• Latest
  • Trending
ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਅੰਮ੍ਰਿਤਪਾਲ ਸਿੰਘ, ‘ਆਪ’ ਤੇ ਕਾਂਗਰਸ ਵਿਚਾਲੇ ਹੈ ਸਿੱਧਾ ਮੁਕਾਬਲਾ

2 years ago
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

6 minutes ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

21 minutes ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

29 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

3 hours ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

4 hours ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Thursday, May 7, 2026
No Result
View All Result
29 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਅੰਮ੍ਰਿਤਪਾਲ ਸਿੰਘ, ‘ਆਪ’ ਤੇ ਕਾਂਗਰਸ ਵਿਚਾਲੇ ਹੈ ਸਿੱਧਾ ਮੁਕਾਬਲਾ

June 1, 2024
in Politics, ਸਿਆਸੀ, ਖਬਰਾਂ, ਪੰਜਾਬ
ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਅੰਮ੍ਰਿਤਪਾਲ ਸਿੰਘ, ‘ਆਪ’ ਤੇ ਕਾਂਗਰਸ ਵਿਚਾਲੇ ਹੈ ਸਿੱਧਾ ਮੁਕਾਬਲਾ

ਲੋਕ ਸਭਾ ਚੋਣਾਂ 2024

ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਅੰਮ੍ਰਿਤਪਾਲ ਸਿੰਘ, ‘ਆਪ’ ਤੇ ਕਾਂਗਰਸ ਵਿਚਾਲੇ ਹੈ ਸਿੱਧਾ ਮੁਕਾਬਲਾ

ਆਜ਼ਾਦ ਉਮੀਦਵਾਰ ਹੈ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ – ਮਾਤਾ ਪਿਤਾ ਨੇ ਪਾਈ ਵੋਟ

 ‘ਆਪ’ ਉਮੀਦਵਾਰ  ਲਾਲਜੀਤ ਸਿੰਘ ਭੁੱਲਰ ਨੇ ਪਾਈ ਵੋਟ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ) ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ ਹੈ। ਖਡੂਰ ਸਾਹਿਬ ਸੀਟ ‘ਤੇ 16 ਲੱਖ 67 ਹਜ਼ਾਰ 797 ਵੋਟਰ ਹਨ। ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਪੁਰਸ਼ ਵੋਟਰ ਅਤੇ 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 67 ਟਰਾਂਸਜੈਂਡਰ ਵੋਟਰ ਹਨ। ਇਸ ਸੀਟ ‘ਤੇ ਆਜ਼ਾਦ ਉਮੀਦਵਾਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਅਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਵਿਚਾਲੇ ਮੁਕਾਬਲਾ ਹੈ। ਇੱਥੋਂ ਭਾਜਪਾ ਵੱਲੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਚੋਣ ਲੜ ਰਹੇ ਹਨ। ਇੱਥੇ ਕੁੱਲ 27 ਉਮੀਦਵਾਰ ਮੈਦਾਨ ਵਿੱਚ ਹਨ। ਪ੍ਰਸ਼ਾਸਨ ਵੱਲੋਂ 1974 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਜਿਨ੍ਹਾਂ ਦੀ ਕਾਨੂੰਨ ਮੁਤਾਬਕ ਵੋਟ ਨਹੀਂ ਪੈ ਸਕਦੀ ਪਰ ਉਹਨਾਂ ਦੀ ਚੋਣ ਮੁਹਿੰਮ ਪੂਰੀ ਸਿਖਰਾਂ ਤੇ ਅੱਜ ਵੋਟਾਂ ਵਾਲੇ ਦਿਨ ਸਵੇਰੇ ਸਵੇਰੇ ਅੰਮ੍ਰਿਤਪਾਲ ਦੇ ਮਾਤਾ ਪਿਤਾ ਨੇ  ਵੋਟ ਪਾ ਦਿੱਤੀ ਹੈ। ਇਸ ਤੋਂ ਇਲਾਵਾ  ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖਡੂਰ ਸਾਹਿਬ ਵਿੱਚ ਵੋਟ ਪਾਈ।

Tags: AMRITPAL SINGHBjpCongressKHADOOR SAHIBkhalistanLOK SABHA ELECTION 2024Voting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

by Navjot
May 7, 2026
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

by Navjot
May 7, 2026
0

Chandigarh : ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ   ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

by Navjot
May 7, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ) ਸੋਨੇ ਅਤੇ ਚਾਂਦੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

by Navjot
May 7, 2026
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

Most Popular

Ludhiana :  ਬੁੱਢੇ ਦਰਿਆ ਦੇ ਕਿਨਾਰੇ ਸੰਗਤ ਘਾਟ ਵਿਖੇ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

by Jaspreet Kaur
4 weeks ago
0

Ludhiana : ਬੁੱਢੇ ਦਰਿਆ ਦੇ ਕਿਨਾਰੇ ਸੰਗਤ ਘਾਟ ਵਿਖੇ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ - ਪ੍ਰੋ. ਗੁਰਭਜਨ ਗਿੱਲ ਸਮੇਤ ਕਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 