• Latest
  • Trending
ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼

ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

31 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

35 minutes ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

41 minutes ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

47 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

51 minutes ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼

April 16, 2021
in ਖਬਰਾਂ, ਪੰਜਾਬ
ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼
ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼
*ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਚਲਾਇਆ ‘ਮਿਸ਼ਨ ਵੈਕਸੀਨ ਸੇਵਾ’
*8 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਕਰਵਾਇਆ ਟੀਕਾਕਰਨ
ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼
ਨਵਾਂਸ਼ਹਿਰ, 16 ਅਪ੍ਰੈਲ : ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ ਹੁਣ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ। ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਵੱਲੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਅਤੇ ਅਫ਼ਵਾਹਾਂ ਤੋਂ ਸੁਚੇਤ ਰੱਖਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ ਹੈ। ਹੁਣ ਇਨਾਂ ਵੱਲੋਂ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰ ਕੇ ਉਨਾਂ ਦਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਖੁਸ਼ਹਾਲੀ ਦੇ ਰਾਖਿਆਂ ਵੱਲੋਂ ‘ਮਿਸ਼ਨ ਵੈਕਸੀਨ ਸੇਵਾ’ ਚਲਾਇਆ ਗਿਆ ਹੈ, ਜਿਸ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਲੋਕ ਆਪ ਮੁਹਾਰੇ ਬਿਨਾਂ ਕਿਸੇ ਡਰ ਅਤੇ ਝਿਜਕ ਦੇ ਟੀਕਾਕਰਨ ਲਈ ਅੱਗੇ ਆ ਰਹੇ ਹਨ। ਇਸ ਤੋਂ ਇਲਾਵਾ ਉਨਾਂ ਵੱਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਕਰਦਿਆਂ ਸਾਵਧਾਨੀਆਂ ਵਰਤਣ ਦੀ ਤਾਕੀਦ ਕੀਤੀ ਜਾ ਰਹੀ ਹੈ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਓ. ਜੀਜ਼ ਦੇ ਜ਼ਿਲਾ ਹੈੱਡ ਕਰਨਲ ਚੂਹੜ ਸਿੰਘ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ 128 ਜੀ. ਓ. ਜੀਜ਼ ਸੇਵਾਵਾਂ ਨਿਭਾਅ ਰਹੇ ਹਨ, ਜਿਨਾਂ ਵੱਲੋਂ ਆਪਣੇ ਨਾਲ ਸਬੰਧਤ ਪਿੰਡਾਂ ਵਿਚ ਕੋਵਿਡ ਪ੍ਰਤੀ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਸੈਂਪਲਿੰਗ ਅਤੇ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜੀ. ਓ. ਜੀਜ਼ ਵੱਲੋਂ ਹੁਣ ਤੱਕ ‘ਮਿਸ਼ਨ ਵੈਕਸੀਨ ਸੇਵਾ’ ਤਹਿਤ 8 ਹਜ਼ਾਰ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕੇਂਦਰਾਂ ਵਿਚ ਲਿਜਾ ਕੇ ਉਨਾਂ ਦਾ ਟੀਕਾਕਰਨ ਕਰਵਾਇਆ ਗਿਆ ਹੈ ਅਤੇ ਇਹ ਕਾਰਜ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਿੰਡਾਂ ਦੇ ਧਾਰਮਿਕ ਸਥਾਨਾਂ ਅਤੇ ਸਾਂਝੀਆਂ ਥਾਵਾਂ ਤੋਂ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਉਨਾਂ ਕੋਵਿਡ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

by Ranjit Singh
November 26, 2026
0

International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Most Popular

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
2 weeks ago
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 