<div><img class="alignnone size-medium wp-image-2823 alignleft" src="https://wishavwarta.in/wp-content/uploads/2017/09/sampla-300x167.jpg" alt="" width="300" height="167" /></div> <div></div> <div>ਚੰਡੀਗੜ ,7 ਨਵੰਬਰ ( ਵਿਸ਼ਵ ਵਾਰਤਾ) : ਪੰਜਾਬ ਪੁਲਿਸ ਦੁਆਰਾ ਕੇਂਦਰੀ ਸੁਰੱਖਿਆ ਏਜੇਂਸੀਆਂ ਦੇ ਸਹਿਯੋਗ ਨਾਲ ਜਗਦੀਸ਼ ਗਗਨੇਜਾ ਅਤੇ ਹੋਰ ਨੇਤਾਵਾਂ ਦੀਆਂ ਹਤਿਆਵਾਂ ਲਈ ਜਿੰਮੇਵਾਰ ਚਾਰ ਦੋਸ਼ੀਆਂ ਨੂੰ ਗਿਰਫਤਾਰ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਭਾਰਤ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੈਂਸੀਆਂ ਨੂੰ ਵਧਾਈ ਦਿੱਤੀ ਹੈ ।</div>