• Latest
  • Trending
ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਨਾਰਕੋ-ਟੈਰਰ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਸਮਗਲਰ ਰਾਜਿੰਦਰ ਨੂੰ ਕੀਤਾ ਕਾਬੂ

ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਨਾਰਕੋ-ਟੈਰਰ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਸਮਗਲਰ ਰਾਜਿੰਦਰ ਨੂੰ ਕੀਤਾ ਕਾਬੂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

1 hour ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

2 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

2 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

4 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, November 18, 2026
No Result
View All Result
14 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਨਾਰਕੋ-ਟੈਰਰ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਸਮਗਲਰ ਰਾਜਿੰਦਰ ਨੂੰ ਕੀਤਾ ਕਾਬੂ

August 26, 2020
in ਖਬਰਾਂ, ਪੰਜਾਬ
ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਨਾਰਕੋ-ਟੈਰਰ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਸਮਗਲਰ ਰਾਜਿੰਦਰ ਨੂੰ ਕੀਤਾ ਕਾਬੂ

ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਨਾਰਕੋ-ਟੈਰਰ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਸਮਗਲਰ ਰਾਜਿੰਦਰ ਨੂੰ ਕੀਤਾ ਕਾਬੂ

ਲਾਕਡਾਊਨ ਦੌਰਾਨ ਡਰੱਗਜ਼ ਅਤੇ ਪੈਸਿਆਂ ਦੀ ਲੈਣ-ਦੇਣ ਵਿਚ ਸਹਾਇਤਾ ਦੇ ਦੋਸ਼ ਵਿਚ ਪੁਲਿਸ ਦਾ ਇਕ ਸਿਪਾਹੀ ਗ੍ਰਿਫ਼ਤਾਰ

12 ਕਰੋੜ ਰੁਪਏ ਦੇ ਹਵਾਲਾ ਲੈਣ-ਦੇਣ ਦਾ ਹੋਇਆ ਖੁਲਾਸਾ, ਯੂ.ਪੀ. ਤੋਂ ਰਜਿੰਦਰ ਦੇ ਸਾਲੇ ਨੂੰ ਵੀ ਕਾਬੂ ਕਰਨ ਵਿਚ ਮਿਲੀ ਸਫ਼ਲਤਾ

ਚੰਡੀਗੜ੍ਹ, ਅਗਸਤ 26 (ਵਿਸ਼ਵ ਵਾਰਤਾ )-ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਇੱਕ ਅੰਤਰਰਾਸ਼ਟਰੀ ਨਾਰਕੋ-ਟੈਰਰਿਜ਼ਮ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਲੋੜੀਂਦੇ ਹੈਰੋਇਨ ਤਸਕਰ ਰਾਜਿੰਦਰ ਸਿੰਘ ਉਰਫ ਗੰਜਾ ਉਰਫ ਮਿੱਠੂ ਨੂੰ ਕਾਬੂ ਕੀਤਾ ਹੈ ਅਤੇ ਇੱਕ ਸਿਪਾਹੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਥਿਤ ਤੌਰ ‘ਤੇ ਤਾਲਾਬੰਦੀ ਦੌਰਾਨ ਨਸ਼ਿਆਂ ਅਤੇ ਪੈਸਿਆਂ ਨੂੰ ਸੁਰੱਖਿਅਤ ਅੱਗੇ ਪੁਹੰਚਾਉਣ ਵਿਚ ਸਹਾਇਤਾ ਕਰਦਾ ਸੀ।

ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਰਾਜਿੰਦਰ ਦੇ ਸਾਲੇ ਨੂੰ ਵੀ ਇਸ ਰੈਕੇਟ ਵਿੱਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਮ੍ਰਿਤਕ ਬਦਨਾਮ ਅੱਤਵਾਦੀ ਹਰਮੀਤ ਸਿੰਘ ਉਰਫ ਪੀਐਚਡੀ ਦਾ ਸਾਥੀ ਪਾਇਆ ਗਿਆ ਹੈ।
ਸ੍ਰੀ ਗੁਪਤਾ ਨੇ ਦੱਸਿਆ ਕਿ ਰਾਜਿੰਦਰ ਪਾਸੋਂ ਇਕ .32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਬਾਅਦ ਵਿਚ ਜ਼ੀਰਕਪੁਰ ਦੇ ਰਿਵਰਡੇਲ ਐਰੋਵਿਸਟਾ ਵਿਖੇ ਉਸ ਦੇ ਫਲੈਟ ਵਿਚੋਂ 530 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਰਾਜਿੰਦਰ ਖ਼ਿਲਾਫ਼ ਥਾਣਾ ਐਸਐਸਓਸੀ, ਐਸ ਏ ਐਸ ਨਗਰ ਵਿਖੇ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਇੱਕ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਖਿਲਾਫ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪਹਿਲਾਂ ਓਨੀ ਕਈ ਹੋਰ ਐਫਆਈਆਰ ਦਰਜ ਹਨ ਅਤੇ 12 ਕਰੋੜ ਰੁਪਏ ਦੇ ਹਵਾਲਗੀ ਲੈਣ-ਦੇਣ ਵਿੱਚ ਵੀ ਉਹ ਸ਼ਾਮਲ ਹੈ।
ਰਾਜਿੰਦਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਹ ਨਸ਼ਾ ਸਪਲਾਈ ਦੇ ਵੰਡਣ ਦੇ ਨੈਟਵਰਕ ਵਿੱਚ ਜੁੜਿਆ ਹੋਇਆ ਹੈ ਜੋ ਨਵਪ੍ਰੀਤ ਸਿੰਘ ਉਰਫ ਨਵ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਤਲ ਅਤੇ ਨਸ਼ਿਆਂ ਦੇ ਕਈ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਤੇ ਬਦਨਾਮ ਤਸਕਰ ਹੈ। ਉਸਨੇ ਅੱਗੇ ਕਬੂਲ ਕੀਤਾ ਕਿ ਉਸਨੇ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ਾ ਸਪਲਾਈ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਰਾਜਿੰਦਰ ਕੋਲ ਨਸ਼ੇ ਦੀਆਂ ਖੇਪਾਂ ਜ਼ਿਆਦਾਤਰ ਸ੍ਰੀਨਗਰ ਅਤੇ ਦਿੱਲੀ ਤੋਂ ਪੰਜਾਬ ਵਿਚ ਵੰਡਣ ਲਈ ਆਉਂਦੀਆਂ ਸਨ। ਨਸ਼ਿਆਂ ਦੇ ਕਾਰੋਬਾਰ ਤੋਂ ਇਕੱਠੇ ਕੀਤੇ ਪੈਸਿਆਂ ਨੂੰ ਉਹ ਹਵਾਲਾ ਚੈਨਲਾਂ ਰਾਹੀਂ ਨਵਪ੍ਰੀਤ ਨੂੰ ਵਾਪਸ ਭੇਜ ਦਿੰਦਾ ਸੀ। ਅਪ੍ਰੈਲ 2020 ਵਿੱਚ ਵੀ, ਪੁਲਿਸ ਕਮਿਸ਼ਨਰੇਟ, ਅਮ੍ਰਿਤਸਰ ਨੇ ਇੱਕ ਹਿਜਬੁਲ ਅੱਤਵਾਦੀ ਹਿਲਾਲ ਅਹਿਮਦ ਵਾਗੇ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਸੀ ਜਦੋਂ ਉਹ ਹਿਜ਼ਬੁਲ ਮੁਜਾਹਿਦੀਨ ਅੱਤਵਾਦੀ ਰਿਆਜ਼ ਅਹਿਮਦ ਨਾਇਕੂ ਦੇ ਨਿਰਦੇਸ਼ਾਂ ‘ਤੇ ਡਰੱਗ ਮਨੀ ਇਕੱਠੀ ਕਰਨ ਆਇਆ ਸੀ।
ਡੀਜੀਪੀ ਨੇ ਕਿਹਾ ਕਿ ਰਾਜਿੰਦਰ ਸਿੰਘ ਉਰਫ ਗੰਜਾ ਨੇ ਯੂ ਪੀ ਤੋਂ ਨਕਲੀ ਦਸਤਾਵੇਜ਼ਾਂ ਦੀ ਸਹਾਇਤਾ ਨਾਲ ਆਧਾਰ ਕਾਰਡ ਅਤੇ ਪਾਸਪੋਰਟ ਬਣਾਇਆ। ਇਹ ਮੁਲਜ਼ਮ ਨੇੜਲੇ ਭਵਿੱਖ ਵਿਚ ਭਾਰਤ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹਨਾਂ ਇਹ ਵੀ ਕਿਹਾ ਕਿ ਮੁਲਜ਼ਮ ਨੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਕਾਫ਼ੀ ਜਾਇਦਾਦ ਵੀ ਬਣਾਈ ਹੋਈ ਹੈ।
ਗ੍ਰਿਫਤਾਰੀਆਂ ਦਾ ਵੇਰਵਾ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਰਾਜਿੰਦਰ ਸਿੰਘ ਉਰਫ ਗੰਜਾ ਉਰਫ ਮਿੱਠੂ ਪੁਤਰ ਜਸਵੰਤ ਸਿੰਘ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਨੂੰ 19.08.2020 ਨੂੰ ਜ਼ੀਰਕਪੁਰ ਦੇ ਇਲਾਕੇ ਤੋਂ ਕਾਬੂ ਕੀਤਾ ਗਿਆ ਸੀ ਜਿਸ ਬਾਰੇ ਫਰਾਰ ਨਾਮਵਰ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਪੁਤਰ ਗੁਰਦੇਵ ਸਿੰਘ ਵਾਸੀ ਪਿੰਡ ਵਜ਼ੀਰ ਭੁੱਲਰ, ਬਿਆਸ, ਅੰਮ੍ਰਿਤਸਰ ਦੇ ਨਜ਼ਦੀਕੀ ਸਾਥੀ ਹੋਣ ਦੀ ਸੂਚਨਾ ਹੈ।
ਡੀਜੀਪੀ ਨੇ ਦੱਸਿਆ ਕਿ ਰਾਜਿੰਦਰ ਦੀ ਨਿਸ਼ਾਨਦੇਹੀ `ਤੇ ਮੁਜ਼ੱਫਰਨਗਰ ਤੋਂ ਚਿਰਾਗ ਰਾਠੀ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਪੁਲਿਸ ਦੇ ਸਿਪਾਹੀ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਮੌਜੂਦਾ ਸਮੇਂ ਡਿਪਟੀ ਡਾਇਰੈਕਟਰ, ਚੀਫ ਕੈਮੀਕਲ ਐਗਜ਼ਾਮੀਨਰ ਦੇ ਨਾਲ ਡਰਾਈਵਰ ਵਜੋਂ ਤਾਇਨਾਤ ਹੈ। ਰਾਜਿੰਦਰ ਨੇ ਚਿਰਾਗ ਰਾਠੀ ਨੂੰ ਵੱਡੀ ਰਕਮ ਦਿੱਤੀ ਜਿਸਨੇ ਮੰਨਿਆ ਹੈ ਕਿ ਉਸਨੇ ਆਪਣੇ ਮਾਮੇ ਨਾਲ ਮਿਲ ਕੇ ਜਾਇਦਾਦ ਅਤੇ ਵਾਹਨਾਂ ਦੀ ਖਰੀਦ ਵਿੱਚ ਇੱਕ ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਸੀ।

