• Latest
  • Trending
ਖੇਤੀ ਸੋਧ ਬਿਲਾਂ ਦੇ ਲਾਗੂ ਹੋਣ ਨਾਲ ਕਿਸਾਨ ਤੋਂ ਇਲਾਵਾ ਹੋਰ ਕਈ ਵਰਗ ਬਰਬਾਦ ਹੋ ਜਾਣਗੇ ਇਸ ਲਈ ਕਿਸਾਨ ਸੰਘਰਸ਼ ਦਾ ਸਾਥ ਦੇਣ ਸਬੰਧਤ ਵਰਗ:ਰਾਜਿੰਦਰ ਸਿੰਘ ਬਡਹੇੜੀ

ਖੇਤੀ ਸੋਧ ਬਿਲਾਂ ਦੇ ਲਾਗੂ ਹੋਣ ਨਾਲ ਕਿਸਾਨ ਤੋਂ ਇਲਾਵਾ ਹੋਰ ਕਈ ਵਰਗ ਬਰਬਾਦ ਹੋ ਜਾਣਗੇ ਇਸ ਲਈ ਕਿਸਾਨ ਸੰਘਰਸ਼ ਦਾ ਸਾਥ ਦੇਣ ਸਬੰਧਤ ਵਰਗ:ਰਾਜਿੰਦਰ ਸਿੰਘ ਬਡਹੇੜੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

9 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

9 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

9 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

9 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਸੋਧ ਬਿਲਾਂ ਦੇ ਲਾਗੂ ਹੋਣ ਨਾਲ ਕਿਸਾਨ ਤੋਂ ਇਲਾਵਾ ਹੋਰ ਕਈ ਵਰਗ ਬਰਬਾਦ ਹੋ ਜਾਣਗੇ ਇਸ ਲਈ ਕਿਸਾਨ ਸੰਘਰਸ਼ ਦਾ ਸਾਥ ਦੇਣ ਸਬੰਧਤ ਵਰਗ:ਰਾਜਿੰਦਰ ਸਿੰਘ ਬਡਹੇੜੀ

September 19, 2020
in ਖਬਰਾਂ, ਪੰਜਾਬ
ਖੇਤੀ ਸੋਧ ਬਿਲਾਂ ਦੇ ਲਾਗੂ ਹੋਣ ਨਾਲ ਕਿਸਾਨ ਤੋਂ ਇਲਾਵਾ ਹੋਰ ਕਈ ਵਰਗ ਬਰਬਾਦ ਹੋ ਜਾਣਗੇ ਇਸ ਲਈ ਕਿਸਾਨ ਸੰਘਰਸ਼ ਦਾ ਸਾਥ ਦੇਣ ਸਬੰਧਤ ਵਰਗ:ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ 19 ਸਤੰਬਰ ( ਵਿਸ਼ਵ ਵਾਰਤਾ)- ਖੇਤੀ ਸੋਧ ਬਿੱਲਾਂ ਬਾਰੇ ਗੱਲ-ਬਾਤ ਕਰਦਿਆਂ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕਰਦਿਆਂ ਤਰਕਸੰਗਤ ਸੁਝਾਅ ਦਿੱਤਾ ਕਿ ਜੇ ਕਿਸਾਨ ਖ਼ਤਮ ਤਾਂ ਸੀਰੀ ਪਾਲ਼ੀ ਮਾਲੀ ਖਤਮ, ਅਨਾਜ ਅਤੇ ਸਬਜ਼ੀ ਮੰਡੀਆਂ ਦੀ ਹੋਂਦ ਖਤਮ ਹੋ ਜਾਵੇਗੀ ਉਥੇ ਕੰਮ ਕਰਨ ਵਾਲ਼ੇ ਆੜ੍ਹਤੀਏ ਤੇ ਪੱਲੇਦਾਰ ਖਤਮ ਹੋ ਜਾਣਗੇ, ਲੋਕਲ ਟਰੱਕ ਡਰਾਇਵਰ ਕਲੀਨਰ ਵਿਹਲੇ ਹੋ ਜਾਣਗੇ।

ਕੰਟਰੈਕਟ ਫਾਰਮਿੰਗ ਨਾਲ਼ ਵੱਡੇ ਫਾਰਮਾਂ ਤੋਂ ਮਾਲ ਸਿੱਧਾ ਵੱਡੀਆਂ ਫੈਕਟਰੀਆਂ ਚ ਜਾਵੇਗਾ ਛੋਟੀ ਇੰਡਸਟਰੀ ਖਤਮ ਹੋ ਜਾਵੇਗੀ ਫੈਕਟਰੀ ਤੋਂ ਪੈਕ ਮਾਲ ਸਿੱਧਾ ਵੱਡੇ ਮਾਲਾਂ-ਸਟੋਰਾਂ ‘ਚ ਪਹੁੰਚਾਇਆ ਜਾਵੇਗਾ ਛੋਟੇ ਦੁਕਾਨਦਾਰ ਬਰਬਾਦ ਹੋ ਜਾਣਗੇ ਕਿਸਾਨਾਂ ਦੀ ਮਾਲਕੀ ਖਤਮ ਹੋ ਜਾਵੇਗੀ ਤਾਂ ਟਰੈਕਟਰ ਵਿਹਲੇ ਹੋ ਜਾਣਗੇ  ਖੇਤੀ ਸੰਦ ਬਣਾਉਣ ਵਾਲ਼ੇ ਤੇ ਮੁਰੰਮਤ ਵਾਲ਼ੇ ਬੇਰੋਜ਼ਗਾਰ ਰਹਿਣਗੇ ਜਦੋਂ ਸਾਰਾ ਕੁੱਝ ਹੀ ਪ੍ਰਾਈਵੇਟ ਹੋ ਗਿਆ ਤਾਂ ਸਰਕਾਰੀ ਨੌਕਰੀਆਂ ਤੇ ਸਰਕਾਰੀ ਬਾਬੂ ਖਤਮ, ਇਹ ਖਤਮ-ਖਤਮ ਵਾਲ਼ੀ ਕਤਾਰ ਬਹੁਤ ਲੰਬੀ ਹੈ ਭਰਾਵੋ ਪੰਜਾਬੀ ਕਿਸਾਨ ਦੀ ਹਾਲਤ ਬਿਹਾਰੀ ਕਿਸਾਨ ਵਰਗੀ ਹੋ ਜਾਵੇਗੀ।ਅਜੇ ਵੀ ਕਿਸੇ ਦੇ ਦਿਮਾਗ ‘ਚ ਇਹ ਕੀੜਾ ਹੈ ਕਿ ਮੌਜੂਦਾ ਲੜਾਈ ‘ਇਕੱਲੇ ਕਿਸਾਨਾਂ ਦੀ ਹੈ ਤਾਂ ਰੱਬ ਦੇ ਵਾਸਤੇ ਇਹ ਕੀੜਾ ਕੱਢ ਦਿਓ ਤੇ ਸਾਏ ਇੱਕ ਮੰਚ ਤੇ ਇੱਕਠੇ ਹੋ ਜਾਓ ਜੇਕਰ ਬਚਣਾ ਹੈ , ਜੇ ਬੇਗਾਨੀ ਲੜਾਈ ਸਮਝ ਕੇ ਘੇਸਲ਼ ਵੱਟੀਂ ਰੱਖੀ ਤਾਂ ਪਿੱਛੋਂ ਉਲ਼ਝੀ ਤਾਣੀਂ ਦਾ ਸਿਰਾ ਨਹੀਂ ਲੱਭਣਾਂ, ਇਕੱਲੀ-ਇਕੱਲੀ ਊਂਗਲ਼ ਨੂੰ ਅਗਲੇ ਮਰੋੜ ਸੁੱਟਣਗੇ ਮੌਜੂਦਾ ਹਾਕਮ ਜੇ ਸਾਰੀਆਂ ਊਂਗਲ਼ਾਂ ਦੀ ਬਣੀਂ ਮੁੱਠੀ ਮਰੋੜਨੀਂ ਸੌਖੀ ਨਹੀਂ ਹੁੰਦੀ।ਬਡਹੇੜੀ ਨੇ ਭਾਵਕ ਅਤੇ ਗੰਭੀਰ ਅਪੀਲ ਕਰਦਿਆਂ ਕਿਹਾ ਕਿ ਮੱਧ ਵਰਗੀ ਲੋਕਾਂ ਨੂੰ ਸਿਆਣੇ ਬਣਨ ਦੀ ਲੋੜ ਹੈ ਆਪਣਾ ਰਹਿੰਦਾ ਸਮਾਂ ਅਤੇ ਬੱਚਿਆਂ ਦਾ ਭਵਿੱਖ ਬਚਾਉਣ ਲਈ ਸਾਰਿਆਂ ਦਾ ਇਕੱਠ ਸਮੇਂ ਦੀ ਲੋੜ ਹੈ ਬਜ਼ੁਰਗਾਂ ਦੇ ਕਹਿਣ ਵਾਂਗੂੰ, ਮੁੱਠੀ ਤਾਂ ਲੋੜ ਪੈਣ ਤੇ ਮੁੱਕੀ ਵੀ ਬਣ ਜਾਂਦੀ ਐ” ਜੇ ਕਰ ਵਰਤਮਾਨ ਨਾ ਬਚਾ ਸਕੇ ਭਵਿੱਖ ਕਿਸਾਨਾਂ ਤੋਂ ਬੁਰਾ ਬਾਕੀ ਵਰਗਾਂ ਦਾ ਹੋਵੇਗਾ ਕਿਸਾਨ ਕਦੇ ਭੁੱਖਾ ਨਹੀਂ ਸੌਂਦਾ ਦਾਲ ਰੋਟੀ ਅਤੇ ਦੁੱਧ ਮੱਖਣ ਘਰ ਦਾ ਹੁੰਦਾ ਹੈ ।ਮੈਂ ਖ਼ਾਨਦਾਨੀ ਕਿਸਾਨ ਹਾਂ ਅਤੇ ਕਿਸਾਨ ਦਾ ਪੁੱਤਰ ਹਾਂ ਕਿਸਾਨ ਸੰਘਰਸ਼ ਦਾ ਸਹਿਯੋਗ ਕਰਦਾ ਹਾਂ ਪਰ ਇਸ ਨਾਜ਼ਕ ਮੌਕੇ ਏਕਤਾ ਸਾਰੇ ਵਰਗ ਕਰਨ ਤਾਂ ਹੀ ਮੋਦੀ ਅਤੇ ਬਾਦਲਾਂ ਵਰਗੇ ਮੌਕਾਪ੍ਰਸਤ ਰਾਜਨੀਤਿਕ ਲੋਕਾਂ ਦੀ ਹੋਸ਼ ਟਿਕਾਣੇ ਆਵੇਗੀ ਅਤੇ ਸਾਰੇ ਵਰਗ ਖੁਸ਼ਹਾਲ ਰਹੋਗੇ ਨਹੀਂ ਮੋਦੀ ਬਾਦਲ ਅਤੇ ਚੌਟਾਲਾ ਵਰਗੇ ਤੁਹਾਡਾ ਮੰਦਾ ਹਾਲ ਅਤੇ ਬਰਬਾਦੀ ਕਰਨ ਲਈ ਗੱਠਜੋੜ ਕਰ ਬੈਠੇ ਇਹ ਤਾਕਤ ਅਤੇ ਪੈਸੇ ਲਈ ਕੁਰਸੀਆਂ ਹਾਸਲ ਕਰਨ ਲਈ ਇਕੱਠ ਕਰਦੇ ਹਨ ਆਪਾਂ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਲਈ ਇਕੱਠੇ ਹੋਣਾ ਹੈ ।ਅੱਜ ਸਵਰਗੀ ਚੌਧਰੀ ਮਹਿੰਦਰ ਸਿੰਘ ਟਿਕੈਤ ਵਰਗੇ ਕਿਸਾਨ ਆਗੂ ਦੀ ਜ਼ਰੂਰਤ ਹੈ ਅਤੇ ਸਰਦਾਰ ਬਲਦੇਵ ਸਿੰਘ ਅਤੇ ਸਰ ਛੋਟੂਰਾਮ ਵਰਗੇ ਦੂਰਅੰਦੇਸ਼ ਰਾਜਸੀ ਆਗੂਆਂ ਦੀ ਯਾਦ ਆਉਂਦੀ ਹੈ ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਸਮੇਂ ਕਿਸਾਨਾਂ ਦੀ ਬਾਂਹ ਫੜੀ ਸੀ ਪ੍ਰਮਾਤਮਾ ਕਿਸਾਨਾਂ ਦੇ ਸੰਘਰਸ਼ ਨੂੰ ਅਵੱਸ਼ ਕਾਮਯਾਬ ਕਰਾਵੇਗਾ ਕੇਵਲ ਨਿਮਰਤਾ ਨਾਲ਼ ਏਕਤਾ ਕਰਨ ਦੀ ਖੇਚਲ ਕਰਨ ਦੀ ਲੋੜ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

by Jaspreet Kaur
2 weeks ago
0

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ - SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 