• Latest
  • Trending
ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

5 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

25 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

November 12, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

BIG NEWS

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

flash2

ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡਾਈ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਭੇਜੇ ਜਾਣਗੇ।

 ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਲਈ ਬੇਨਤੀ ਕੀਤੀ ਸੀ ਅਤੇ ਦੱਸਿਆ ਸੀ ਕਿ ਸੂਬੇ ਕੋਲ ਹਾੜੀ 2021-22 ਲਈ ਕੁੱਲ 5.50 ਲੱਖ ਮੀਟ੍ਰਿਕ ਟਨ (ਐਲਐਮਟੀ) ਡੀਏਪੀ ਦੀ ਬਕਾਇਆ ਅਲਾਟਮੈਂਟ ਹੈ ਪਰ ਸਾਨੂੰ ਸਿਰਫ਼ 1.51 ਲੱਖ ਮੀਟਰਕ ਟਨ ਡੀ.ਏ.ਪੀ.ਪ੍ਰਾਪਤ ਹੋਈ ਹੈ।

 ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਨੇ ਅਕਤੂਬਰ-2021 ਦੌਰਾਨ 2.75 ਲੱਖ ਮੀਟਰਕ ਟਨ ਡੀਏਪੀ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਭਾਰਤ ਸਰਕਾਰ ਵੱਲੋਂ ਅਕਤੂਬਰ ਮਹੀਨੇ ਲਈ ਸਿਰਫ਼ 1.97 ਲੱਖ ਮੀਟਰਕ ਟਨ ਹੀ ਅਲਾਟ ਕੀਤੀ ਗਈ ਸੀ ਪਰ ਸਾਨੂੰ 1.51 ਲੱਖ ਮੀਟਰਕ ਟਨ ਪ੍ਰਾਪਤ ਹੋਈ।

 ਇਸ ਨਾਲ ਸਿਰਫ ਅਕਤੂਬਰ ਵਿੱਚ 1.24 ਲੱਖ ਮੀਟਰਕ ਟਨ ਡੀਏਪੀ ਦੀ ਕਮੀ ਆਈ। ਉਹਨਾਂ ਅੱਗੇ ਕਿਹਾ ਕਿ ਰਾਜ ਨੇ ਨਵੰਬਰ 2021 ਲਈ ਪਹਿਲਾਂ ਹੀ 2.50 ਐਲਐਮਟੀ ਡੀਏਪੀ ਦੀ ਮੰਗ ਕੀਤੀ ਸੀ। ਜੇਕਰ ਅਸੀਂ ਅਕਤੂਬਰ-2021 ਦੀ ਘਾਟ ਨੂੰ ਜੋੜਦੇ ਹਾਂ, ਤਾਂ ਨਵੰਬਰ-2021 ਦੀ ਮੰਗ 3.74 ਐਲਐਮਟੀ ਤੱਕ ਵਧ ਜਾਂਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਨਵੰਬਰ-2021 ਵਿੱਚ 3.74 ਲੱਖ ਮੀਟਰਕ ਟਨ ਦੀ ਲੋੜ ਦੇ ਮੁਕਾਬਲੇ 11 ਨਵੰਬਰ 2021 ਤੱਕ ਸਿਰਫ਼ 0.68 ਲੱਖ ਮੀਟਰਕ ਟਨ ਹੀ ਪ੍ਰਾਪਤ ਹੋਈ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ 85 ਫੀਸਦੀ ਬਿਜਾਈ 25 ਨਵੰਬਰ-2021 ਤੱਕ ਮੁਕੰਮਲ ਹੋ ਜਾਵੇਗੀ ਅਤੇ ਹੁਣ ਬਿਜਾਈ ਆਪਣੇ ਸਿਖਰ ‘ਤੇ ਹੈ। ਉਨ੍ਹਾਂ ਰਾਜ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਪਹਿਲਾਂ ਹੀ ਡੀ.ਏ.ਪੀ ਦੀ ਕਾਲਾਬਾਜ਼ਾਰੀ ਅਤੇ ਜ਼ਮ੍ਹਾਖੋਰੀ ਅਤੇ ਹੋਰ ਉਤਪਾਦਾਂ ਦੀ ਬੇਲੋੜੀ ਟੈਗਿੰਗ ‘ਤੇ ਸਖ਼ਤ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਡਿਫਾਲਟਰ ਡੀਲਰਾਂ/ਪੀਏਸੀਐਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

by Ranjit Singh
2 weeks ago
0

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 