• Latest
  • Trending
ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ

ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ

9 years ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

34 minutes ago
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

40 minutes ago
ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

44 minutes ago
ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

45 minutes ago
ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

46 minutes ago
ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

2 hours ago
Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

3 hours ago
Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

4 hours ago
Hindi News
English News
Thursday, November 5, 2026
No Result
View All Result
29 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ

September 27, 2017
in ਪੰਜਾਬ
ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ

ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ
ਚੰਡੀਗੜ, 27 ਸਤੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਇਹ ਦੱਸਣ ਲਈ ਆਖਿਆ ਹੈ ਕਿ ਉਹ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਿਹਾ ਹੈ? ਇਸ ਦੇ ਨਾਲ ਹੀ ਪਾਰਟੀ ਨੇ ਕਿਸਾਨਾਂ ਨੂੰ ਇਸ ਨਵੀਂ ਟਿਊਬਵੈਲ ਕੁਨੈਕਸ਼ਨ ਸਕੀਮ ਦਾ ਬਾਈਕਾਟ ਕਰਨ ਅਤੇ  ਸਾਰੇ ਖੇਤੀ ਉਪਭੋਗਤਾਵਾਂ ਵਾਸਤੇ ਮੁਫਤ ਬਿਜਲੀ ਦੀ ਸਹੂਲਤ ਦੇਣ ਲਈ ਸਰਕਾਰ ਨੂੰ ਮਜ਼ਬੂਰ ਕਰਨ ਲਈ ਆਖਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਤਰਜਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅਜਿਹੇ ਸੰਵੇਦਨਸ਼ੀਲ ਮੁੱਦੇ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਜਦਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਉਲਝਾਉਣ ਦੀ ਥਾਂ ਉਹਨਾਂ ਨੂੰ ਸਾਫ ਸ਼ਬਦਾਂ ਵਿਚ ਕਿਸਾਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਦੀ ਸਰਕਾਰ ਨੇ ਨਵੇਂ ਖੇਤੀਬਾੜੀ ਉਪਭੋਗਤਾਵਾਂ ਕੋਲੋਂ ਕਿਉਂ ਬਿਜਲੀ ਦੇ ਬਿਲ ਲੈਣ ਦਾ ਫੈਸਲਾ ਕੀਤਾ ਹੈ। ਕੀ ਇਹ ਉਹਨਾਂ ਵੱਲੋਂ ਕੀਤੇ ਵਾਅਦੇ ਅਤੇ ਪਾਰਟੀ ਦੇ ਚੋਣ ਮਨੋਰਥਪੱਤਰ ਵਿਚ ਸ਼ਾਮਿਲ ਵਚਨਬੱਧਤਾ ਦਾ ਵਿਸ਼ਵਾਸ਼ਘਾਤ ਨਹੀਂ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਮੁਫਤ ਬਿਜਲੀ ਦੀ ਸਹੂਲਤ ਕਾਂਗਰਸ ਸਰਕਾਰ ਵੱਲੋਂ ਵੀ ਜਾਰੀ ਰੱਖੀ ਜਾਵੇਗੀ?
ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੇ ਮੁਫਤ ਬਿਜਲੀ ਕੈਟਾਗਰੀ ਤਹਿਤ ਬੜੀ ਚਾਲਾਕੀ ਨਾਲ ਖੇਤੀਬਾੜੀ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਹਨ ਜਦਕਿ ਇਹਨਾਂ ਕੁਨੈਕਸ਼ਨਾਂ ਲਈ ਅਪਲਾਈ ਕਰਨ ਵਾਲੇ ਇੱਕ ਲੱਖ ਉਪਭੋਗਤਾਵਾਂ ਦਾ ਬੈਕਲਾਗ ਪਿਆ ਹੈ। ਉਹਨਾਂ ਕਿਹਾ ਕਿ ਇਹਨਾਂ ਉਪਭੋਗਤਾਵਾਂ ਨੂੰ ਹੁਣ ਭੁਗਤਾਨ ਕੈਟਾਗਰੀ ਤਹਿਤ ਬਿਜਲੀ ਦੇ ਕੁਨੈਕਸ਼ਨ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਕੀ ਇਸ ਤਰਾਂ ਪਿਛਲੇ ਦਰਵਾਜ਼ੇ ਰਾਂਹੀ ਬਿਜਲੀ ਦੇ ਬਿਲ ਥੋਪਣਾ ਕਿਸਾਨਾਂ ਨਾਲ ਵਿਸ਼ਵਾਸਘਾਤ ਨਹੀਂ ਹੈ?
ਕਿਸਾਨਾਂ ਨੂੰ ਭੁਗਤਾਨ ਕੈਟਾਗਰੀ ਤਹਿਤ ਟਿਊਬਵੈਲ ਕੁਨੈਕਸ਼ਨ ਲੈਣ ਤੋਂ ਰੋਕਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਇਸ ਤਰਾਂ ਧੋਖਾ ਕਰਨ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਵਚਨਬੱਧਤਾ ਪੂਰੀ ਨਾ ਕੀਤੇ ਜਾਣ ਕਰਕੇ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਹੁਣ ਨਵੇਂ ਕੁਨੈਕਸ਼ਨਾਂ ਉੱਤੇ ਬਿਜਲੀ ਬਿੱਲ ਲਾਉਣ ਨਾਲ ਅਤੇ ਸਰਕਾਰੀ ਸੂਤਰਾਂ ਦੇ ਦੱਸਣ ਮੁਤਾਬਿਕ ਅਗਲੀ ਸਾਉਣੀ ਦੀਆਂ ਫਸਲਾਂ ਤੋਂ ਸਾਰੇ 13.5 ਲੱਖ ਟਿਊਬਵੈਲ ਕੁਨੈਕਸ਼ਨਾਂ ਉੱਤੇ ਬਿਜਲੀ ਦੇ ਬਿਲ ਲਗਾਉਣ ਨਾਲ ਕਿਸਾਨਾਂ ਦੀ ਹਾਲਤ ਹੋਰ ਬਦਤਰ ਹੋ ਜਾਵੇਗੀ ਅਤੇ ਖੁਦਕੁਸ਼ੀਆਂ ਦੀ ਦਰ ਹੋਰ ਵਧ ਜਾਵੇਗੀ।
ਕਾਂਗਰਸ ਸਰਕਾਰ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ ਤੋਂ ਸਬਕ ਸਿੱਖਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਦਾਰ ਬਾਦਲ ਨੇ 1997 ਵਿਚ ਸੱਤਾ ਸੰਭਾਲਣ ਮਗਰੋਂ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇ ਦਿੱਤੀ ਸੀ। ਇਹ ਸਹੂਲਤ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਾਰੀ ਰਹੀ ਅਤੇ ਕਿਸਾਨਾਂ ਨੂੰ 70 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਇਸ ਦੇ ਉਲਟ ਕਾਂਗਰਸ ਸਰਕਾਰ ਨੇ 2002 ਦੌਰਾਨ ਸੱਤਾ ਵਿਚ ਆਉਂਦੇ ਹੀ ਇਹ ਸਹੂਲਤ ਬੰਦ ਕਰ ਦਿੱਤੀ ਸੀ ਅਤੇ ਦੁਬਾਰਾ ਫਿਰ ਉਹੀ ਕੁੱਝ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

