• Latest
  • Trending
ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

5 years ago
National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

13 minutes ago
Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

18 minutes ago
National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

25 minutes ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

12 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

12 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

12 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

12 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

12 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, September 21, 2026
No Result
View All Result
26 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

July 15, 2021
in ਖਬਰਾਂ, ਪੰਜਾਬ
ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

ਖਾਸਾ  ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

ਅੰਮਿ੍ਰਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ

ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਜਰੂਰੀ

21 ਅਗਸਤ ਤੱਕ ਚੱਲੇਗੀ ਆਨਲਾਈਨ ਰਜਿਸਟਰੇਸ਼ਨ

ਅੰਮ੍ਰਿਤਸਰ, 15 ਜੁਲਾਈ: ਅੰਮਿ੍ਰਤਸਰ ਨੇੜੇ ਨਿਊ ਮਿਲਟਰੀ ਸਟੇਸ਼ਨ ਖਾਸਾ ਛਾਉਣੀ ਵਿਚ ਭਾਰਤੀ ਫੌਜ ਦੀ ਭਰਤੀ ਰੈਲੀ 6 ਸਤੰਬਰ ਤੋਂ 25 ਸਤੰਬਰ ਤੱਕ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਮਿ੍ਰਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਭਾਗ ਲੈ ਸਕਣਗੇ ਅਤੇ ਭਰਤੀ ਹੋਣ ਵਾਲੇ ਨੌਜਵਾਨ 21 ਅਗਸਤ ਤੱਕ ਆਪਣੀ ਆਨਲਾਈਨ ਰਜਿਸਟਰੇਸ਼ਨ joinindianarmy.nic.in ’ਤੇ ਜਾ ਕੇ  ਕਰ ਸਕਦੇ ਹਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਭਰਤੀ ਰੈਲ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਸਾਸ਼ਨ ਤੇ ਫੌਜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।   ਸ੍ਰ ਖਹਿਰਾ ਦੱਸਿਆ ਭਰਤੀ ਸਿਪਾਹੀ ਜਨਰਲ ਡਿਊਟੀ,  ਸਿਪਾਹੀ ਤਕੀਨਕੀ ਵਰਗ, ਸਿਪਾਹੀ ਨਰਸਿੰਗ ਸਹਾਇਕ, ਸਿਪਾਹੀ ਕਲਰਕ ਕਮ ਸਟੋਰ ਕੀਪਰ ਦੇ ਵਰਗ ਅਤੇ ਸਿਪਾਹੀ ਟਰੇਡ ਮੈਨ ਕੀਤੀ ਜਾਣੀ ਹੈ।  ਸ੍ਰ ਖਹਿਰਾ ਨੇ ਦੱਸਿਆ ਕਿ ਭਰਤੀ ਵਿੱਚ ਸ਼ਾਮਲ ਹੋਣ ਵਾਲੇ ਨੋਜਵਾਨਾਂ ਲਈ ਵੈਕਸੀਨ ਦੀ ਇਕ ਡੋਜ ਲੱਗੀ ਹੋਣੀ  ਜਰੂਰੀ ਜਾਂ 72 ਘੰਟੇ ਪਹਿਲਾਂ ਦੀ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ। ਉਨ੍ਹਾਂ  ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਕਰੀਬ 30 ਹਜ਼ਾਰ ਨੌਜਵਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੀਣ ਵਾਲੇ  ਦੀ ਵਿਵਸਥਾ, ਟਾਇਲਟ ਦਾ ਪ੍ਰਬੰਧ ਅਤੇ ਟੈ੍ਰਫਿਕ ਦੀ ਸਮੱਸਿਆ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਇਸ ਮੌਕੇ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਮੀਦਵਾਰ ਆਪਣਾ ਦਾਖਲਾ ਕਾਰਡ ਨਾਲ ਲੈ ਕੇ ਆਉਣ ਅਤੇ ਉਸ ਨੂੰ ਫੋਲਡ ਨਾ ਕੀਤਾ ਜਾਵੇ ਅਤੇ ਰੈਲੀ ਵਿੱਚ ਸਾਮਲ ਹੋਣ ਦਾ ਦਾਖਲਾ ਕਾਰਡ ਸਾਰੇ ਨੌਜਵਾਨਾਂ ਨੂੰ 22 ਅਗਸਤ ਤੋਂ 31 ਅਗਸਤ ਤੱਕ ਉਨ੍ਹਾਂ ਵੱਲੋਂ ਰਜਿਸਟਰ ਕਰਵਾਈ ਗਈ ਈ ਮੇਲ ਤੇ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਜੀਕਲ ਟੈਸਟ ਤੋਂ ਬਾਅਦ ਚੁਣੇ ਹੋਏ ਨੌਜਵਾਨਾਂ ਦਾ ਲਿਖਤੀ ਟੈਸਟ ਵੀ ਹੋਵੇਗਾ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ joinindianarmy.nic.in ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਆਨਲਾਈਨ ਰਜਿਸਟਰਡ ਹੋਣ ਤੋਂ ਬਾਅਦ ਸਾਰੇ ਉਮੀਦਵਾਰ ਸਿੱਖਿਆ ਦੇ ਅਸਲੀ ਸਰਟੀਫਿਕੇਟ, ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਡੋਮੀਸਾਈਲ ਸਰਟੀਫਿਕੇਟ, ਜਾਤ ਸਰਟੀਫਿਕੇਟ, ਸਕੂਲ ਦਾ ਚਾਲ ਚਲਣ ਸਰਟੀਫਿਕੇਟ, ਸਰਪੰਚ ਦੁਆਰਾ ਜਾਰੀ ਚਾਲ-ਚਲਣ ਤੇ ਨਾ ਵਿਆਹੇ ਹੋਣ ਦਾ ਸਰਟੀਫਿਕੇਟ, ਐਨ ਸੀ ਸੀ ਜਾਂ ਕੋਈ ਖੇਡ ਪ੍ਰਾਪਤੀ ਦਾ ਸਰਟੀਫਿਕੇਟ ਨਾ ਲੈ ਕੇ ਆਉਣ।  ਉਨਾਂ ਸਪੱਸ਼ਟ ਕੀਤਾ ਕਿ ਭਰਤੀ ਪ੍ਰਕ੍ਰਿਆ ਪੂਰੀ ਤਰਾਂ ਪਾਰਦਰਸ਼ੀ ਹੋਵੇਗੀ ਅਤੇ ਕੋਈ ਵੀ ਅਧਿਕਾਰੀ ਕਿਸੇ ਉਮੀਦਵਾਰ ਦੀ ਪ੍ਰੀਖਿਆ ਜਾਂ ਸਰੀਰਕ ਟੈਸਟ ਪਾਸ ਕਰਵਾਉਣ ਵਿਚ ਮਦਦ ਨਹੀਂ ਕਰ ਸਕਦਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟਾਊਟਾਂ ਤੋਂ ਸਾਵਧਾਨ ਰਹਿਣ ਅਤੇ ਰੈਲੀ   ਵਾਲੀ ਥਾਂ ਤੇ ਅਨੁਸਾਸ਼ਨ ਬਣਾ ਕੇ ਰੱਖਣ।  ਉਨ੍ਹਾਂ ਦੱਸਿਆ ਕਿ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਰੈਲੀ ਵਾਲੀ ਥਾਂ ਤੇ ਮੋਬਾਇਲ ਫੋਨ ਲੈ ਕੇ ਜਾਣ ਦੀ ਸਖਤ ਮਨਾਹੀ ਹੋਵੇਗੀ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਸਹਾਇਕ ਕਮਿਸ਼ਨਰ ਜਨਰਲ ਡਾ: ਹਰਨੂਰ ਕੋਰ ਢਿਲੋਂ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਐਸ:ਡੀ:ਐਮ ਮੈਡਮ ਅਨਾਇਤ ਗੁਪਤਾ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡੀ:ਐਸ:ਪੀ ਦਿਹਾਤੀ ਹੈਡ ਕੁਆਟਰ ਸ੍ਰ੍ਰੀ ਬਲਦੇਵ ਸਿੰਘ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਸ੍ਰ ਸਤਬੀਰ ਸਿੰਘ ਵੜੈਚ, ਜਨਰਲ ਮੈਨੇਜਰ ਰੋਡਵੇਜ ਸ੍ਰ ਪਰਮਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
September 21, 2026
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

by Ranjit Singh
September 21, 2026
0

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ ਚੰਡੀਗੜ੍ਹ, 21 ਸਤੰਬਰ, 2026 (ਵਿਸ਼ਵ...

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

by Ranjit Singh
September 21, 2026
0

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ - ਦਿੱਲੀ-ਬਿਹਾਰ ਰੂਟ ’ਤੇ ਯਾਤਰੀਆਂ ਦੀ...

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

by Ankit
September 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 21-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
September 21, 2026
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

Most Popular

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

by Ranjit Singh
2 weeks ago
0

Haryana 'ਚ ਸਫਾਈ ਕਰਮਚਾਰੀਆਂ ਦੀ ਹੜਤਾਲ 'ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 