• Latest
  • Trending
ਖੇਤੀ ਖੇਤਰ ਵਿੱਚ ਆਤਮ ਨਿਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’: ਹਰਪਾਲ ਸਿੰਘ ਚੀਮਾ

ਖੇਤੀ ਖੇਤਰ ਵਿੱਚ ਆਤਮ ਨਿਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’: ਹਰਪਾਲ ਸਿੰਘ ਚੀਮਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

3 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

4 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

4 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

4 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

5 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

5 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

5 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

5 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

6 hours ago
Hindi News
English News
Tuesday, June 2, 2026
No Result
View All Result
28 °c
Chandigarh
34 ° Tue
35 ° Wed
34 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਖੇਤਰ ਵਿੱਚ ਆਤਮ ਨਿਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’: ਹਰਪਾਲ ਸਿੰਘ ਚੀਮਾ

February 28, 2022
in ਪੰਜਾਬ
ਖੇਤੀ ਖੇਤਰ ਵਿੱਚ ਆਤਮ ਨਿਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’: ਹਰਪਾਲ ਸਿੰਘ ਚੀਮਾ

ਖੇਤੀ ਖੇਤਰ ਵਿੱਚ ਆਤਮ ਨਿਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’: ਹਰਪਾਲ ਸਿੰਘ ਚੀਮਾ

-ਭਾਜਪਾ ਤੇ ਕਾਂਗਰਸ ਸਰਕਾਰਾਂ ਦੀਆਂ ਗਲਤ ਖੇਤੀ ਨੀਤੀਆਂ ਕਾਰਨ ਭਾਰਤ ਖਾਧ ਉਦਪਾਦਾਂ ਲਈ ਦੂਜੇ ਦੇਸ਼ਾਂ ‘ਤੇ ਨਿਰਭਰ: ਹਰਪਾਲ ਸਿੰਘ ਚੀਮਾ

-ਕਿਹਾ, ਫ਼ਸਲਾਂ ਦਾ ਮੰਡੀਕਰਨ ਅਤੇ ਐਮ.ਐਸ.ਪੀ ਪੱਕੀ ਕਰਨਾ ਖੇਤੀ ਸੁਧਾਰਾਂ ਲਈ ਬੇਹੱਦ ਜ਼ਰੂਰੀ

-ਪੰਜਾਬ ‘ਚ ਖਾਣ ਵਾਲੇ ਤੇਲ ਦੀ ਜ਼ਰੂਰਤ ਪੂਰੀ ਕਰਨ ਦੀ ਯੋਗਤਾ, ਤਿਲਹਨ ਦੀ ਖੇਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰੇ ਸਰਕਾਰ

