ਕੱਲ੍ਹ ਤੋਂ ਖੁੱਲ੍ਹ ਜਾਣਗੇ ਪੰਜਾਬ ਵਿੱਚ ਸਕੂਲ ਅਤੇ ਕਾਲਜ
ਪੜ੍ਹੋ, ਸਰਕਾਰ ਵੱਲੋਂ ਜਾਰੀ ਨਵੀਆਂ ਕੋਰੋਨਾ ਪਾਬੰਦੀਆਂ ਤੇ ਹਿਦਾਇਤਾਂ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਨਵੀਆਂ ਕੋਰੋਨਾ ਹਿਦਾਇਤਾਂ ਜਾਰੀ ਕੀਤੀਆਂ ਹਨ। ਜਿਸ ਅਨੁਸਾਰ ਕੱਲ੍ਹ ਤੋਂ ਸੂਬੇ ਦੇ ਵਿਦਿਅਕ ਅਦਾਰੇ ਕੋਰੋਨਾ ਨਿਯਮਾਂ ਦੇ ਅਨੁਸਾਰ ਖੋਲ੍ਹੇ ਜਾ ਸਕਣਗੇ।
ਪੜ੍ਹੋ, ਸਰਕਾਰ ਵੱਲੋਂ ਜਾਰੀ ਕੀਤਾ ਗਿਆ ਪੱਤਰ
























