• Latest
  • Trending
ਖਹਿਰਾ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਸਮੇਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜ  ਦੇਣ ਦੀ ਮੰਗ

ਖਹਿਰਾ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਸਮੇਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜ  ਦੇਣ ਦੀ ਮੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

28 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

34 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਹਿਰਾ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਸਮੇਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜ  ਦੇਣ ਦੀ ਮੰਗ

April 12, 2019
in ਪੰਜਾਬ
ਖਹਿਰਾ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਸਮੇਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜ  ਦੇਣ ਦੀ ਮੰਗ

ਖਹਿਰਾ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਸਮੇਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜ  ਦੇਣ ਦੀ ਮੰਗ

–ਬਿਕਰਮ ਮਜੀਠੀਆ ਵੀ ਆਪਣੇ ਪੜਦਾਦੇ ਵਲੋਂ ਜਨਰਲ ਡਾਇਰ ਨੂੰ ਡਿਨਰ ਦੇਣ ਲਈ ਭਾਰਤ ਦੇ ਲੋਕਾਂ ਤੋਂ ਮਾਫੀ ਮੰਗਣ

–ਪੰਜਾਬ ਸਰਕਾਰ ਵਲੋਂ ਸ਼ਤਾਬਦੀ ਨਾ ਮਨਾਏ ਜਾਣ ਉਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਪ੍ਰੈਲ -ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ ਜਲਿਆਂਵਾਲਾ ਬਾਗ਼ ਸਾਕੇ ਦੀ  ਸ਼ਤਾਬਦੀ ਉਚਿਤ ਢੰਗ ਨਾਲ ਨਾ ਮਨਾਏ ਜਾਣ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਹਨਾਂ ਨੇ  ਕਿਹਾ ਕੇ ਪੰਜਾਬ ਅਤੇ ਕੇਂਦਰ ਸਰਕਾਰਾਂ ਸ਼ਹੀਦ ਪਰਿਵਾਰਾਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਅੱਜ ਤਕ ਜਲਿਆਂਵਾਲਾ ਦੇ ਸ਼ਹੀਦਾਂ ਨੂੰ ਸਰਕਾਰੀ ਪੱਧਰ ਉਤੇ ‘ਸ਼ਹੀਦ ਦਾ  ਦਰਜਾ ਦਿੱਤਾ ਗਿਆ ਹੈ ।

ਖਹਿਰਾ ਨੇ ਕਿਹਾ ਕਿ ਇਸ ਤੋਂ ਜ਼ਿਆਦਾ ਦੁੱਖ ਦੀ ਗੱਲ ਕਿ ਹੋ ਸਜਦੀ ਹੈ ਕਿ ਅੱਜ ਤਕ ਸ਼ਹੀਦ ਭਗਤ ਸਿੰਘ ਸ਼ਹੀਦ  ਸੁਖਦੇਵ ਅਤੇ ਰਾਜਗੁਰੂ ਨੂੰ ਵੀ ਸਰਕਾਰੀ ਰਿਕਾਰਡ ਵਿਚ ਸ਼ਹੀਦ ਦਾ ਦਰਜ ਨਹੀਂ ਦਿੱਤੋ ਗਿਆ ਹੈ । ਉਹਨਾਂ ਨੇ ਕਿਹਾ ਕਿ ਜਲਿਆਂਵਾਲਾ ਸਾਕੇ ਦੀ ਸ਼ਤਾਬਦੀ ਮੌਕੇ ਇਹਨਾਂ ਸ਼ਹੀਦਾ ਨੂੰ ‘ਸ਼ਹੀਦ’ ਦਾ ਦਰਜ ਦਿੱਤਾ ਜਾਵੇ ਅਤੇ ਹੀ ਉਹਨਾਂ ਨੂੰ ਸਾਚੀ ਸ਼ਰਧਾਂਜਲੀਹੋਵੇਗੀ ।