ਚੰਡੀਗੜ, 28 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ ‘ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ ‘ਤੇ ਮੁੜ ਗੌਰ ਕਰਨ ਦਾ ਬੇਹੱਦ ਢੁਕਵਾਂ ਸਮਾਂ ਹੈ। ਚੀਮਾ ਨੇ ਕਿਹਾ ਕਿ ਭਾਰਤ ਵੱਡੀ ਮਾਤਰਾ ਵਿੱਚ ਖਾਣ ਵਾਲੇ ਤੇਲਾਂ ਦਾ ਆਯਾਤ ਕਰਦਾ ਹੈ, ਜਦੋਂ ਕਿ ਦੇਸ਼ ਦੇ ਕਿਸਾਨ ਇਨਾਂ ਚੀਜ਼ਾਂ ਦਾ ਉਤਪਾਦਨ ਕਰਨ ਵਿੱਚ ਪੂਰੀ ਤਰਾਂ ਸਮਰੱਥ ਹਨ। ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਗਲਤ ਖੇਤੀ ਨੀਤੀਆਂ ਕਾਰਨ ਦੇਸ਼ ਨੂੰ ਹਜ਼ਾਰਾਂ ਖਾਧ ਪਦਾਰਥ ਵਿਦੇਸ਼ਾਂ ਤੋਂ ਮੰਗਵਾਉਣੇ ਪੈਂਦੇ ਹਨ। ਉਨਾਂ ਜ਼ੋਰ ਦੇ ਕੇ ਕਿਹਾ ਕਿ ਖੇਤੀ ਵਿੱਚ ਆਤਮ ਨਿਰਭਰਤਾ ਹੀ ਭਾਰਤ ਨੂੰ ਸਹੀ ਮਾਅਇਨੇ ਵਿੱਚ ‘ਆਤਮ ਨਿਰਭਰ’ ਬਣਾ ਸਕਦੀ ਹੈ।
‘ਆਪ’ ਆਗੂ ਨੇ ਕਿਹਾ ਕਿ ਭਾਰਤ ਹਰ ਸਾਲ ਯੂਕਰੇਨ ਤੋਂ 1,371 ਮਿਲੀਅਨ ਡਾਲਰ ਮੁੱਲ ਦਾ ਸੂਰਜਮੁਖੀ ਤੇਲ ਆਯਾਤ ਕਰਦਾ ਹੈ। ਜੇ ਪੰਜਾਬ ਦੇ ਕੇਵਲ ਦੋ ਜ਼ਿਲੇ ਸੂਰਜਮੁਖੀ ਦੀ ਖੇਤੀ ਸ਼ੁਰੂ ਕਰ ਦੇਣ ਤਾਂ ਦੇਸ਼ ਦੀ ਇਹ ਜ਼ਰੂਰਤ ਅਸਾਨੀ ਨਾਲ ਪੂਰੀ ਹੋ ਸਕਦੀ ਹੈ। ਚੀਮਾ ਨੇ ਕਿਹਾ ਕਿ ਤਿਲਹਨ ਫ਼ਸਲਾਂ ਦਾ ਉਚਿਤ ਮੰਡੀਕਰਨ ਨਾ ਹੋਣ ਅਤੇ ਕਈ ਫ਼ਸਲਾਂ ‘ਤੇ ਐਮ.ਐਸ.ਪੀ ਨਾ ਹੋਣ ਕਾਰਨ ਦੇਸ਼ ਦੇ ਕਿਸਾਨ ਫਸਲਾਂ ਵਿੱਚ ਬਦਲਾਅ ਨਹੀਂ ਕਰਦੇ। ਉਨਾਂ ਕਿਹਾ ਜੇ ਭਾਰਤ 1,371 ਮਿਲੀਅਨ ਡਾਲਰ ਦਾ ਸੂਰਜਮੁਖੀ ਤੇਲ ਆਯਾਤ ਕਰਨ ਦੀ ਥਾਂ ਇਹ ਪੈਸਾ ਤਿਲਹਨ ਫ਼ਸਲਾਂ ਨੂੰ ਪ੍ਰਫੁਲਤ ਕਰਨ ਲਈ ਕਿਸਾਨਾਂ ‘ਤੇ ਖਰਚ ਕਰੇ ਤਾਂ ਭਾਰਤ ਤਿਲਹਨ ਦਾ ਆਯਾਤ ਕਰਨ ਦੀ ਥਾਂ ਨਿਰਯਾਤ ਕਰਨ ਦੀ ਸਥਿਤੀ ‘ਚ ਆ ਜਾਵੇਗਾ। ਉਨਾਂ ਕਿਹਾ ਅੱਜ ਦੂਜੇ ਦੇਸ਼ਾਂ ‘ਤੇ ਨਿਰਭਰਤਾ ਕਾਂਗਰਸ ਅਤੇ ਭਾਜਪਾ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਖੇਤੀ ਖੇਤਰ ਵਿਚ ਭਾਰਤੀ ਦੀ ਨਿਰਯਾਤ- ਆਯਾਤ ਦੇ ਘਾਟੇ ਨੂੰ ਸਹੀ ਖੇਤੀ ਨੀਤੀਆਂ ਅਤੇ ਖੇਤੀ ਆਧਾਰਿਤ ਉਦਯੋਗਾਂ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇ ਕਣਕ ਅਤੇ ਚੌਲ ਸਮੇਤ ਹੋਰ ਫਸਲਾਂ ਦਾ ਸਹੀ ਮੰਡੀਕਰਨ ਅਤੇ ਐਮ.