ਲੁਧਿਆਣਾ, 11 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿਚ ਗ੍ਰਿਫਤਾਰ ਹਰਦੀਪ ਸਿੰਘ ਉਰਫ ਸ਼ੇਰਾ ਅਤੇ ਰਮਨਦੀਪ ਸਿੰਘ ਉਰਫ ਰਮਨਾ ਨੂੰ ਅੱਜ ਖੰਨਾ ਦੀ ਅਦਾਲਤ ਨੇ 3 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ| ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਇਨ੍ਹਾਂ ਦੇ ਪੁਲਿਸ ਰਿਮਾਂਡ ਵਿਚ 3 ਦਿਨ ਦਾ ਵਾਧਾ ਕਰ ਦਿੱਤਾ ਹੈ|
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਈ ਰਵਾਨਾ ਹੋਇਆ ਜਥਾ, 30 ਨੂੰ ਗੁਰਧਾਮਾਂ ਦੇ ਦਰਸ਼ਨ ਕਰਕੇ ਪਰਤੇਗਾ ਵਾਪਸ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਈ ਰਵਾਨਾ ਹੋਇਆ ਜਥਾ, 30 ਨੂੰ ਗੁਰਧਾਮਾਂ ਦੇ ਦਰਸ਼ਨ ਕਰਕੇ ਪਰਤੇਗਾ ਵਾਪਸ ਅੰਮ੍ਰਿਤਸਰ,...