ਗਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ – ਪ੍ਰਬੰਧਕ ਲਗਾਉਣ ਸਬੰਧੀ ਪੱਤਰ ਜਾਰੀ
ਚੰਡੀਗੜ੍ਹ,15ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
























