• Latest
  • Trending
ਕੱਚੇ ਮੁਲਾਜ਼ਮਾਂ ਦਾ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ 5 ਅਗਸਤ ਨੂੰ( ਪੜ੍ਹੋ  ਕੀ ਅਨੋਖ਼ੇ ਪ੍ਰਦਰਸ਼ਨ  ਵਿੱਚ )

ਕੱਚੇ ਮੁਲਾਜ਼ਮਾਂ ਦਾ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ 5 ਅਗਸਤ ਨੂੰ( ਪੜ੍ਹੋ ਕੀ ਅਨੋਖ਼ੇ ਪ੍ਰਦਰਸ਼ਨ ਵਿੱਚ )

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

1 hour ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

4 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

5 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

5 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੱਚੇ ਮੁਲਾਜ਼ਮਾਂ ਦਾ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ 5 ਅਗਸਤ ਨੂੰ( ਪੜ੍ਹੋ ਕੀ ਅਨੋਖ਼ੇ ਪ੍ਰਦਰਸ਼ਨ ਵਿੱਚ )

August 3, 2020
in ਖਬਰਾਂ, ਪੰਜਾਬ
ਕੱਚੇ ਮੁਲਾਜ਼ਮਾਂ ਦਾ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ 5 ਅਗਸਤ ਨੂੰ( ਪੜ੍ਹੋ  ਕੀ ਅਨੋਖ਼ੇ ਪ੍ਰਦਰਸ਼ਨ  ਵਿੱਚ )

ਕੱਚੇ ਮੁਲਾਜ਼ਮਾਂ ਦਾ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ 5 ਅਗਸਤ ਨੂੰ( ਪੜ੍ਹੋ  ਕੀ ਅਨੋਖ਼ੇ ਪ੍ਰਦਰਸ਼ਨ  ਵਿੱਚ )
(ਚੰਡੀਗੜ) Get Well Soon ਸ਼ਬਦ ਅਸੀ ਅਕਸਰ ਹੀ ਕਿਸੇ ਦੀ ਤੰਦਰੁਸਤੀ ਦੀ ਕਾਮਨਾ ਲਈ ਵਰਤਿਆ ਜਾਦਾ ਹੈ। ਹੁਣ ਇਹ ਸ਼ਬਦ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਵਰਤਿਆ ਜਾ ਰਿਹਾ ਹੈ ਕਿਉਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲ ਤੋਂ ਬਿਮਾਰ ਹੈ ਅਤੇ ਇਕਾਂਤਵਾਸ ਵਿਚ ਹੈ। ਇਕਾਂਤਵਾਸ ਸ਼ਬਦ ਮੋਜੂਦਾ ਸਮੇਂ ਵਿਚ ਵਿਚ ਅਸੀ ਅਕਸਰ ਹੀ ਸੁਣ ਰਹੇ ਹਾਂ ਤੇ ਜਿਸ ਵੀ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਉਨ 14 ਦਿਨ ਬਾਅਦ ਤੰਦਰੁਸਤ ਹੋ ਕੇ ਮੁੜ ਕੰਮ ਤੇ ਪਰਤ ਰਿਹਾ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਸਾਢੇ ਤਿੰਨ ਸਾਲਾਂ ਤੋਂ ਇਕਾਂਤਵਾਸ ਵਿਚ ਚੱਲ ਰਹੀ ਹੈ।ਇਸ ਲਈ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ  ਮੁੱਖ ਮੰਤਰੀ ਪੰਜਾਬ ਨੂੰ Gell Well Soon   ਦੇ ਕਾਰਡ ਅਤੇ ਕਾਹੜੇ ਦੇ ਪੈਕਟ ਭੇਜ ਕੇ ਅਰਦਾਸ ਕਰਨਗੇ ਤਾਂ ਜੋ ਉਹ ਠੀਕ ਹੋ ਕੇ ਮੁਲਾਜ਼ਮਾਂ ਦੀ ਗੱਲ ਸੁਣ ਸਕਣ।ਕਿਉਕਿ ਕਾਹੜਾ ਨਾਲ ਬਿਮਾਰ ਤੇ ਕਮਜ਼ੋਰ  ਸਰੀਰ ਅਕਸਰ ਹੀ ਠੀਕ ਹੋ ਜਾਦਾ ਹੈੇ ਮੁਲਾਜ਼ਮ ਸੋਚਦੇ ਹਨ ਕਿ ਉਨਾਂ ਵੱਲੋਂ ਭੇਜੇ ਕਾਹੜੇ ਦਾ ਸੇਵਨ ਕਰਕੇ ਮੁੱਖ ਮੰਤਰੀ ਅਤੇ ਮੰਤਰੀ ਠੀਕ ਹੋ ਸਕਣਗੇ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਵਿਕਾਸ ਕੁਮਾਰ,ਅਸ਼ੀਸ਼ ਜੁਲਾਹਾ,ਰਜਿੰਦਰ ਸਿੰਘ,ਪਰਵੀਨ ਸ਼ਰਮਾਂ,ਚਮਕੋਰ ਸਿੰਘ,ਗੁਰਪ੍ਰੀਤ ਸਿੰਘ,ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਗਿਆ ਸੀ।ਆਗੂਆ ਨੇ ਕਿਹਾ ਕਿ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਉਸਦੇ ਬਾਵਜੂਦ ਵੀ ਸਰਕਾਰ ਸਮਾਂ ਟਪਾ ਰਹੀ ਹੈ।ਆਗੂਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਐਲਾਨ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਦੇ ਐਲਾਨ ਸਿਰਫ ਅਖਬਾਰੀ ਬਿਆਨਾਂ ਤੱਕ ਹੀ ਸੀਮਿਤ ਰਹਿ ਗਏ ਹਨ।

