• Latest
  • Trending
ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ

ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

55 minutes ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

60 minutes ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

1 hour ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

1 hour ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

2 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

2 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

2 hours ago
 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

2 hours ago
PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

3 hours ago
ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਨੇ ਲੇਬਨਾਨ ‘ਤੇ ਫਿਰ ਕੀਤਾ ਹਮਲਾ ; 5 ਮਾਰੇ ਗਏ

ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਨੇ ਲੇਬਨਾਨ ‘ਤੇ ਫਿਰ ਕੀਤਾ ਹਮਲਾ ; 5 ਮਾਰੇ ਗਏ

3 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ

July 7, 2021
in ਖਬਰਾਂ, ਚੰਡੀਗੜ੍ਹ
ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ

ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ

…ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰਾਜਨੀਤਕ ਆਗੂ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਆਪ ਨਾਲ ਜੁੜ ਰਹੇ ਨੇ : ਜਰਨੈਲ ਸਿੰਘ

…ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਹਰਪਾਲ ਸਿੰਘ ਚੀਮਾ

…ਯੂਨੀਵਰਸਿਟੀ ਸਮੇਂ ਤੋਂ ਹੀ ਲੋਕ ਮੁੱਦੇ ਚੁੱਕਣ ਲਈ ਮਸ਼ਹੂਰ ਰਹੇ ਕੰਗ- ਮੀਤ ਹੇਅਰ

…ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਹੋਇਆ ਹਾਂ ਪ੍ਰਭਾਵਿਤ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 7 ਜੁਲਾਈ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ।  ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ, ਉਹਨਾ ਨੇ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ। ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ।  ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ।  ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।
ਸਾਬਕਾ ਭਾਜਪਾ ਆਗੂ ਮਲਵਿੰਦਰ ਸਿੰਘ ਕੰਗ ਦਾ ਸਵਾਗਤ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਿਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਦਾ ਆਪ ਵਿੱਚ ਆਉਣਾ ਸਿੱਧ ਕਰਦਾ ਹੈ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਰਾਜਨੀਤੀ ਵਿੱਚ ਪਰਿਵਰਤਨ ਕਰਨਾ ਚਾਹੁੰਦੇ ਹਨ।
ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਵਿੱਚ ਮਕਬੂਲ ਸਖਸੀਅਤ ਹੈ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਲਗਾਤਾਰ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਨੇ ਲੰਮਾ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਰਾਜਨੀਤਿਕ ਵਰਕਰ ਵਜੋਂ ਕੰਮ ਕੀਤਾ ਹੈ। ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੇ ਬੁਲਾਰੇ, ਭਾਜਪਾ ਯੂਵਾ ਮੋਰਚਾ ਦੀ ਰਾਸਟਰੀ ਕਾਰਜਕਰਨੀ ਦੇ ਮੈਂਬਰ ਅਤੇ ਜਨਰਲ ਸਕੱਤਰ ਵੀ ਰਹੇ ਹਨ।
ਇਸ ਸਮੇਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਇਸ ਲਈ ਉਨ੍ਹਾਂ ਸੋਚ ਸਮਝ ਕੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਲਿਾਫ ਲੰਮੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਪਰ ਭਾਜਪਾ ਨੇਤਾ ਸੱਤਾ ਦੇ ਨਸੇ ਵਿੱਚ ਗਲਤਾਣ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੇਸ ਵਿੱਚ ਪਰਿਵਰਤਨ ਦੀ ਰਾਜਨੀਤੀ ਸੁਰੂ ਕੀਤੀ ਹੈ ਅਤੇ ਅਜਿਹੀ ਹੀ ਰਾਜਨੀਤੀ ਨੌਜਵਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਮਰਥ ਹੈ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

by Navjot
June 20, 2026
0

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ  ਨਵੀਂ ਦਿੱਲੀ,20 ਜੂਨ (ਵਿਸ਼ਵ ਵਾਰਤਾ) ਕੇਂਦਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 