• Latest
  • Trending
ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

5 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

1 hour ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

1 hour ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

1 hour ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

April 14, 2022
in ਸਿਆਸੀ, ਖਬਰਾਂ, ਪੰਜਾਬ, ਵਪਾਰ
ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

ਅਧਿਕਾਰੀਆਂ ਨੇ ਐਮਰਜੈਂਸੀ ਮੀਟਿੰਗ ਬੁਲਾਈ

ਸੂਬੇ ਦੇ ਮੌਜੂਦ ਸਾਰੇ ਵਸੀਲਿਆਂ ਨੂੰ ਅਮਲ ਵਿਚ ਲਿਆਉਣ ਲਈ ਕਿਹਾ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੀਆਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਰੁਕਣ ਦੇ ਕੁਝ ਘੰਟਿਆਂ ਅੰਦਰ ਮੰਡੀਆਂ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਖਰਾਬ ਮੌਸਮ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।

ਗੌਰਤਲਬ ਹੈ ਕਿ ਸੂਬੇ ਦੇ ਕੋਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ ਹੈ, ਜਿਸ ਕਾਰਨ ਭਲਕੇ ਮੰਡੀਆਂ ਦੇ ਕੰਮਕਾਜ ਵਿੱਚ ਅਸਥਾਈ ਤੌਰ ਉੱਤੇ ਵਿਘਨ ਪੈਣ ਦੀ ਸੰਭਾਵਨਾ ਹੈ।

ਇਸੇ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ, ਮਾਰਕਫੈੱਡ, ਪਨਸਪ, ਐਫ.ਸੀ.ਆਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੇਰ ਸ਼ਾਮ ਮੀਟਿੰਗ ਕਰਕੇ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪ੍ਰਤੀਕੂਲ ਮੌਸਮੀ ਪ੍ਰਸਥਿਤੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਵਿਸਤ੍ਰਿਤ ਯੋਜਨਾ ਉਲੀਕੀ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਅਧਿਕਾਰੀਆਂ ਵਿਚਕਾਰ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਇੱਕ ਵਿਸਥਾਰਤ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੰਡੀ ਬੋਰਡ ਨੂੰ ਸੂਬੇ ਵਿੱਚ ਸਾਰੇ ਉਪਲਬਧ ਸਰੋਤਾਂ ਦੀ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਯਾਰਡ ਦੇ ਅੰਦਰੋਂ ਕੋਈ ਵੀ ਰੁਕਿਆ ਹੋਇਆ ਪਾਣੀ ਮੀਂਹ ਦੇ ਰੁਕਣ ਦੇ ਕੁਝ ਸਮੇਂ ਦੇ ਅੰਦਰ ਅੰਦਰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਮਾਰਕੀਟ ਕਮੇਟੀਆਂ ਜੰਗੀ ਪੱਧਰ ‘ਤੇ ਸਮੱਸਿਆ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਮਨੁੱਖੀ ਸ਼ਕਤੀ ਅਤੇ ਪੰਪਿੰਗ ਸੈੱਟ ਤਾਇਨਾਤ ਕੀਤੀ ਜਾਵੇ। ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਕੋਲ ਉਪਲਬਧ ਪੰਪਿੰਗ ਸੈੱਟਾਂ ਨੂੰ ਵੀ ਇਨ੍ਹਾਂ ਕਾਰਜਾਂ ਵਿੱਚ ਸਹਾਇਤਾ ਲਈ ਤਿਆਰ ਰੱਖਣ ਲਈ ਕਿਹਾ ਗਿਆ ਹੈ ਅਤੇ ਰਾਜ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਧਿਕਾਰੀ ਸਵੇਰੇ-ਸਵੇਰੇ ਮੰਡੀਆਂ ਦਾ ਦੌਰਾ ਕਰਨ ਅਤੇ ਨਿੱਜੀ ਤੌਰ ‘ਤੇ ਕਿਸਾਨਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਖਰੀਦਦਾਰੀ ਜਲਦੀ ਮੁੜ ਸ਼ੁਰੂ ਕਰਨ ਦਾ ਭਰੋਸਾ ਦਿਵਾਉਣ।

ਮੰਡੀਆਂ ਵਿੱਚ ਪਏ ਸਟਾਕ ਦੀ ਸੁਰੱਖਿਆ ਦੇ ਸਬੰਧ ਵਿੱਚ ਬੁਲਾਰੇ ਨੇ ਦੱਸਿਆ ਕਿ ਸਟਾਕ ਨੂੰ ਤਰਪਾਲਾਂ ਨਾਲ ਢਕਿਆ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਕਿ ਸੈਕਟਰ ਅਫਸਰ ਮੰਡੀਆਂ ਵਿੱਚ ਪਈਆਂ ਸਾਰੀਆਂ ਜਿਣਸਾਂ ਦੀ ਵਿਵਹਾਰਿਕ ਤੌਰ ‘ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਪਈ ਸਾਰੀ ਜਿਣਸ ਨੂੰ ਢਕ ਕੇ ਮੀਂਹ ਅਤੇ ਧੂੜ ਭਰੀਆਂ ਹਵਾਵਾਂ ਤੋਂ ਸੁਰੱਖਿਅਤ ਰੱਖਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
5 days ago
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 