• Latest
  • Trending
ਖਚਾ ਖਚ ਭਰੇ ਗੁਰਦੁਆਰਾ ਸੈਕਟਰ 34 ਵਿਖੇ ਹੋਇ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ

ਖਚਾ ਖਚ ਭਰੇ ਗੁਰਦੁਆਰਾ ਸੈਕਟਰ 34 ਵਿਖੇ ਹੋਇ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

58 seconds ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

11 minutes ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

28 minutes ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

2 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

3 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

3 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

3 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

4 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

5 hours ago
Hindi News
English News
Sunday, September 27, 2026
No Result
View All Result
26 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਚਾ ਖਚ ਭਰੇ ਗੁਰਦੁਆਰਾ ਸੈਕਟਰ 34 ਵਿਖੇ ਹੋਇ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ

January 18, 2021
in MOHALI, ਖਬਰਾਂ, ਪੰਜਾਬ
ਖਚਾ ਖਚ ਭਰੇ ਗੁਰਦੁਆਰਾ ਸੈਕਟਰ 34 ਵਿਖੇ ਹੋਇ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ

ਖਚਾ ਖਚ ਭਰੇ ਗੁਰਦੁਆਰਾ ਸੈਕਟਰ 34 ਵਿਖੇ ਹੋਇ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ

ਚੰਡੀਗਡ਼੍ਹ 19 ਜਨਵਰੀ( ਵਿਸ਼ਵ ਵਾਰਤਾ )- – ਚੰਡੀਗਡ਼੍ਹ ਤੋਂ ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਵਿਖੇ ਹੋਏ । ਖਚਾ ਖਚ ਭਰੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਗੁਰੂ ਰੰਗ ਵਿਚ ਰੰਗੀ ਏਸ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਥਾਹ ਸੰਗਤ ਜੁੜੀ ।ਭਾਈ ਸਤਨਾਮ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ , ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ , ਵਿੱਛੜੀ ਰੂਹ ਦੇ ਆਤਮਕ ਕਲਿਆਣ ਨਾਲ ਸਬੰਧਤ ਕੀਰਤਨ ਸਮਾਗਮ ਅਤੇ ਅਰਦਾਸ ਦਿਵਸ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੋ ਵਜੇ ਤੱਕ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਹੋਇ । ਇਸ ਮੌਕੇ ਤੇ ਗੁਰਬਾਣੀ ਦਾ ਗੁਰੂ ਜੱਸ ਭਾਈ ਸਾਹਿਬ ਭਾਈ ਨਿਰਵੈਰ ਸਿੰਘ, ਭਾਈ ਦਵਿੰਦਰ ਸਿੰਘ ਗੁਰਦਾਸਪੁਰ , ਮਾਸਟਰ ਗੁਰਬਚਨ ਸਿੰਘ ਜੀ ਦਿਆਲਪੁਰ , ਭਾਈ ਰਾਮ ਸਿੰਘ ਜੀ ਰੋਪੜ, ਕੁਲਵੰਤ ਸਿੰਘ ਕਾਕੀ ਪਿੰਡ ਜਲੰਧਰ , ਬਿਕਰਮ ਸਿੰਘ ਨਵਾਂਸ਼ਹਿਰ ਅਤੇ ਮਾਸਟਰ ਬਲਦੇਵ ਸਿੰਘ ਤਰਨਤਾਰਨ ਨੇ ਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕਰੀ ਰੱਖਿਆ ।ਆਪਣੇ ਸਤਿਕਾਰਯੋਗ ਭਾਈ ਸਾਹਿਬ ਸਤਨਾਮ ਸਿੰਘ ਨੂੰ ਜਿੱਥੇ ਸ਼ਰਧਾਂਜਲੀਆਂ ਦੇਣ ਅਖੰਡ ਕੀਰਤਨੀ ਜਥੇ ਦੇ ਪੰਜਾਬ ਵਿਚੋਂ ਸਮੂਹਿਕ ਜਥੇਦਾਰ ਆਏ , ਉਥੇ ਸਿਆਸੀ ਲੀਡਰਾਂ ਵਿੱਚੋਂ ਭਾਈ ਸੁਖਦੇਵ ਸਿੰਘ ਢੀਂਡਸਾ , ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ , ਜਥੇਦਾਰ ਸੁਖਦੇਵ ਸਿੰਘ ਭੌਰ ਸ. ਚਰਨਜੀਤ ਸਿੰਘ ਅਟਵਾਲ , ਭਾਈ ਕਰਨੈਲ ਸਿੰਘ ਪੰਜੌਲੀ, ਸਰਦਾਰ ਮਨਜੀਤ ਸਿੰਘ ਸੇਠੀ ਸ. ਜਗਜੀਤ ਸਿੰਘ ਗੋਰਾ ਕੰਗ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ, ਬੀਬੀ ਹਰਜਿੰਦਰ ਕੌਰ , ਭਾਈ ਰਜਿੰਦਰ ਸਿੰਘ ਖਾਲਸਾ ਪੰਚਾਇਤ ਅਤੇ ਹੋਰ ਵੀ ਸ਼ਹਿਰ ਦੀਆਂ ਉੱਘੀਆਂ ਹਸਤੀਆਂ ਇਸ ਦੌਰਾਨ ਹਾਜ਼ਰ ਹੋਈਆਂ । ਇਸ ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਜਥੇਦਾਰ ਆਰ ਪੀ ਸਿੰਘ ਅਖੰਡ ਕੀਰਤਨੀ ਵੱਲੋਂ ਕੀਤੀ ਗਈ । ਭਾਈ ਸਤਨਾਮ ਸਿੰਘ ਜੀ ਦੇ ਜੀਵਨ ਬਾਰੇ ਸੰਖੇਪ ਵੇਰਵਾ ਦਵਿੰਦਰ ਸਿੰਘ ਗੁਰਦਾਸਪੁਰ ਵਾਲਿਆਂ ਨੇ ਸੰਗਤ ਨਾਲ ਸਾਂਝਾ ਕੀਤਾ । ਭਾਈ ਸਾਹਿਬ ਭਾਈ ਰਣਧੀਰ ਸਿੰਘ ਟਰੱਸਟ ਕੁਮਾਰਹੱਟੀ , ਸਿੰਘ ਸਭਾ ਅਤੇ ਭਾਈ ਸਾਹਿਬ ਰਣਧੀਰ ਸਿੰਘ ਟਰੱਸਟ ਲੁਧਿਆਣਾ ਵੱਲੋਂ ਵਿਛੜੀ ਰੂਹ ਦੇ ਸੰਬੰਧ ਵਿਚ ਸ਼ੋਕ ਮਤੇ ਭੇਜੇ ਗਏ ।

