• Latest
  • Trending
ਖੇਤੀ ਆਰਡੀਨੈਂਸਾਂ ਦਾ ਮੁੱਦਾ -ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ ਵੰਗਾਰ ਰੈਲੀਆਂ ਕਰਨ ਦਾ ਫ਼ੈਸਲਾ

ਖੇਤੀ ਆਰਡੀਨੈਂਸਾਂ ਦਾ ਮੁੱਦਾ -ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ ਵੰਗਾਰ ਰੈਲੀਆਂ ਕਰਨ ਦਾ ਫ਼ੈਸਲਾ

6 years ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

12 minutes ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

28 minutes ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

46 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

1 hour ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

2 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

2 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

2 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

2 hours ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

2 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਆਰਡੀਨੈਂਸਾਂ ਦਾ ਮੁੱਦਾ -ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ ਵੰਗਾਰ ਰੈਲੀਆਂ ਕਰਨ ਦਾ ਫ਼ੈਸਲਾ

August 18, 2020
in ਚੰਡੀਗੜ੍ਹ
ਖੇਤੀ ਆਰਡੀਨੈਂਸਾਂ ਦਾ ਮੁੱਦਾ -ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ ਵੰਗਾਰ ਰੈਲੀਆਂ ਕਰਨ ਦਾ ਫ਼ੈਸਲਾ

ਚੰਡੀਗੜ੍ਹ 18 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ-ਆਰਡੀਨੈਂਸਾਂ ਨੂੰ ਰੱਦ ਕਰਵਾਉਣ ਅਤੇ ਬਿਜਲੀ ਸੋਧ ਬਿੱਲ-2020 ਸਮੇਤ ਮੌਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ਆਮ ਕਿਸਾਨੀ ਦੀ ਵੱਡੀ ਸ਼ਮੂਲੀਅਤ ਕਰਵਾਉਂਦਿਆਂ 15 ਸਤੰਬਰ ਨੂੰ ਵੰਗਾਰ-ਰੈਲੀਆਂ ਕੀਤੀਆਂ ਜਾਣਗੀਆਂ । ਚਾਰ ਥਾਂਵਾਂ ਅੰਮਿ੍ਤਸਰ, ਫਗਵਾੜਾ , ਪਟਿਆਲਾ ਅਤੇ ਬਰਨਾਲਾ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਿਲ 10 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਅਤੇ ਬਾਕੀ ਥਾਂਵਾਂ ‘ਤੇ ਦੂਜੀਆਂ 3 ਕਿਸਾਨ ਜਥੇਬੰਦੀਆਂ ਵੱਲੋਂ ਤਾਲਮੇਲਵੇਂ ਰੂਪ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਜਿਸ ਦਾ ਫ਼ੈਸਲਾ ਹਾਜ਼ਰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਇਆ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਵਿਚਲੀ ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸਾਨ ਵਿਰੋਧੀ ਫੈਸਲਿਆਂ ਦੀ ਘੁਲਾੜੀ ਵਿੱਚ ਪੀੜ ਕੇ ਖੂਨ ਨਿਚੋੜਨ ਦੇ ਹੱਲੇ ਬੋਲੇ ਜਾ ਰਹੇ ਹਨ । ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕਰਦਿਆਂ ਪਿੰਡਾਂ ਵਿੱਚ ਕਿਸਾਨਾਂ ਨੂੰ ਜਗਾਓ ਮੁੰਹਿਮ ਤਹਿਤ ਤਿਆਰੀਆਂ ਕਰਦੇ ਹੋਏ 15 ਸਤੰਬਰ ਨੂੰ ਸਰਕਾਰਾਂ ਨੂੰ ਵੰਗਾਰਨ ਲਈ ਕਿਸਾਨ ਰੈਲੀਆਂ ਕੀਤੀਆਂ ਜਾਣਗੀਆਂ । ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਹੰਗਾਮੀ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਮਤਾ ਪਾਸ ਕਰੇ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿਧਾਨ ਸਭਾ ਸੈਸ਼ਨ ਬੁਲਾ ਕੇ ਕਿਸਾਨ ਵਿਰੋਧੀ ਆਰਡੀਨੈਂਸਾਂ ਸਮੇਤ ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ । ਇਸ ਮੀਟਿੰਗ ਵਿੱਚ ਕਾ੍ਂਤੀਕਾਰੀ ਕਿਸਾਨ ਯੂਨੀਅਨ ਦੇ ਸੁਬਾਈ ਪ੍ਰਧਾਨ ਡਾਕਟਰ ਦਰਸ਼ਨਪਾਲ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ , ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ , ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਸੂਬਾ ਜਨਰਲ ਸਕੱਤਰ ਕੁੱੱਲਵੰਤ ਸਿੰਘ ਸੰਧੂ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੁਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੁਬਾਈ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ , ਕਿਰਤੀ ਕਿਸਾਨ ਯੂਨੀਅਨ ਦੇ ਸੁਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਪੰਜਾਬ ਕਿਸਾਨ ਯੂਨੀਅਨ ਦੇ ਸੁਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ , ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ-ਡੱਲੇਵਾਲ) ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

Most Popular

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

by Navjot
3 weeks ago
0

Women's T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ ਦੀਪਤੀ ਸ਼ਰਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 