<blockquote><span style="color: #ff0000;"><strong>ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਦਾ ਹੰਗਾਮਾ</strong></span></blockquote> <strong><img class="alignnone wp-image-154325 size-full" src="https://punjabi.wishavwarta.in/wp-content/uploads/2021/08/793e5cfe-eca8-4081-8377-72515e2b1280-e1628593559446.jpg" alt="" width="600" height="338" /></strong> <strong>ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਕੇਂਦਰ ਵੱਲੋਂ ਬਣਾਏ ਗਏ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਰਾਜ ਸਭਾ ਵਿੱਚ ਜਬਰਦਸਤ ਹੰਗਾਮਾਂ ਕੀਤਾ।</strong>