• Latest
  • Trending
ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

2 years ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

18 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

43 minutes ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

56 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

1 hour ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

1 hour ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

2 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

2 hours ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

4 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

11 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

11 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

11 hours ago
Hindi News
English News
Thursday, July 16, 2026
No Result
View All Result
33 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

May 24, 2024
in ਪੰਜਾਬ
ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ  ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

  • ਸਾਰੇ ਛੋਟੇ ਅਤੇ ਵੱਡੇ ਵਾਹਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ
  • 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ- ਖਰਚਾ ਨਿਗਰਾਨ 
  •   ਖਰਚਾ ਨਿਗਰਾਨ ਨੇ ਵੋਟ- ਰਿਸ਼ਵਤ ਲਈ ਵਰਤੇ/ਦਿੱਤੇ ਜਾਣ ਵਾਲੇ ਸਮਾਨ ਜਿਵੇ ਨਸ਼ਾ, ਸ਼ਰਾਬ ਅਤੇ ਹੋਰ ਵਸਤਾਂ ਸਬੰਧੀ ਚੁਣਨਾ ਤੁਰੰਤ ਸਬੰਧਤ ਵਿਭਾਗ ਨੂੰ ਦੇਣ ਦੀ ਕੀਤੀ ਹਦਾਇਤ

ਮਾਲੇਰਕੋਟਲਾ 24 ਮਈ (ਵਿਸ਼ਵ ਵਾਰਤਾ):- ਲੋਕ ਸਭਾ ਹਲਕਾ 12 ਸੰਗਰੂਰ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ੍ਰੀ ਅਮ੍ਰਿਤ ਸੰਜੇ ਗੋਰਵ ਆਈ.ਆਰ.ਐਸ ਵੱਲੋਂ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਧੀਨ ਨੇੜੇ 786 ਚੌਕ,ਖੰਨਾ ਰੋਡ ਅਤੇ ਸੇਰਵਾਨੀ ਕੋਟ ਵਿਖੇ ਸਟੈਟਿਕ ਸਰਵੇਲੈਂਸ ਟੀਮਾਂ(ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਇੰਨਚਾਰਜ ਐਸ.ਐਸ.ਟੀ ਕਮ ਇੰਜ ਹਰਜੀਤ ਸਿੰਘ, ਐਲ.ਓ ਖਰਚਾ ਨਿਗਰਾਨ ਸ੍ਰੀ ਗਗਨਦੀਪ ਮਿੱਤਲ, ਸ੍ਰੀ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਐਸ.ਐਸ.ਟੀ ਮੈਂਬਰ ਮੌਜੂਦ ਸਨ ।

          ਜਿਕਰਯੋਗ ਹੈ ਕਿ  ਜ਼ਿਲ੍ਹੇ ਵਿੱਚ ਸਟੈਟਿਕ ਸਰਵੀਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਵਾਹਨਾਂ ਵਿੱਚ ਲਿਜਾਈ ਜਾ ਰਹੀ ਸ਼ਰਾਬ ਜਾਂ ਨਕਦੀ ਸਮੇਤ ਇਤਰਾਜ਼ਯੋਗ ਸਮੱਗਰੀ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਦੇ ਚੌਰਾਹਿਆਂ, ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਗਏ ਸਨ।

ਖਰਚਾ ਨਿਗਰਾਨ ਸ੍ਰੀ ਅਮ੍ਰਿਤ ਸੰਜੇ ਗੋਰਵ ਨੇ ਕਿਹਾ ਕਿ ਸਟੈਟਿਕ ਸਰਵੇਲੈਂਸ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਸਹਾਇਤਾ ਲਈ ਜ਼ਿੰਮੇਵਾਰ ਹਨ ਅਤੇ ਇਹ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਹਦਾਇਤ ਕਿ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ । ਵਿਸ਼ੇਸ ਕਰਕੇ ਸਬਜੀ, ਫੱਲ ਫੁੱਲ,ਦੁੱਧ,ਏ.ਟੀ.ਐਮ ਕੈਸ ਵੈਨਾਂ.ਅੰਬੂਲੈਸਾਂ ਆਦਿ ਛੋਟੇ ਵੱਡੇ ਡਿਕੀ ਵਾਲੇ ਵਾਹਨਾਂ ਦੀ ਚੈਕਿੰਗ ਤੇ ਵਿਸ਼ੇਸ ਤਫਜੋਂ ਦਿੱਤੀ ਜਾਵੇ ।  ਜੇਕਰ ਕੁਝ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ ਅਤੇ ਰੋਜ਼ਾਨਾ ਆਧਾਰ ‘ਤੇ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ।

          ਐਸ.ਐਸ.ਟੀਜ਼ ਦੇ ਮੈਂਬਰਾਂ ਨੂੰ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆ ਉਨ੍ਹਾਂ ਕਿਹਾ ਕਿ ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਪ੍ਰਚਾਰ ਖਰਚ ਸੀਮਾ ਦੇ ਅੰਦਰ ਹੋਵੇ । ਉਨ੍ਹਾਂ ਇਹ ਵੀ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ, ਨਸ਼ਿਆਂ ਦੀ ਸੂਚਨਾ ਨਾਰਕੋਟਿਕਸ ਬਿਊਰੋ ਨੂੰ ਦਿੱਤੀ ਜਾਵੇ, ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਅਤੇ ਵਸਤਾਂ ‘ਤੇ ਜੀ.ਐਸ.ਟੀ. ਬਾਰੇ ਜਾਣੂ ਕਰਵਾਇਆ ਜਾਵੇ।

Tags: BREAKING NEWSLATEST PUNJABI NEWSWEB PORTALWISHAVWARTA.INਚੈਕਿੰਗਮਾਲੇਰਕੋਟਲਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Most Popular

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
4 weeks ago
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 