• Latest
  • Trending
ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ

6 years ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

20 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ

July 29, 2020
in ਪੰਜਾਬ
ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ

ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ
ਬਾਸਮਤੀ ਦੇ ਮਿੱਤਰ ਕੀੜਿਆਂ ਸਬੰਧੀ ਜਾਣਕਾਰੀ ਕੀਤੀ ਸਾਂਝੀ
ਕਿਸਾਨਾਂ ਨੂੰ ਗੂਗਲ ਮੀਟ ਰਾਹੀ  ਕੋਰੋਨਾ ਮਹਾਮਾਰੀ ਤੋ  ਕਰਵਾ ਰਿਹਾ ਜਾਗਰੂਕ
ਅੰਮ੍ਰਿਤਸਰ 29 ਜੁਲਾਈ (ਵਿਸ਼ਵ ਵਾਰਤਾ)-ਕੋਵਿਡ 19 ਦੀਆਂ ਹਦਾਇਤਾਂ ਨੂੰ ਮੁੱਖ ਰਖਦੇ ਹੋਏ  ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਗੁਰਦਿਆਲ ਸਿੰਘ ਬੱਲ  ਦੇ ਦਿਸ਼ਾ ਨਿਰਦੇਸ਼ਾਂ ਹੇਠ , ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ  ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਕਿਸਾਨਾਂ ਨਾਲ ਆਨਲਾਇਨ ਗੂਗਲ ਮੀਟ ਕੀਤੀ । ਜਿਸ ਵਿੱਚ 40 ਤੋਂ ਵੱਧ ਕਿਸਾਨਾਂ ਨੇ  ਭਾਗ ਲਿਆ ।ਮੀਟਿੰਗ ਵਿੱਚ ਡਾ. ਗੁਰਪ੍ਰੀਤ ਸਿੰਘ ਏ ਡੀ ੳ ਖਿਆਲਾ ਨੇ ਬਾਸਮਤੀ ਤੇ ਮਿਤਰ ਕੀੜਿਆ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ  ਵਲੋ ਕਿਸਾਨਾਂ ਨੂੰ ਆਨਲਾਈਨ ਗੂਗਰ ਮੀਟ ਤੇ ਹੀ ਕੋਰੋਨਾ ਮਹਾਮਾਰੀ ਤੋ ਜਾਣੂ ਕਰਵਾ ਰਹੇ ਹਨ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੇ ਹਨ। 

ਇਸ ਮੌਕੇ ਡਾ. ਕੁਲਵੰਤ ਸਿੰਘ  ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਬਾਸਮਤੀ ਵਿੱਚ ਕੋਈ ਵੀ ਦਾਣੇਦਾਰ ਦਵਾਈ ਨਾਂ ਵਰਤੀ ਜਾਵੇ ਕਿਉਂਕਿ ਇਸ ਸਮੇਂ ਖੇਤਾਂ ਵਿੱਚ ਮਿਤਰ ਕੀਟਾਂ ਦੀ ਬਹੁਤਾਤ ਹੈ ਜੋ ਕਿ ਫਸਲ ਵਾਸਤੇ ਬਹੁਤ   ਵਧੀਆ ਹੈ ਅਤੇ ਕਿਸਾਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਾਸਮਤੀ ਦੀ ਫਸਲ ਤੇ ਵਰਤੋਂ ਨਾਂ ਕਰਨ ਸਬੰਧੀ ਜਾਗਰੁਕ ਕੀਤਾ । ਉਹਨਾਂ ਨੇ ਕਿਸਾਨਾਂ ਨਾਲ ਸਿੱਧੀ  ਬਿਜਾਈ ਸਬੰਧੀ ਮੁਸ਼ਕਲਾਂ ਵੀ  ਸਾਂਝੀਆਂ ਕੀਤੀਆਂ ,ਬਲਾਕ ਚੋਗਾਵਾਂ ਦੇ ਦਫਤਰ ਵਿਖੇ ਉਚੇਚੇ ਤੋਰ ਤੇ ਪਹੁੰਚੇ ਆਤਮਾਂ ਸਕੀਮ ਦੇ ਡਿਪਟੀ  ਪੀ. ਡੀ. ਡਾ. ਜਗਦੀਪ ਕੋਰ ਨੇ ਵੀ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ , ਮੀਟਿੰਗ ਵਿੱਚ ਜੁੜੇ ਕਿਸਾਨਾਂ ਵਲੋਂ ਵੀ ਕਾਫੀ ਉਤਸ਼ਾਹ ਵਿਖਾਇਆ ਗਿਆ ਅਤੇ ਬਲਾਕ ਚੋਗਾਵਾਂ ਦੀ ਟੀਮ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਗਏ ਅਤੇ ਇਹ ਵੀ ਕਿਹਾ ਕਿ ਇਸ ਤਰਾਂ ਦੀਆ ਮੀਟਿੰਗਾਂ ਭਵਿਖ ਵਿੱਚ ਥੋੜੇ ਥੋੜੇ ਵਕਫੇ ਤੇ ਕੀਤੀਆਂ ਜਾਣ । ਬਲਾਕ ਚੋਗਾਵਾਂ ਦੀ ਟੀਮ ਡਾ. ਬਲਜਿੰਦਰ ਸਿੰਘ ਸੰਧੂ , ਡਾ. ਹੀਰਾ ਸਿੰਘ ਖੇਤੀਬਾੜੀ ਵਿਕਾਸ ਅਫਸਰ  , ਪ੍ਰਭਜੋਤ ਸਿੰਘ  ਵਿਸਥਾਰ ਅਫਸਰ , ਸਿਮਰਨਜੀਤ ਸਿੰਘ , ਹੀਰਾ ਲਾਲ , ਜਗਬੀਰ ਸਿੰਘ , ਵਿਨੋਦ ਕੁਮਾਰ ,ਮਨਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ,ਜਤਿਨਪਾਲ , ਹਰਿੰਦਰ ਸਿੰਘ ਅਤੇ ਮੋਹਿਤ ਆਤਮਾ ਟੀਮ ਨੇ ਵੱਧ ਚੜ ਕੇ ਯੋਗਦਾਨ ਪਾਇਆ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ

by Navjot
1 month ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 