• Latest
  • Trending
ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ-ਈ.ਟੀਂ.ਓ

ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ-ਈ.ਟੀਂ.ਓ

2 years ago
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

1 minute ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

28 minutes ago
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

1 hour ago
ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

2 hours ago
National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

3 hours ago
National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

3 hours ago
Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

4 hours ago
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

4 hours ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 4, 2026
No Result
View All Result
32 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ-ਈ.ਟੀਂ.ਓ

ਡੋਰ ਟੂ ਡੋਰ  ਨੂੰ ਮਿਲਿਆ ਭਰਵਾਂ ਹੁੰਗਾਰਾ

May 9, 2024
in ਅੰਮ੍ਰਿਤਸਰ, ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ-ਈ.ਟੀਂ.ਓ

ਅੰਮ੍ਰਿਤਸਰ 9 ਮਈ( ਵਿਸ਼ਵ ਵਾਰਤਾ)-ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ।
ਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਤਹਿਤ ਮਿਲੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਸ: ਈ.ਟੀਂ.ਓ ਨੇ ਕਿਹਾ ਕਿ ਡੋਰ ਟੂ ਡੋਰ ਮਿਲੇ ਭਰਵੇ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਖਡੁਰ ਸਾਹਿਬ ਦੀ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਸ਼ਾਨ ਨਾਲ ਜਿੱਤਣਗੇ ਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਜਦਕਿ ਇੰਨ੍ਹਾਂ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।
ਸ: ਈ.ਟੀਂ.ਓ ਨੇ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਇੰਨ੍ਹਾਂ ਨੂੰ ਤਾਂ ਪਿੰਡਾਂ ਵਿਚ ਬੂਥ ਲਗਾਉਣ ਲਈ ਵਰਕਰ ਤੱਕ ਨਹੀ ਲੱਭਣੇ,ਇਸ ਕਿਥੋ ਸੀਟਾਂ ਜਿੱਤਣ ਦੀ ਗੱਲ ਕਰਦੇ ਹਨ। ਡੂਰ ਟੂ  ਡੋਰ ਤਹਿਤ ਬੰਡਾਲਾ,ਜੰਡਿਆਲਾਗੁਰੂ, ਗਹਿਰੀ,ਤਰਸਿੱਕਾ,ਮਹਿਤਾ, ਮਹਿਤਾ ਚੌਕ ਵਿਖੇ ਲੋਕਾਂ ਵਲੋ ਫੁੱਲਾਂ ਨਾਲ ਵਰਖਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਇਕ ਸੁਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਇਹ ਸੀਟ ਜਿੱਤ ਕੇ ਮੁੱਖ ਮੰਤਰੀ ਮਾਨ ਦੀ ਝੋਲੀ ਵਿਚ ਪਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਲੋਕ ਸਭਾ ਤੋਂ ਉਮੀਦਵਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਜੰਡਿਆਲਾ ਤੋਂ ਮੇਰੇ ਕੈਬਨਿਟ ਸਾਥੀ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਦੀ ਅਗਵਾਈ ਵਿੱਚ ਜੰਡਿਆਲਾ ਸ਼ਹਿਰ ਅਤੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਭ ਤੋਂ ਵੱਧ ਜੰਡਿਆਲਾ ਹਲਕੇ ਦੇ ਲੋਕਾਂ ਨੇ ਪਿਆਰ ਦਿੱਤਾ ਹੈ। ਸਮੂਹ ਦੁਕਾਨਦਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟੀ ਪ੍ਰਗਟਾਉਂਦੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ ਅਤੇ ਬੇਹਿਸਾਬਾ ਪਿਆਰ ਦਿੱਤਾ ਅਤੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ ਜੋ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ।
ਇਸ ਮੌਕੇ ਜੰਡਿਆਲਾ ਗੁਰੂ ਦੇ ਸਾਰੇ ਬਲਾਕ ਪ੍ਰਧਾਨ, ਚੇਅਰਮੈਨ, ਮੌਜੂਦਾ ਸ਼ਾਮਲ ਹੋਏ ਕੌਂਸਲਰ, ਵਾਰਡ ਇੰਚਾਰਜ, ਪਾਰਟੀ ਦੇ ਆਹੁੱਦੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।

Tags: aapAAP MINISTERETOWishavwartaਮੰਤਰੀ ਹਰਭਜਨ ਸਿੰਘ ਈ ਟੀ ਓ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

by Jaspreet Kaur
August 4, 2026
0

ਪੰਜਾਬ 'ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ - 13 ਅਗਸਤ...

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

by Jaspreet Kaur
August 4, 2026
0

ਪੰਜਾਬ ਵਿਧਾਨ ਸਭਾ 'ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ "ਲੋਕਾਂ ਨੂੰ ਸ਼ੁੱਧ ਪੈਟਰੋਲ ਜਾਂ E20...

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

by Jaspreet Kaur
August 4, 2026
0

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ - ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ ਚੰਡੀਗੜ੍ਹ , 4 ਅਗਸਤ (ਵਿਸ਼ਵ...

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

by Jaspreet Kaur
August 4, 2026
0

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ? ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

by Jaspreet Kaur
August 4, 2026
0

ਪੰਜਾਬ 'ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ - 13 ਅਗਸਤ...

Most Popular

ਰਣਬੀਰ ਕਪੂਰ ਸਟਾਰਰ ਫਿਲਮ ‘ਰਾਮਾਇਣ’ ਦਾ ਟ੍ਰੇਲਰ ਰਿਲੀਜ਼ ; ਪੰਜ ਭਾਰਤੀ ਭਾਸ਼ਾਵਾਂ ਵਿੱਚ ਵਿਸ਼ਵ ਪੱਧਰ ‘ਤੇ ਲਾਂਚ

ਰਣਬੀਰ ਕਪੂਰ ਸਟਾਰਰ ਫਿਲਮ ‘ਰਾਮਾਇਣ’ ਦਾ ਟ੍ਰੇਲਰ ਰਿਲੀਜ਼ ; ਪੰਜ ਭਾਰਤੀ ਭਾਸ਼ਾਵਾਂ ਵਿੱਚ ਵਿਸ਼ਵ ਪੱਧਰ ‘ਤੇ ਲਾਂਚ

by Navjot
5 days ago
0

ਰਣਬੀਰ ਕਪੂਰ ਸਟਾਰਰ ਫਿਲਮ 'ਰਾਮਾਇਣ' ਦਾ ਟ੍ਰੇਲਰ ਰਿਲੀਜ਼ ; ਪੰਜ ਭਾਰਤੀ ਭਾਸ਼ਾਵਾਂ ਵਿੱਚ ਵਿਸ਼ਵ ਪੱਧਰ 'ਤੇ ਲਾਂਚ   ਮੁੰਬਈ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 