• Latest
  • Trending
‘ਖੇਡਾਂ ਵਤਨ ਪੰਜਾਬ ਦੀਆਂ’ ਰਜਿਸਟ੍ਰੇਸ਼ਨ ਦੀ ਮਿਤੀ 30 ਅਗਸਤ ਤੱਕ ਵਧਾਈ

‘ਖੇਡਾਂ ਵਤਨ ਪੰਜਾਬ ਦੀਆਂ’ ਰਜਿਸਟ੍ਰੇਸ਼ਨ ਦੀ ਮਿਤੀ 30 ਅਗਸਤ ਤੱਕ ਵਧਾਈ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

10 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

10 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

10 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

10 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

11 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

12 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਖੇਡਾਂ ਵਤਨ ਪੰਜਾਬ ਦੀਆਂ’ ਰਜਿਸਟ੍ਰੇਸ਼ਨ ਦੀ ਮਿਤੀ 30 ਅਗਸਤ ਤੱਕ ਵਧਾਈ

August 25, 2022
in ਖਬਰਾਂ, ਖੇਡਾਂ, ਪੰਜਾਬ
‘ਖੇਡਾਂ ਵਤਨ ਪੰਜਾਬ ਦੀਆਂ’ ਰਜਿਸਟ੍ਰੇਸ਼ਨ ਦੀ ਮਿਤੀ 30 ਅਗਸਤ ਤੱਕ ਵਧਾਈ

‘ਖੇਡਾਂ ਵਤਨ ਪੰਜਾਬ ਦੀਆਂ’ ਰਜਿਸਟ੍ਰੇਸ਼ਨ ਦੀ ਮਿਤੀ 30 ਅਗਸਤ ਤੱਕ ਵਧਾਈ

ਬਲਾਕ ਪੱਧਰ ’ਤੇ ਕਬੱਡੀ ਨੈਸ਼ਨਲ, ਖੋਹ-ਖੋਹ, ਵਾਲੀਬਾਲ, ਐਥਲੈਟਿਕਸ, ਰੱਸਾਕਸ਼ੀ, ਫੁੱਟਬਾਲ ਤੇ ਸਰਕਲ ਕਬੱਡੀ ਸਮੇਤ 7 ਖੇਡਾਂ ਦੇ ਹੋਣਗੇ ਮੁਕਾਬਲੇ

