ਕੱਲ੍ਹ ਨੂੰ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,28ਜੂਨ(ਵਿਸ਼ੲ ਵਾਰਤਾ)-ਕੱਲ੍ਹ ਨੂੰ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਜਿੱਥੇ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।