• Latest
  • Trending
ਖਾਲਿਸਤਾਨ ਟਾਇਗਰ ਫੋਰਸ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਮੋਗਾ ਪੁਲਿਸ ਨੇ ਕੀਤੇ ਕਾਬੂ

5 years ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

11 minutes ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

3 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

4 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਲਿਸਤਾਨ ਟਾਇਗਰ ਫੋਰਸ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਮੋਗਾ ਪੁਲਿਸ ਨੇ ਕੀਤੇ ਕਾਬੂ

July 4, 2021
in CRIME, ਖਬਰਾਂ, ਪੰਜਾਬ, ਮੋਗਾ
ਖਾਲਿਸਤਾਨ ਟਾਇਗਰ ਫੋਰਸ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਮੋਗਾ ਪੁਲਿਸ ਨੇ ਕੀਤੇ ਕਾਬੂ

ਖਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਮੋਗਾ ਪੁਲਿਸ ਨੇ ਕੀਤੇ ਕਾਬੂ

ਮਸ਼ਹੂਰ ਗੈਂਗਸਟਰ ਵਿੱਕੀ ਗੋਂਡਰ ਦਾ ਇਕ ਸਾਥੀ ਵੀ ਗ੍ਰਿਫਤਾਰ

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਮੋਗਾ ਪੁਲਿਸ ਨੇ ਕੇਟੀਐਫ ਨਾਲ ਜੁੜੇ ਇੱਕ ਹੋਰ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਖਾਲਿਸਤਾਨ ਟਾਈਗਰ ਫੋਰਸ ਨਾਲ ਸੰਬੰਧਤ ਤਿੰਨ ਮੈਂਬਰਾਂ ਨੂੰ ਕਾਰ, ਹਥਿਆਰ ਅਤੇ 20 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਦੋਸ਼ੀ ਯਾਦਵਿੰਦਰ ਗੈਂਗਸਟਰ ਵਿੱਕੀ ਗੋਂਡਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਕਾਬੂ ਕੀਤੇ ਗਏ ਦੋਸ਼ੀਆਂ  ਦੀ ਪਛਾਣ ਖੇੜਾ ਪਿੰਡ ਦੇ ਯਾਦਵਿੰਦਰ ਸਿੰਘ ਉਰਫ ਯਾਦੀ, ਤਰਨਤਾਰਨ ਦੇ ਪਿੰਡ ਚੱਕ ਵਾਲਿਆਂ ਦੇ ਰਛਪਾਲ ਸਿੰਘ ਅਤੇ ਮੁਕਤਸਰ ਦੇ ਪਿੰਡ ਮਾਝਾ ਪੱਟੀ ਦੇ ਤਲਵਿੰਦਰ ਸਿੰਘ ਉਰਫ ਮਿੰਟੂ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਲੇਟੀ ਰੰਗ ਦੀ ਸ਼ੇਵਰਲੇਟ ਕਰੂਜ਼ ਕਾਰ ,ਇਕ 0.32 ਬੋਰ ਦੀ ਪਿਸਤੌਲ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।  ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਸਾਂਝੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਅਤੇ  ਤਿੰਨਾਂ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਅਰਸ਼ ਡਾਲਾ ਦੀਆਂ ਹਦਾਇਤਾਂ ’ਤੇ ਕਾਰਵਾਈ ਕਰ ਰਹੇ ਸਨ ਅਤੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਕੋਲੋਂ ਫਿਰੌਤੀ ਦੀ ਰਕਮ ਚੋਰੀ ਕਰਨ ਦੀ ਵਾਰਦਾਤ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਤਿੰਨੋਂ ਮੁਲਜ਼ਮ ਪਹਿਲਾਂ ਹੀ ਕਈ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯਾਦਵਿੰਦਰ ਯਾਦੀ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

by Ranjit Singh
August 29, 2026
0

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ 'ਚ ਖੜ੍ਹੇ 3 ਜਣਿਆ ਦੀ ਬਚੀ ਜਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

Most Popular

ਚੰਡੀਗੜ੍ਹ ਦੇ ਵਿਰਾਸਤੀ ਫ਼ਰਨੀਚਰ ਦੀ ਲੱਗੇਗੀ ਬੋਲੀ

by Navjot
4 weeks ago
0

ਚੰਡੀਗੜ੍ਹ ਦੇ ਵਿਰਾਸਤੀ ਫ਼ਰਨੀਚਰ ਦੀ ਲੱਗੇਗੀ ਬੋਲੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਚੰਡੀਗੜ੍ਹ ਦੀ ਵਿਰਾਸਤ ਨਾਲ ਜੁੜੇ ਵਿਰਾਸਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 