ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ ਝੰਡਾ
ਚੰਡੀਗੜ੍ਹ26 ਜਨਵਰੀ(ਵਿਸ਼ਵ ਵਾਰਤਾ)- ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਅਤੇ ਡੀਸੀ ਅੰਮ੍ਰਿਤਸਰ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।
ਮਾਨਯੋਗ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਜੀ ਵੱਲੋਂ 74ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਅਤੇ ਡੀ.ਸੀ. ਅੰਮ੍ਰਿਤਸਰ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। pic.twitter.com/RffrbPnkWM
— Commissioner of Police Amritsar (@cpamritsar) January 26, 2023