• Latest
  • Trending
ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ

ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ

6 years ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

21 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

1 hour ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

2 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

3 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ

May 21, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ

ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ
ਮੰਗਾਂ ਮੰਨੇ ਨਾ ਜਾਣ ਦੀ ਸੂਰਤ ਕਿਸਾਨਾਂ ਨਾਲ ਮਿਲਕੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਖੇਤੀ ਟੈਕਨੋਕਰੇਟਸ ਦੀ ਦੋ ਦਿਨਾਂ ਕਲਮ ਛੋੜ ਹੜਤਾਲ ਸਫਲ

ਚੰਡੀਗੜ੍ਹ, 21 ਮਈ, : ਐਗਰੀਕਲਚਰ ਟੈਕਨੋਕਰੇਟਸ ਐਕਸਨ ਕਮੇਟੀ (ਐਗਟੈਕ) ਪੰਜਾਬ ਦੇ ਬੈਨਰ ਹੇਠ ਸੂਬੇ ਦੇ ਸਮੂਹ ਖੇਤੀ ਟੈਕਨੋਕਰੇਟਸ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਕੀਤੀ ਗਈ ਦੋ ਰੋਜ਼ਾ ਕਲਮ ਛੋੜ ਹੜਤਾਲ ਕਾਮਯਾਬ ਰਹੀ।
ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵੱਡੀ ਗਿਣਤੀ ਖਾਲੀ ਪਈਆਂ ਅਸਾਮੀਆਂ ਭਰਨ ਲਈ ਤਰੱਕੀਆਂ ਕਰਨੀਆਂ, ਨਵ ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ, ਸਫਰੀ ਭੱਤਾ ਜਾਂ ਸਰਕਾਰੀ ਵਹੀਕਲ ਪ੍ਰਦਾਨ ਕਰਨਾ ਅਤੇ ਸਾਲ 2012 ਦੌਰਾਨ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ ਦੀ ਉਡੀਕ ਸੂਚੀ ਵਿੱਚੋਂ ਸਾਲ 2015 ਵਿੱਚ ਨਿਯੁਕਤ ਕੀਤੇ ਗਏ ਅਫਸਰਾਂ ਨੂੰ 4 ਸਾਲਾ ਸਕੇਲ ਦੇਣਾ ਦੀ ਮੰਗ ਕਰਦੇ ਆ ਰਹੇ ਹਨ।
ਸਰਕਾਰ ਵੱਲੋਂ 20 ਮਈ ਨੂੰ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਦੇ ਨਿਯੁਕਤੀ ਪੱਤਰ ਜਾਰੀ ਕਰਨ ਉਤੇ ਜਿੱਥੇ ਜਥੇਬੰਦੀ ਆਗੂਆਂ ਨੇ ਸਰਕਾਰ ਦੀ ਸਲਾਘਾ ਕੀਤੀ, ਉਥੇ ਹੀ ਇਨ੍ਹਾਂ ਅਫਸਰਾਂ ਦੀ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਦੇ ਬਰਾਬਰ ਤਨਖਾਹ ਸਮਾਨਤਾ ਤੋੜਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਐਗਟੈਕ ਦੇ ਜਨਰਲ ਸਕੱਤਰ ਡਾ. ਸੁਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਪੰਜਾਬ ਨੂੰ ਮਿਲਕੇ ਵਿਸਥਾਰਪੂਰਵਕ ਜਥੇਬੰਦੀ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀ ਦੀਆਂ ਮੰਗਾਂ ਬਿਲਕੁਲ ਜਾਇਜ਼ ਅਤੇ ਹੱਕੀ ਹਨ, ਜਿਨ੍ਹਾਂ ਦਾ ਛੇਤੀ ਹੀ ਸਰਕਾਰ ਪੱਧਰ ਉਤੇ ਨਿਪਟਾਰਾ ਕਰਵਾਇਆ ਜਾਵੇਗਾ।
ਇਸ ਮੌਕੇ ਡਾ. ਸੁਸੀਲ ਅੱਤਰੀ ਕਨਵੀਨਰ ਐਗਟੈਕ, ਡਾ. ਕ੍ਰਿਪਾਲ ਸਿੰਘ ਢਿੱਲੋ ਸਕੱਤਰ ਜਨਰਲ, ਡਾ. ਬੇਅੰਤ ਸਿੰਘ, ਡਾ. ਹਰਪਾਲ ਸਿੰਘ ਪੰਨੂੰ ਵੱਲੋਂ ਸੂਬੇ ਦੇ ਸਮੂਹ ਖੇਤੀ ਟੈਕਨੋਕਰੇਟਸ ਦਾ ਇਸ ਦੋ ਰੋਜ਼ਾ ਕਲਮ ਛੋੜ ਹੜਤਾਲ ਨੂੰ ਉਤਸ਼ਾਹਪੂਰਵਕ ਅਤੇ ਤਨੋ ਮਨੋ ਨੇਪਰੇ ਚੜ੍ਹਾਉਣ ਲਈ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Most Popular

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
3 days ago
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 