by Navjot
November 5, 2026
0

  ਚੰਡੀਗੜ੍ਹ, 5 ਨਵੰਬਰ(ਵਿਸ਼ਵ ਵਾਰਤਾ) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਤੇ ਸਮਾਜਿਕ ਵਿਸ਼ਲੇਸ਼ਣਕਾਰ ਡਾ. ਹਰਵਿੰਦਰ ਸਿੰਘ...

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

by Navjot
November 5, 2026
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਪੁਰਾਣੀ ਦਿੱਲੀ ਦੇ ਚਾਵੜੀ ਬਾਜ਼ਾਰ ਵਿੱਚ...

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

by Navjot
November 5, 2026
0

  ਮੁੰਬਈ, 5 ਨਵੰਬਰ (ਵਿਸ਼ਵ ਵਾਰਤਾ) - ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਦੀ ਮੁੰਬਈ ਜ਼ੋਨਲ ਯੂਨਿਟ ਨੇ ਨਸ਼ਾ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 days ago
0

  ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ) 💫💫ਜਿੱਤਣ ਦੀ ਇੱਛਾ, ਸਫਲ ਹੋਣ ਦੀ ਤਾਂਘ, ਅਤੇ ਆਪਣੀ ਪੂਰੀ ਸਮਰੱਥਾ ਤੱਕ ਪਹੁੰਚਣ ਦੀ ਲਗਨ......

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 