ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) : ਸ੍ਰੀ ਕੰਵਰ ਬਹਾਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ. ਨੂੰ ਪੰਜਾਬ ਦੇ ਗਵਰਨਰ ਦੇ ਏ.ਡੀ.ਸੀ. ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਸ੍ਰੀ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ. ਦੀ ਜਗ੍ਹਾ ਲੈਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਨਵੀਂ ਪੋਸਟਿੰਗ ‘ਤੇ ਤੁਰੰਤ ਹਾਜ਼ਿਰ ਹੋਣ।
CHANDIGARH NEWS: ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼
CHANDIGARH NEWS: ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼ ਚੰਡੀਗੜ੍ਹ,...