ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਅਹਿਮ ਮੀਟਿੰਗ
ਚੰਡੀਗੜ੍ਹ,8 ਦਸੰਬਰ (ਵਿਸ਼ਵ ਵਾਰਤਾ)- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਹਰਿਆਣਾ ਤੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਦੀ ਨਰੇਂਦਰ ਸਿੰਘ ਤੋਮਰ ਦੀ ਰਿਹਾਇਸ਼ ਤੇ ਅਹਿਮ ਬੈਠਕ ਹੋਈ। ਇਸ ਅਹਿਮ ਬੈਠਕ ਦੀ ਫਿਲਹਾਲ ਅਜੇ ਕੋਈ ਵੀ ਪੁਸ਼ਟੀ ਨਹੀਂ ਹੋਈ।