ਨਵਾਂਸ਼ਹਿਰ, 25 ਅਗਸਤ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ’ਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰਜਿਸਟ੍ਰੇਸ਼ਨ ਮਿਤੀ 25 ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ (ਨੈਸ਼ਨਲ ਪੱਧਰ ਦੇ ਸਾਈਕਲਿੰਗ ਚੈਂਪੀਅਨ) ਨੇ ਦੱਸਿਆ ਕਿ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਨ੍ਹਾਂ ਖੇਡਾਂ ’ਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਕਤ ਰਜਿਸਟ੍ਰੇਸ਼ਨ ਮਿਤੀ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਐਂਟਰੀ ਵੈਬਸਾਈਟ .੨੦੨੨. ’ਤੇ ਕਰਵਾਈ ਜਾ ਸਕਦੀ ਹੈ ਜਦਕਿ ਆਫ਼ਲਾਈਨ ਐਂਟਰੀ, ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕਰਵਾਏ ਜਾਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲੇ ’ਚ ਕਬੱਡੀ ਸਰਕਲ ਸਟਾਈਲ ਵੀ ਸ਼ਾਮਿਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਲ ਸਟਾਈਲ ਕਬੱਡੀ ਦੇ ਨਾਲ-ਨਾਲ ਕਬੱਡੀ, ਖੋਹ-ਖੋਹ, ਵਾਲੀਬਾਲ, ਐਥਲੈਟਿਕਸ, ਰੱਸਾਕਸ਼ੀ, ਫੁੱਟਬਾਲ ਵੀ ਬਲਾਕ ਪੱਧਰੀ ਖੇਡਾਂ ’ਚ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡਾਂ ਦੀ ਸਮਾਂ ਸਾਰਣੀ ਪਹਿਲਾਂ ਵਾਲੀ ਹੀ ਰਹੇਗੀ। ਇਸ ਸਮਾਂ ਸਾਰਣੀ ਮੁਤਾਬਕ ਬੰਗਾ ਬਲਾਕ ਦੀਆਂ ਖੇਡਾਂ 1 ਅਤੇ 2 ਸਤੰਬਰ ਨੂੰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਅਤੇ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿੱਚ ਕਬੱਡੀ ਨੈਸ਼ਨਲ, ਕਬੱਡੀ ਸਰਕਲ ਸਟਾਈਲ, ਰੱਸਾਕਸ਼ੀ, ਐਥਲੈਟਿਕਸ ਅਤੇ ਖੋਹ-ਖੋਹ ਦੇ ਮੁਕਾਬਲੇ ਭਾਈ ਸੰਗਤ ਸਿੰਘ ਕਾਲਜ ਵਿਖੇ ਅਤੇ ਫੁੱਟਬਾਲ ਤੇ ਵਾਲੀਬਾਲ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਜਾਣਗੇ।
        ਔੜ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ 3 ਅਤੇ 5 ਸਤੰਬਰ ਨੂੰ ਕਰਵਾਏ ਜਾਣਗੇ। ਇੱਥੇ ਹੋਣ ਵਾਲੇ ਮੁਕਾਬਲਿਆਂ ਵਿੱਚ ਕਬੱਡੀ ਨੈਸ਼ਨਲ, ਐਥਲੈਟਿਕਸ, ਰੱਸਾਕਸ਼ੀ, ਫੁੱਟਬਾਲ ਸ਼ਾਮਿਲ ਹਨ। ਇਸ ਬਲਾਕ ਦੇ ਕਬੱਡੀ ਸਰਕਲ ਸਟਾਈਲ ਅਤੇ ਖੋਹ-ਖੋਹ ਦੇ ਮੁਕਾਬਲੇ ਮਾਈ ਭਾਗੋ ਅਕੈਡਮੀ ਜਗਤਪੁਰ ਵਿਖੇ ਕਰਵਾਏ ਜਾਣਗੇ।
        ਨਵਾਂਸ਼ਹਿਰ ਬਲਾਕ ਦੇ ਮੁਕਾਬਲੇ ਜੋ 6 ਅਤੇ 7 ਸਤੰਬਰ ਨੂੰ ਕਰਵਾਏ ਜਾ ਰਹੇ ਹਨ, ਦੌਰਾਨ ਫੁੱਟਬਾਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਜੇ ਐਸ ਐਫ ਐਚ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਅਤੇ ਕਬੱਡੀ ਨੈਸ਼ਨਲ, ਖੋਹ-ਖੋਹ, ਵਾਲੀਬਾਲ, ਐਥਲੈਟਿਕਸ ਅਤੇ ਰੱਸਾਕਸ਼ੀ ਮੁਕਾਬਲੇ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਏ ਜਾਣਗੇ।
