ਅੱਜ ਖਰੜ ਆ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ ਸਿਵਲ ਹਸਪਤਾਲ ਦੀ ਨਵੀਂ ਬਿਲਡਿੰਗ ਦਾ ਕਰਨਗੇ ਉਦਘਾਟਨ
ਖਰੜ, 7ਜੂਨ (ਸਤੀਸ਼ ਕੁਮਾਰ ਪੱਪੀ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਖਰੜ ਪਹੁੰਚ ਰਹੇ ਹਨ। ਜਿੱਥੇ ਉਹ ਸਵੇਰੇ 10.30 ਵਜੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।