ਖਹਿਰਾ ਨੇ ਕਿਹਾ ਕੇ ਜਲਿਆਂਵਾਲਾ ਬਾਗ਼ ਦੀ ਯਾਦਗਾਰ ਨੂੰ ਵਿਕਸਤ ਕਰਨ ਉੱਤੇ ਪੰਜਾਬ ਦੀ ਸਰਕਾਰ ਨੇ ਧੇਲਾ ਨਹੀਂ  ਖਰਚਿਆਂ ਅਤੇ ਨਾ ਹੀ ਕੇਂਦਰ ਵਲੋਂ ਕੋਈ ਫੰਡ ਦਿਤੇ ਗਏ ਹਨ ।ਉਹਨਾਂ ਨੇ ਕਿਹਾ ਕਿ ਇਹ ਐਨੀ ਵੱਡੀ ਇਤਿਹਾਸਿਕ  ਘਟਨਾ ਸੀ ਜਿਸ ਨੇ ਆਜ਼ਾਦੀ ਦੀ ਨੀਂਹ ਪੱਕੀ ਕੀਤੀ ਅਤੇ ਇਸ ਨੂੰ ਸਾਲ ਭਰ ਲੰਬੇ ਪ੍ਰੋਗਰਾਮ ਕਰਕੇ ਸ਼ਹੀਦਾਂ ਨੂੰ ਢੁਕਵੀਂ ਸ਼ਰਧਾਂਜਲੀ ਦੇਣੀ ਚਾਹੀਦੀ ਸੀ । ਉਹਨਾਂ ਨੇ ਅੱਗੇ ਕਿਹਾ ਕਿ ਜਲਿਆਂਵਾਲੇ ਬਾਗ਼ ਵਿਚ ਸ਼ਹੀਦ ਹੋਏ ਲੋਕਾਂ ਦੇ ਵਾਰਸਾਂ ਦੀ ਪਹਿਚਾਣ ਕੀਤੀ ਜਾਵੇ ਤੇ ਸਨਮਾਨ ਦਿੱਤਾ  ਜਾਵੇ ।

ਖਹਿਰਾ ਨੇ ਕਿਹਾ ਕਿ ਕਲ ਅੰਮ੍ਰਿਤਸਰ ਵਿਚ ਹੋਣ ਵਾਲੇ ਸਮਾਗਮ ਵਿਚ ਕੇਵਲ 12 ਪਰਿਵਾਰਾਂ ਨੂੰ ਬੁਲਾਇਆ ਗਿਆ ਹੈ  ਜਦਕਿ ਸਰਕਾਰੀ ਰਿਕਾਰਡ ਅਨੁਸਾਰ ਵੀ 501 ਲੋਕਾਂ ਨੇਸ਼ਹੀਦੀ ਦਿਤੀ ਸੀ । ਉਹਨਾਂ ਕਿਹਾ ਕੇ ਬੈਸਾਖੀ ਵਾਲੇ ਦਿਨ  ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਚ ਧਾਰਾ 144 ਲਗਾ ਦਿਤੀ ਗਈ ਹੈ ਤਾਂ ਜੋ ਆਮ ਲੋਗ ਸ਼ਹੀਦੀ ਸਮਾਗਮ ਦੀ ਥਾਂ ਇਕੱਠੇ ਨਾ ਹੋ ਸਕਣ ।

ਖਹਿਰਾ ਨੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵੀ ਭਾਰਤ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਹਨਾਂ ਦੇ ਵੱਡੇ ਵੱਡੇਰੇ ਬ੍ਰਿਟਿਸ਼ ਰਾਜ ਦੀ ਚਾਪਲੂਸੀ ਕਰਦੇਰਹੇ ਹਨ ।  ਉਹਨਾਂ ਦੇ ਪੜਦਾਦੇ ਸੁੰਦਰ ਸਿੰਘ ਮਜੀਠੀਆ ਨੇ ਜਲਿਆਂਵਾਲੇ ਬਾਗ਼ ਦੇ ਸਾਕੇ ਵਾਲੀ ਰਾਤ ਨੂੰ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਉੱਤੇ ਬੁਲਾ ਕੇ ਸਨਮਾਨਿਤ ਕੀਤਾ ਸੀ ।ਸੁੰਦਰ ਸਿੰਘ ਮਜੀਠੀਆ ਨੇ ਭਗਤ ਸਿੰਘ ਨੂੰ ਵੀ ਗੱਦਾਰ ਕਿਹਾ ਸੀ ਅਤੇ ਇਸ ਘਟਨਾ ਦਾ ਜਿਕਰ ਮਸ਼ਹੂਰ ਲੇਖਕ  ਖੁਸ਼ਵੰਤ ਸਿੰਘ ਨੇ ਆਪਣੀ ਸਵੇ ਜੀਵਨੀ ਵਿਚ ਕੀਤਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
2 weeks ago
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 