ਆਗੂਆ ਨੇ ਕਿਹਾ ਕਿ ਉਨਾਂ ਨੂੰ ਲਗਦਾ ਹੈ ਕਿ ਪੰਜਾਬ ਸਰਕਾਰ ਬਿਮਾਰੀ ਕਰਕੇ ਆਪਣਾ ਕਿਹਾ ਹੀ ਭੁੱਲ ਰਹੀ ਹੈ ਅਤੇ ਲਗਾਤਾਰ ਮੁਲਾਜ਼ਮਾਂ ਦਾ ਸੋਸ਼ਣ ਕਰ ਰਹੀ ਹੈ। ਆਗੂਆ ਨੇ ਕਿਹਾ ਕਿ ਪਿਛਲੇ ਸਮੇਂ ਦੋਰਾਨ ਮੁਲਾਜ਼ਮ ਕਈ ਮੰਤਰੀਆ ਨੂੰ ਮਿਲ ਚੁੱਕੇ ਹਨ ਜਿਸ ਵਿਚ ਖਾਸ ਤੋਰ ਤੇ ਬੀਤੇ ਦਿਨੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਜਿਸ ਦੋਰਾਨ ਉਨਾਂ ਕਿਹਾ ਕਿ ਸਰਕਾਰ ਦੇ ਹਾਲਾਤ ਠੀਕ ਨਹੀ ਹਨ ਜਿਸ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਸਰਕਾਰ ਠੀਕ ਨਹੀ ਹੈ। ਇਸ ਲਈ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ 5 ਅਗਸਤ ਨੂੰ ਪੂਰੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ ਦੇ ਦਫਤਰੀ ਮੁਲਾਜ਼ਮ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ Gell Well Soon   ਦੇ ਸੁਨੇਹੇ ਦੇ ਗ੍ਰੀਟਿੰਗ ਕਾਰਡ ਅਤੇ ਕਾਹੜਾ ਦੇ ਪੈਕਟ ਭੇਜਣਗੇ ਅਤੇ ਅਰਦਾਸ ਵੀ ਕਰਨਗੇ ਕਿ ਸਰਕਾਰ ਜਲਦ ਹੀ ਤੰਦਰੁਸਤ ਹੋ ਕੇ ਮੁਲਾਜ਼ਮਾਂ ਦੇ ਮਸਲਿਆ ਦਾ ਹੱਲ ਕਰੇ।ਇਸ ਉਪਰੰਤ ਮੁਲਾਜ਼ਮਾਂ ਵੱਲੋਂ ਸਪੱਸ਼ਟ ਐਲਾਨ ਕੀਤਾ ਗਿਆ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਮੁਲਾਜ਼ਮ ਸਘੰਰਸ਼ ਨੂੰ ਹੋਰ ਵਧਾਉਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

by Ranjit Singh
1 week ago
0

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 