• Latest
  • Trending
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

3 years ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

5 minutes ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

7 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

22 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

51 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

1 hour ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

4 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

November 30, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਲਾਭਪਾਤਰੀ ਮਸ਼ੀਨ ਦਾ ਅਸਲ ਬਿਲ, ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਟਰੈਕਟਰ ਦੀ ਆਰ.ਸੀ. ਅਤੇ ਜ਼ਮੀਨ ਸਬੰਧੀ ਦਸਤਾਵੇਜ਼ ਲੈ ਕੇ ਪੁੱਜਣ

ਐੱਸ.ਏ.ਐੱਸ. ਨਗਰ, 30 ਨਵੰਬਰ (ਸਤੀਸ਼ ਕੁਮਾਰ ਪੱਪੀ):- ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ ‘ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ, *ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ।*
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਕੁੱਲ 221 ਮਸ਼ੀਨਾਂ ਵਿਅਕਤੀਗਤ ਕਿਸਾਨ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ।

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਪਾਸੋਂ ਜਿਨ੍ਹਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੇ ਸਬਸਿਡੀ ‘ਤੇ ਮਸ਼ੀਨਾਂ ਦੀ ਖ੍ਰੀਦ ਕੀਤੀ ਹੈ, ਉਹ ਉਕਤ ਮਿਤੀ ਨੂੰ ਬਲਾਕ ਵਾਰ ਆਪਣੀਆਂ ਮਸ਼ੀਨਾਂ ਅਤੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਮਸ਼ੀਨ ਦਾ ਅਸਲ ਬਿਲ, ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਟਰੈਕਟਰ ਦੀ ਆਰ.ਸੀ. ਅਤੇ ਜ਼ਮੀਨ ਸਬੰਧੀ ਦਸਤਾਵੇਜ਼ ਲੈ ਕੇ ਪੁੱਜਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

by Ranjit Singh
November 19, 2026
0

Canada 'ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼ - ਤੁਸ਼ਾਰ ਸ਼ਰਮਾ ਦੀ ਮੌਤ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

Most Popular

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
1 week ago
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 