• Latest
  • Trending
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ-ਮੁੱਖ ਸਕੱਤਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

6 hours ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

7 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Tuesday, October 13, 2026
No Result
View All Result
21 °c
Chandigarh
26 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ-ਮੁੱਖ ਸਕੱਤਰ

July 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ-ਮੁੱਖ ਸਕੱਤਰ
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ-ਮੁੱਖ ਸਕੱਤਰ
ਕੇਂਦਰ ਨੇ ਫੰਡ ਜਲਦ ਜਾਰੀ ਕਰਨ ਸਬੰਧੀ ਪੰਜਾਬ ਦੀ ਬੇਨਤੀ ਨੂੰ ਕੀਤਾ ਮਨਜ਼ੂਰ
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ-ਮੁੱਖ ਸਕੱਤਰ
ਚੰਡੀਗੜ੍ਹ, 5 ਜੁਲਾਈ:ਸੂਬੇ ਵਿੱਚ ਖੇਤੀਬਾੜੀ ਅਤੇ ਸਹਾਇਕ ਸੈਕਟਰਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਅੱਜ 430 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।
ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਦੇ 5, ਬਾਗਬਾਨੀ ਦੇ 6, ਪੰਜਾਬ ਐਗਰੋ ਦੇ 5, ਮਾਰਕਫੈੱਡ ਦੇ 2, ਡੇਅਰੀ ਵਿਕਾਸ ਦੇ 3 ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 9 ਪ੍ਰਾਜੈਕਟ ਸ਼ਾਮਲ ਹਨ। ਇਹ ਸਾਰੇ ਪ੍ਰਾਜੈਕਟ ਸੂਬੇ ਵਿੱਚ ਲਾਗੂ ਕੀਤੇ ਜਾਣਗੇ।
ਇਸ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕਣਕ ਦੇ ਬੀਜ ਦਾ ਬਦਲਾਅ, ਖੇਤੀ ਵਿਭਿੰਨਤਾ ਅਤੇ ਫਸਲਾਂ ਤੇ ਜਾਨਵਰਾਂ ਸਬੰਧੀ ਖੋਜ ਪ੍ਰਾਜੈਕਟਾਂ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਸੂਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰਾਜੈਕਟਾਂ ਵਿੱਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ.ਕੇ.ਵੀ.ਵਾਈ. ਸਕੀਮ ਅਧੀਨ ਪ੍ਰਾਜੈਕਟਾਂ ਰਾਹੀਂ ਖੇਤੀਬਾੜੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਇਹ ਸਕੀਮ 60:40 ਦੇ ਅਨੁਪਾਤ ਨਾਲ ਚੱਲ ਰਹੀ ਹੈ।
ਸ੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਗੇ ਬਲਕਿ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਖੇਤੀਬਾੜੀ ਦੀ ਵਿਕਾਸ ਦਰ ਨੂੰ ਵੀ ਹੁਲਾਰਾ ਦੇਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਫੰਡਾਂ ਨੂੰ ਛੇਤੀ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਪਹਿਲ ਦੇ ਅਧਾਰ ‘ਤੇ ਫੰਡ ਮੁਹੱਈਆ ਕਰਵਾਏ ਜਾਣਗੇ।
ਮੁੱਖ ਸਕੱਤਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਵਿੱਤੀ ਵਰ੍ਹੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਅਤੇ ਵਰਤੋਂ ਸਬੰਧੀ ਸਰਟੀਫਿਕੇਟ ਤੁਰੰਤ ਭੇਜਣ ਤਾਂ ਜੋ ਨਵੇਂ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਲਈ ਭਾਰਤ ਸਰਕਾਰ ਵੱਲੋਂ ਫੰਡ ਜਲਦ ਪ੍ਰਾਪਤ ਕੀਤੇ ਜਾ ਸਕਣ।
ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (ਪਸ਼ੂ ਪਾਲਣ), ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਪੀ.ਏ ਸਿਨ੍ਹਾ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਭਾਰਤ ਸਰਕਾਰ ਵੱਲੋਂ ਆਰ.ਕੇ.ਵੀ.ਵਾਈ. ਦੇ ਡਾਇਰੈਕਟਰ ਆਨੰਦ ਕ੍ਰਿਸ਼ਨ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ, ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਅਤੇ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਸਿੱਧੂ ਵੀ ਮੌਜੂਦ ਸਨ।
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਗੁਰਦਾਸਪੁਰ, 20 ਸਤੰਬਰ (ਵਿਸ਼ਵ ਵਾਰਤਾ) — ਗੁਰਦਾਸਪੁਰ ਵਿੱਚ ਕਾਂਗਰਸੀ ਸਰਪੰਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 