ਇੱਥੇ ਦੱਸਣਾ ਬਣਦਾ ਹੈ ਕਿ ਭਾਈ ਸਾਹਿਬ ਅਖੰਡ ਕੀਰਤਨੀ ਜਥਾ ਚੰਡੀਗਡ਼੍ਹ ਦੇ ਮੁੱਖ ਸੇਵਾਦਾਰ ਅਤੇ ਧਾਰਮਿਕ ਮੈਗਜ਼ੀਨ ਆਤਮ ਰੰਗ ਦੇ ਮੁੱਖ ਸੰਪਾਦਕ ਸਨ ।ਪਿਛਲੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਉਨ੍ਹਾਂ ਦਾ ਇਲਾਜ ਪੰਚਕੂਲਾ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ , ਉਥੇ ਉਨ੍ਹਾਂ ਨੇ ਆਖ਼ਰੀ ਸੁਆਸ ਲਏ । ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ ਚੰਡੀਗਡ਼੍ਹ ਦੇ ਸ਼ਮਸ਼ਾਨਘਾਟ ਸੈਕਟਰ -25 ਵਿਖੇ ਕੀਤਾ ਗਿਆ । ਅਖੰਡ ਕੀਰਤਨੀ ਜਥਾ ਚੰਡੀਗਡ਼੍ਹ ਦੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਜਿੱਥੇ ਧਾਰਮਕ , ਮਿਲਾਪੜੇ ਸਨ ਉਥੇ ਪੰਥਕ ਪੀੜ ਕਰਨ ਵਾਲੀ ਵੀ ਰੂਹ ਸਨ ।ਜਿੱਥੇ ਬੈਠਦੇ ਉਥੇ ਧਾਰਮਿਕ ਰੰਗ ਬਿਖੇਰ ਦਿੰਦੇ ਸਨ । ਹਰ ਵੇਲੇ ਉਹ ਇਕ ਅਕਾਲ ਨਾਲ ਜੋੜਨ ਅਤੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸੰਦੇਸ਼ ਉੱਪਰ ਚੱਲਣ ਲਈ ਪ੍ਰੇਰਤ ਕਰਦੇ ਰਹਿੰਦੇ ਸਨ । ਇਨ੍ਹਾਂ ਸੰਦੇਸ਼ਾਂ ਅਤੇ ਸਿੱਖ ਇਤਿਹਾਸ ਨੂੰ ਘਰ ਘਰ ਪਹੁੰਚਾਉਣ ਲਈ ਉਹ ਆਪਣੇ ਹੀ ਤਰੱਦਦ ਅਤੇ ਸਰੋਤਾਂ ਤੋਂ ਮਾਇਆ ਇਕੱਠੀ ਕਰ ਕੇ ਆਤਮ ਰੰਗ ਨਾਮ ਦਾ ਬਹੁਤ ਸੋਹਣਾ ਧਾਰਮਿਕ ਮੈਗਜ਼ੀਨ ਪਿਛਲੇ ਕੁਝ ਸਾਲਾਂ ਤੋਂ ਨਿਰੰਤਰ ਚਲਾ ਰਹੇ ਸਨ ।ਇਕ ਧਾਰਮਿਕ ਅਤੇ ਬਿਰਤੀ ਵਾਲੀ ਰੂਹ ਦਾ ਸਮਾਜ ਵਿਚੋਂ ਚਲੇ ਜਾਣ ਦਾ ਘਾਟਾ ਮਹਿਸੂਸ ਹੋ ਰਿਹਾ ਹੈ । ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਹੈ ਕਿ ਸੱਚੇ ਪਾਤਸ਼ਾਹ ਏਸ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣੇ ਵਿੱਚ ਰਹਿਣ ਦੀ ਜੁਗਤ ਬਖਸ਼ਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

by Navjot
2 weeks ago
0

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ ਲੁਧਿਆਣਾ, 13 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਲੁਧਿਆਣਾ ਵਿੱਚ ਸਾਈਕਲ ਸਨਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 