        ਬਲਾਚੌਰ ਬਲਾਕ ਦੇ ਖੇਡ ਮੁਕਾਬਲੇ 8 ਅਤੇ 9 ਸਤੰਬਰ ਨੂੰ ਕਰਵਾਏ ਜਾਣਗੇ। ਇਨ੍ਹਾਂ ਵਿੱਚ ਕਬੱਡੀ ਨੈਸ਼ਨਲ, ਫੁੱਟਬਾਲ, ਖੋਹ-ਖੋਹ ਤੇ ਰੱਸਾਕਸ਼ੀ ਮੁਕਾਬਲੇ ਬੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਐਥਲੈਟਿਕਸ ਅਤੇ ਕਬੱਡੀ ਸਰਕਲ ਸਟਾਈਲ ਮੁਕਾਬਲੇ ਪਿੰਡ ਸਿਆਣਾ ਅਤੇ ਵਾਲੀਬਾਲ ਮੁਕਾਬਲੇ ਪਿੰਡ ਭੱਦੀ ਵਿਖੇ ਕਰਵਾਏ ਜਾਣਗੇ।
        ਸੜੋਆ ਬਲਾਕ ਦੇ ਖੇਡ ਮੁਕਾਬਲੇ ਵੀ 8 ਅਤੇ 9 ਸਤੰਬਰ ਨੂੰ ਕਰਵਾਏ ਜਾਣਗੇ। ਕਬੱਡੀ ਨੈਸ਼ਨਲ, ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਵਾਲੀਬਾਲ, ਐਥਲੈਟਿਕਸ ਅਤੇ ਰੱਸਾਕਸ਼ੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਅਤੇ ਫੁੱਟਬਾਲ ਮੁਕਾਬਲੇ ਪਿੰਡ ਖਰੋੜ ਵਿਖੇ ਕਰਵਾਏ ਜਾਣਗੇ।
        ਉਨ੍ਹਾਂ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਲਈ ਨੋਡਲ ਅਫ਼ਸਰ ਉਹ ਖੁਦ ਹੋਣਗੇ ਜਦਕਿ ਖੇਡ ਵਾਰ ਕਨਵੀਨਰਾਂ ’ਚ ਸ੍ਰੀਮਤੀ ਗੁਰਜੀਤ ਕੌਰ ਨੂੰ ਕਬੱਡੀ, ਜੋਗਿੰਦਰ ਸਿੰਘ ਨੂੰ ਰੱਸਾਕਸ਼ੀ, ਸ੍ਰੀਮਤੀ ਜਸਕਰਨ ਕੌਰ ਨੂੰ ਖੋਹ-ਖੋਹ, ਗੁਰਪ੍ਰੀਤ ਸਿੰਘ ਨੂੰ ਵਾਲੀਬਾਲ, ਮਲਕੀਤ ਸਿੰਘ ਨੂੰ ਐਥਲੈਟਿਕਸ ਅਤੇ ਕਸ਼ਮੀਰ ਸਿੰਘ ਨੂੰ ਫੁੱਟਬਾਲ ਦਾ ਕਨਵੀਨਰ ਲਾਇਆ ਗਿਆ ਹੈ।
        ਉਨ੍ਹਾਂ ਦੱਸਿਆ ਕਿ ਅੰਡਰ-14 ਸਾਲ ਉਮਰ ਵਰਗ ਮੁਕਾਬਲਿਆਂ ਲਈ ਜਨਮ ਮਿਤੀ 01.01.2009 ਤੋਂ ਬਾਅਦ ਦੀ ਜਨਮ ਮਿਤੀ, ਅੰਡਰ-17 ਮੁਕਾਬਲਿਆਂ ਲਈ 01-01-2006 ਤੋਂ ਬਾਅਦ ਦੀ ਜਨਮ ਮਿਤੀ, ਅੰਡਰ-21 ਮੁਕਾਬਲਿਆਂ ਲਈ 01.01.2002 ਤੋਂ ਬਾਅਦ ਦੀ ਜਨਮ ਮਿਤੀ, ਅੰਡਰ 21 ਤੋਂ 40 ਮੁਕਾਬਲਿਆਂ ਲਈ 01.01.1983 ਤੋਂ ਬਾਅਦ ਦਾ ਜਨਮ, ਅੰਡਰ 41-50 ਸਾਲ ਵਰਗ ਲਈ 01.01.1973 ਤੋਂ ਬਾਅਦ ਦੀ ਜਨਮ ਮਿਤੀ ਅਤੇ 50 ਸਾਲ ਤੋਂ ਵੱਧ ਲਈ 01.01.1973 ਤੋਂ ਪਹਿਲਾਂ ਦਾ ਜਨਮ ਹੋਣਾ ਚਾਹੀਦਾ ਹੈ।
        ਉਨ੍ਹਾਂ ਦੱਸਆ ਕਿ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਇਸ ਸਬੰਧੀ ਹੈਲਪਡੈਸਕ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਵਿੱਚ ਕੋਚ ਮਲਕੀਤ ਸਿੰਘ ਨਾਲ 83600-19477, ਕਸ਼ਮੀਰ ਸਿੰਘ ਨਾਲ 98789-46529, ਸ੍ਰੀਮਤੀ ਗੁਰਜੀਤ ਕੌਰ ਨਾਲ 99154-45432 ਅਤੇ ਸਤਪਾਲ ਸਿੰਘ ਨਾਲ 94657-93630 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
2 weeks ago
0

  ਬੋਗੋਟਾ, 6 ਨਵੰਬਰ (ਵਿਸ਼ਵ ਵਾਰਤਾ)  ਕੋਲੰਬੀਆ ਵਿੱਚ ਭਾਰਤ ਦੇ ਰਾਜਦੂਤ ਵਿਨੋਦ ਬਹਾਦੇ ਨੇ ਕੋਲੰਬੀਆ ਦੇ ਬਹੁਪੱਖੀ ਮਾਮਲਿਆਂ ਬਾਰੇ ਉਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 