ਖੁਰਾਕ ਸਪਲਾਈ ਵਿਭਾਗ ਪੰਜਾਬ ਦੇ 15 ਅਧਿਕਾਰੀਆਂ ਦੇ ਤਬਾਦਲੇ
ਦੇਖੋ,ਕਿਸਨੂੰ ਕੀਤਾ ਗਿਆ ਇੱਧਰੋਂ ਉੱਧਰ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ) :ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੇ 15 ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।