ਐਸ.ਪੀ ਪੱਕੀ ਕੀਤੀ ਜਾਵੇ ਤਾਂ ਭਾਰਤ ਖੇਤੀ ਆਧਾਰਿਤ ਉਦਪਾਦਾਂ ਦਾ ਸਭ ਤੋਂ ਵੱਡਾ ਨਿਰਯਾਤਕ ਦੇਸ਼ ਬਣ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਕੋਲ ਭਾਰਤ ਦੀਆਂ ਖਾਣ ਵਾਲੇ ਤੇਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੀ ਲੋੜੀਂਦੀ ਸਮਰੱਥਾ ਹੈ। ਪਰ ਜ਼ਰੂਰੀ ਹੈ ਕਿ ਤਿਲਹਨ ਦੀ ਖੇਤੀ ਲਈ ਕਿਸਾਨਾਂ ਨੂੰ ਸਰਕਾਰ ਉਤਸ਼ਾਹਿਤ ਕਰੇ।
ਚੀਮਾ ਨੇ ਸਵਾਲ ਕਰਦਿਆਂ ਕਿਹਾ ਕਿ ਆਖਰ ਹਰੀ ਕਰਾਂਤੀ ਤੋਂ ਬਾਅਦ ਭਾਰਤ ਵਿੱਚ ਕੋਈ ਹੋਰ ਖੇਤੀ ਕਰਾਂਤੀ ਕਿਉਂ ਨਹੀਂ ਹੋਈ? ਜਿਹੜੀ ਖਾਧ ਪਦਾਰਥਾਂ ਦੇ ਮਾਮਲੇ ਵਿੱਚ ਭਾਰਤ ਨੂੰ ਨਿਰਭਰ ਬਣਾ ਸਕੇ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰ ਸਕੇ। ਉਨਾਂ ਕਿਹਾ ਕਿ ਖੇਤੀ ਅਤੇ ਕਿਸਾਨਾਂ ਨਾਲ ਸੰੰਬੰਧਿਤ ਨੀਤੀਆਂ ਤਿਆਰ ਕਰਨ ਵਿੱਚ ਕਾਂਗਰਸ ਤੇ ਭਾਜਪਾ ਸਰਕਾਰਾਂ ‘ਚ ਹਮੇਸ਼ਾਂ ਦੂਰਦ੍ਰਿਸ਼ਟੀ ਦੀ ਘਾਟ ਰਹੀ ਹੈ।  ਇਹੀ ਕਾਰਨ ਹੈ ਕਿ ਖੇਤੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਭਾਰਤ ਖਾਧ ਪਦਾਰਥਾਂ ਲਈ ਅੱਜ ਵੀ ਦੂਜੇ ਦੇਸ਼ਾਂ ‘ਤੇ ਨਿਰਭਰ ਹੈ। ਉਨਾਂ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਖੇਤੀ ਖੇਤਰ ਦਾ ਵਿਕਾਸ ਅਤੇ ਖਾਧ ਉਦਪਾਦਾਂ, ਖੇਤੀ ਆਧਾਰਤ ਉਦਯੋਗਾਂ ਲਈ ਦੂਰਦਰਸ਼ੀ ਅਤੇ ਠੋਸ ਨੀਤੀਆਂ ਬਣਾਉਣ ਦੀ ਜ਼ਰੂਰਤ ਹੈ। ਖੇਤੀ ਖੇਤਰ ‘ਚ ਆਤਮ ਨਿਰਭਰ ਬਣਨ ਨਾਲ ਦੇਸ਼ ਹੋਰ ਵੀ ਕਈ ਮਾਮਲਿਆਂ ਵਿਚ ਵਿਕਾਸ ਕਰ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 11-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 