ਰਾਜਿੰਦਰ ਕਈ ਵੱਡੇ ਮਾਮਲਿਆਂ ਵਿੱਚ ਸ਼ਾਮਲ ਸੀ ਜਿਸ ਵਿੱਚ ਅਸਲਾ ਕਾਨੂੰਨ ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਮਿਤੀ 31.05.2019 ਪੁਲੀਸ ਥਾਣਾ ਤਰਸਿੱਕਾ ਜਿਲ੍ਹਾ ਅੰਮ੍ਰਿਤਸਰ (ਦਿਹਾਤੀ), ਵਿਖੇ ਦਰਜ ਹੈ ਜੋ ਐਨੀਆਈਏ ਦੀ ਜਾਂਚ ਅਧੀਨ ਹੈ।ਇਹ ਐਫ.ਆਈ.ਆਰ. ਕੇਐਲਐਫ ਸੰਗਠਨ ਦੇ ਜੱਜਬੀਰ ਸਿੰਘ ਉਰਫ ਜੱਜ ਅਤੇ ਉਸਦੇ ਨਜ਼ਦੀਕੀ ਸਾਥੀ ਹਰਮੀਤ ਸਿੰਘ ਪੀ.ਐਚ.ਡੀ. ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਜੱਜਬੀਰ ਉਰਫ ਜੱਜ ਨੇ ਆਪਣੀ ਪੁੱਛਗਿੱਛ ਦੌਰਾਨ ਇਹ ਵੀ ਕਬੂਲ ਕੀਤਾ ਸੀ ਕਿ ਆਪਣੇ ਨਾਰਕੋ-ਅੱਤਵਾਦ ਦੇ ਸੰਪਰਕ ਰਾਜਿੰਦਰ ਸਿੰਘ ਉਰਫ ਗੰਜਾ ਰਾਹੀਂ ਹੈਰੋਇਨ ਦੀ ਸਪਲਾਈ ਕਰਦਾ ਸੀ। ਬਾਅਦ ਵਿਚ ਇਕ ਵੱਖਰੇ ਕੇਸ ਵਿਚ, ਜੱਜਬੀਰ ਸਿੰਘ ਦੇ ਕਬਜ਼ੇ ਵਿਚੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਜੋ ਹਰਮੀਤ ਸਿੰਘ ਉਰਫ ਪੀ.ਐਚ.ਡੀ. (ਹੁਣ ਮ੍ਰਿਤਕ) ਵੱਲੋਂ ਸਰਹੱਦ ਪਾਰ ਤੋਂ ਸਪਲਾਈ ਕੀਤੇ ਗਏ ਸਨ
ਅੰਮ੍ਰਿਤਸਰ ਦੇ ਕੇਸ `ਚ ਅੱਗੇ ਦੀ ਕਾਰਵਾਈ ਵਿੱਚ ਖਤਰਨਾਕ ਭਗੌੜੇ ਨਸ਼ਾ ਤਸਕਰ ਰਣਜੀਤ ਸਿੰਘ ਉਰਫ ਚੀਤਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੇ ਕਬੂਲ ਕੀਤਾ ਕਿ ਉਹ ਨਸ਼ਿਆਂ ਦੀ ਖੇਪ ਦਾ ਇਕ ਹਿੱਸਾ ਹਰਪ੍ਰੀਤ ਸਿੰਘ ਉਰਫ ਚਿੰਟੂ ਵਾਸੀ ਫਿਲੌਰ ਨੂੰ ਸਪਲਾਈ ਕਰਦਾ ਸੀ। ਨਵਪ੍ਰੀਤ ਸਿੰਘ ਉਰਫ ਨਵ ਵੱਡੀ ਮਾਤਰਾ ਵਿੱਚ ਹੈਰੋਇਨ ਹਰਪ੍ਰੀਤ ਸਿੰਘ ਉਰਫ ਚਿੰਟੂ ਨੂੰ ਸਪਲਾਈ ਕਰਦਾ ਸੀ। ਹਾਲਾਂਕਿ, ਬਾਅਦ ਵਿੱਚ ਉਸਨੇ ਨਸ਼ੇ ਦੇ ਕਾਰੋਬਾਰ ਵਿੱਚ ਰੰਜਿਸ਼ ਕਾਰਨ ਨੇਕਦੀਪ ਸਿੰਘ ਉਰਫ਼ ਸਨੀ ਨਾਲ ਮਿਲ ਕੇ ਹਰਪ੍ਰੀਤ ਸਿੰਘ ਉਰਫ ਚਿੰਟੂ ਨੂੰ ਮਾਰਨ ਦੀ ਸਾਜਿਸ਼ ਰਚੀ। ਉਦੋਂ ਹੀ ਰਾਜਿੰਦਰ ਸਿੰਘ ਉਰਫ ਗੰਜਾ ਨੇ ਨਵਪ੍ਰੀਤ ਸਿੰਘ ਦੇ ਇਸ਼ਾਰੇ `ਤੇ ਪੰਜਾਬ ਵਿਚ ਹੈਰੋਇਨ ਤਸਕਰੀ ਦੇ ਨੈਟਵਰਕ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ।
ਰਾਜਿੰਦਰ ਸਿੰਘ ਉਰਫ ਗੰਜਾ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ, ਕਪੂਰਥਲਾ, ਅਤੇ ਜਲੰਧਰ (ਦਿਹਾਤੀ) ਵਿਖੇ ਦਰਜ ਐਨਡੀਪੀਐਸ ਮਾਮਲਿਆਂ ਵਿੱਚ ਵੀ ਲੋੜੀਂਦਾ ਹੈ।
——————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Ankit
2 weeks ago
0

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 