ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਦੱਸਿਆ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਜਿੱਤ
ਅੰਨਦਾਤਾ ਨੂੰ ਮੇਰਾ ਸਲਾਮ- ਮੁੱਖ ਮੰਤਰੀ ਚੰਨੀ
ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚੰਨੀ ਨੇ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਜਿੱਤ ਦੱਸਿਆ ਹੈ। ਉਹਨਾਂ ਨੇ ਕਿਹਾ ਕਿ “3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਮੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।”
https://twitter.com/CHARANJITCHANNI/status/1461574704150421504?s=20