• Latest
  • Trending
ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

7 years ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

5 minutes ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

3 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

11 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

11 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

13 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

13 hours ago
Hindi News
English News
Friday, July 3, 2026
No Result
View All Result
30 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

July 22, 2019
in ਚੰਡੀਗੜ੍ਹ
ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਦਸੰਬਰ 2020 ਤੱਕ ਪਲਾਂਟ ਦਾ ਕੰਮ ਮੁਕੰਮਲ ਕਰੇਗੀ ਕੰਪਨੀ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ : ਸਰਕਾਰੀਆ

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਜੁਲਾਈ :

ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ  ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਇਹ ਮਲਟੀ-ਨੈਸ਼ਨਲ ਕੰਪਨੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਕਾਰਜ ਦਸੰਬਰ 2020 ਤੱਕ ਪੂਰਾ ਕਰੇਗੀ  ਅਤੇ 33 ਏਕੜ  ‘ਤੇ ਉਸਾਰੇ ਜਾਣ ਵਾਲੇ ਇਸ ਪਲਾਂਟ ‘ਤੇ ਤਕਰੀਬਨ 115 ਕਰੋੜ ਰੁਪਏ ਦਾ ਖ਼ਰਚਾ ਆਵੇਗਾ।  ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਨਾਲ ਮੋਹਾਲੀ ਦੇ ਨਿਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ।

ਸ੍ਰੀ ਸਰਕਾਰੀਆ ਨੇ ਅੱਗੇ ਦੱਸਿਆ ਕਿ ਗਮਾਡਾ ਬਹੁਤ ਜਲਦ ਕਜੌਲੀ ਵਾਟਰ ਵਰਕਸ ਤੋਂ ਡਿਸਟ੍ਰੀਬਿਊਸ਼ਨ ਮੇਨ ਪਾਈਪਲਾਈਨ ਵਿਛਾਉਣ ਲਈ ਟੈਂਡਰ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਨਾਲ ਟਿਊਬਵੈੱਲ ਬੇਅਸਰ ਹੋ ਰਹੇ ਹਨ, ਇਸ ਲਈ ਨਹਿਰੀ ਪਾਣੀ ਦੀ ਸਪਲਾਈ ਹੀ ਇੱਕ ਵਧੀਆ ਵਿਕਲਪ ਹੈ।

ਸ੍ਰੀ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੌਜੂਦਾ ਸਮੇਂ ਸ਼ਹਿਰ ਨੂੰ ਰੋਜ਼ਮਰਾ ਦੇ ਅਧਾਰ ‘ਤੇ ਤਕਰੀਬਨ 15 ਐਮ.ਜੀ.ਡੀ. ਪਾਣੀ ਮਿਲ ਰਿਹਾ ਹੈ ਅਤੇ ਫਿਰ ਵੀ ਵਿਅਸਤ ਸੀਜ਼ਨ ਦੌਰਾਨ 15 ਐਮ.ਜੀ.ਡੀ. ਪਾਣੀ ਦੀ ਕਮੀ ਰਹਿੰਦੀ ਹੈ। ਮੰਤਰੀ ਨੇ ਕਿਹਾ ਕਿ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਅਤੇ ਡਿਸਟ੍ਰੀਬਿਊਸ਼ਨ ਪਾਈਪਲਾਈਨ ਵਿਛਾਉਣ ਨਾਲ ਮੋਹਾਲੀ ਦੇ ਵਸਨੀਕਾਂ ਦੀ ਪੀਣ ਵਾਲੇ ਪਾਣੀ ਦੀ ਮੰਗ ਅਤੇ ਸਪਲਾਈ ਦੇ ਅੰਤਰ ਨੂੰ ਭਰਨ ਵਿੱਚ ਮੱਦਦ ਮਿਲੇਗੀ।

ਕਾਬਲੇਗੌਰ ਹੈ ਕਿ ਕਜੌਲੀ ਵਾਟਰ ਵਰਕਸ ਸਕੀਮ ਦੇ 5ਵੇਂ, 6ਵੇਂ, 7ਵੇਂ ਅਤੇ 8ਵੇਂ ਪੜਾਅ ਤਹਿਤ 80 ਐਮ.ਜੀ.ਡੀ. ਪਾਣੀ ਦੀ ਸਪਲਾਈ ਦੇਣ ਦਾ ਪ੍ਰਸਤਾਵ ਹੈ, ਜਿਸ ਲਈ ਗਰੇਟਰ ਮੋਹਾਲੀ ਏਰੀਆ ਡਿਵਲਪਮੈਂਟ ਅਥਾਰਟੀ (ਗਮਾਡਾ) ਨੇ ਪਹਿਲਾਂ ਹੀ 2200 ਮਿਮੀ ਵਿਆਸ ਦੀਆਂ ਐਮ.ਐਸ. ਪਾਈਪਾਂ ਕਜੌਲੀ ਹੈੱਡ ਵਰਕਸ ਤੋਂ ਮੋਹਾਲੀ ਦੇ ਨਜ਼ਦੀਕ ਪਿੰਡ ਸਿੰਪੁਰ ਤੱਕ ਵਿਛਾ ਦਿੱਤੀਆਂ ਹਨ। ਇਸ ਵਿੱਚੋਂ 40 ਐਮ.ਜੀ.ਡੀ. ਨਹਿਰੀ ਪਾਣੀ ਦੀ ਸਪਲਾਈ ਚੰਡੀਗੜ੍ਹ ਅਤੇ ਓਨੀ ਹੀ ਸਪਲਾਈ ਮੋਹਾਲੀ ਨੂੰ ਦਿੱਤੀ ਜਾਵੇਗੀ। ਚੰਡੀਗੜ੍ਹ ਨੂੰ ਦਿੱਤੇ ਗਏ 40 ਐਮ.ਜੀ.ਡੀ. ਹਿੱਸੇ ‘ਚੋਂ ਮੋਹਾਲੀ ਨੂੰ 5 ਐਮ.ਜੀ.ਡੀ. ਨਹਿਰੀ ਪਾਣੀ ਦੀ ਵਾਧੂ ਸਪਲਾਈ ਦਿੱਤੀ ਜਾਵੇਗੀ ਜਿਵੇਂ ਕਿ ਸਾਲ 1983 ਵਿੱਚ ਪ੍ਰਾਜੈਕਟ ਦੇ ਪਹਿਲੇ ਪੜਾਅ ਲਈ ਪਾਣੀ ਦੀ ਵੰਡ ਸਬੰਧੀ ਤਤਕਾਲੀ ਗ੍ਰਹਿ ਮੰਤਰੀ, ਭਾਰਤ ਸਰਕਾਰ ਦੀ ਅਗਵਾਈ ਅਧੀਨ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ। ਕਜੌਲੀ ਵਾਟਰ ਵਰਕਸ ਸਕੀਮ ਦੇ ਪਹਿਲੇ 4 ਪੜਾਵਾਂ ਲਈ ਪਾਣੀ ਦੀ ਵੰਡ ਦੇ ਉਸੇ ਪੈਟਰਨ ਨੂੰ ਦੁਹਰਾਇਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

by Ranjit Singh
July 3, 2026
0

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ ਮਾਨਸਾ, 3 ਜੁਲਾਈ (ਵਿਸ਼ਵ ਵਾਰਤਾ):...

Most Popular

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ

by Ranjit Singh
3 weeks ago
0

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ - ਮੰਗਤ ਰਾਏ ਮੋਹਾਲੀ ਦੇ ਚੇਅਰਮੈਨ ਨਿਯੁਕਤ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 