਾਰੀ- 26 ਫ਼ੀਸਦੀ
ਸਰਕਾਰੀ ਸਕੂਲ ਵਿੱਚ 12ਵੀਂ ਦਾ ਕੁੱਲ ਫ਼ੀਸਦੀ- 96
ਬਜਟ ਵਿੱਚ ਸਿਹਤ ਖੇਤਰ ਦੀ ਹਿੱਸੇਦਾਰੀ- 14 ਫ਼ੀਸਦੀ
ਡਾਕਟਰ ਫ਼ੀਸ, 200 ਟੈੱਸਟ ਅਤੇ 1100 ਤੋਂ ਜ਼ਿਆਦਾ ਦਾ ਸਰਜਰੀ ਅਤੇ ਟੈਸਟ-ਮੁਫਤ
20 ਹਜ਼ਾਰ ਲੀਟਰ ਤੱਕ ਪਾਣੀ – ਮੁਫਤ
200 ਯੂਨਿਟ ਬਿਜਲੀ – ਮੁਫਤ
ਬਿਜਲੀ ਸਪਲਾਈ – 24 ਘੰਟੇ
ਬਸ ਵਿੱਚ ਮਹਿਲਾ ਸਫ਼ਰ – ਮੁਫਤ
ਸਰਕਾਰੀ ਸੇਵਾਵਾਂ ਦੀ ਡੋਰ ਸਟੇਪ ਡਿਲਿਵਰੀ- 16 ਵਿਭਾਗ ਦੀ 100 ਸੇਵਾਵਾਂ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 