• Latest
  • Trending
ਖੇਡ ਮੰਤਰੀ  ਮੀਤ ਹੇਅਰ ਵੱਲੋਂ ਮੁਹਾਲੀ ਦੇ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ,ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਨੂੰ ਲਾਈ ਫਿਟਕਾਰ

ਖੇਡ ਮੰਤਰੀ  ਮੀਤ ਹੇਅਰ ਵੱਲੋਂ ਮੁਹਾਲੀ ਦੇ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ,ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਨੂੰ ਲਾਈ ਫਿਟਕਾਰ

3 years ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

7 minutes ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

1 hour ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

2 hours ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

2 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

3 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

3 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

3 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

5 hours ago
Hindi News
English News
Saturday, May 30, 2026
No Result
View All Result
30 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡ ਮੰਤਰੀ  ਮੀਤ ਹੇਅਰ ਵੱਲੋਂ ਮੁਹਾਲੀ ਦੇ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ,ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਨੂੰ ਲਾਈ ਫਿਟਕਾਰ

January 28, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਖੇਡ ਮੰਤਰੀ  ਮੀਤ ਹੇਅਰ ਵੱਲੋਂ ਮੁਹਾਲੀ ਦੇ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ,ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਨੂੰ ਲਾਈ ਫਿਟਕਾਰ

ਖੇਡ ਮੰਤਰੀ  ਮੀਤ ਹੇਅਰ ਵੱਲੋਂ ਮੁਹਾਲੀ ਦੇ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ

ਖੇਡ ਮੰਤਰੀ ਨੇ ਖ਼ੁਦ ਕੀਤਾ ਮੈਸ ਦੇ ਸਮਾਨ ਦਾ ਨਿਰੀਖਣ, ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਲਾਈ ਫਿਟਕਾਰ

 ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ: ਮੀਤ ਹੇਅਰ

ਚੰਡੀਗੜ੍ਹ 28 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ।  ਇਸ ਦੌਰਾ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ  ਗੰਭੀਰ ਨੋਟਿਸ ਲਿਆ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ। ਇਸ ਦੌਰਾਨ ਉਹਨਾਂ ਨੇ ਮੈਸ ਦੇ ਸਮਾਨ ਦਾ ਖ਼ੁਦ ਨਿਰੀਖਣ ਕੀਤਾ ਅਤੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ  ਫਿਟਕਾਰ ਵੀ ਲਾਈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਇਸ ਤੋਂ ਇਲਾਵਾ ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਵੀ ਜਾਰੀ ਕੀਤਾ ਗਿਆ। ਜਿਸ ਵਿੱਚ ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ ਗਈ ਹੈ। ਦੱਸ ਦਈਏ ਕਿ ਸਪੋਰਟਸ ਕੰਪਲੈਕਸ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ। ਇਸ ਸਮੇਂ ਖੇਡ ਮੰਤਰੀ ਨੇ  ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Entertainment: ਰਣਵੀਰ ਸਿੰਘ ਦੇ ਸਮਰਥਨ 'ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ ਮੁੰਬਈ, 30 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Most Popular

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

by Ranjit Singh
1 week ago
0

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ ਨਵੀਂ ਦਿੱਲੀ, 22 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 