ਖੇਤੀ ਕਾਨੂੰਨਾਂ ਦਾ ਵਿਰੋਧ
ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਖਹਿਰਾ ਸਮੇਤ ਕਈ ਹੋਰਾਂ ਨੂੰ ਲਿਆ ਪੁਲਿਸ ਨੇ ਹਿਰਾਸਤ ’ਚ
ਦਿੱਲੀ, 26 ਨਵੰਬਰ (ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜੰਤਰ-ਮੰਤਰ ਉਤੇ ਧਰਨਾ ਦੇਣ ਪਹੁੰਚੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।