• Latest
  • Trending
ਗਰੀਬਾਂ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ਼.ਕਰਵਾਚੋਥ ਵਾਲੇ ਦਿਨ ਔਰਤਾਂ ਵੱਲੋਂ ਕੈਪਟਨ ਸਰਕਾਰ ਦਾ ਘੜਾ ਭੰਨ ਮੁਜ਼ਾਹਰਾ

ਗਰੀਬਾਂ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ਼.ਕਰਵਾਚੋਥ ਵਾਲੇ ਦਿਨ ਔਰਤਾਂ ਵੱਲੋਂ ਕੈਪਟਨ ਸਰਕਾਰ ਦਾ ਘੜਾ ਭੰਨ ਮੁਜ਼ਾਹਰਾ

6 years ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

22 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

30 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

55 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

4 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਰੀਬਾਂ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ਼.ਕਰਵਾਚੋਥ ਵਾਲੇ ਦਿਨ ਔਰਤਾਂ ਵੱਲੋਂ ਕੈਪਟਨ ਸਰਕਾਰ ਦਾ ਘੜਾ ਭੰਨ ਮੁਜ਼ਾਹਰਾ

November 4, 2020
in ਪੰਜਾਬ
ਗਰੀਬਾਂ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ਼.ਕਰਵਾਚੋਥ ਵਾਲੇ ਦਿਨ ਔਰਤਾਂ ਵੱਲੋਂ ਕੈਪਟਨ ਸਰਕਾਰ ਦਾ ਘੜਾ ਭੰਨ ਮੁਜ਼ਾਹਰਾ

ਗਰੀਬਾਂ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ਼.ਕਰਵਾਚੋਥ ਵਾਲੇ ਦਿਨ ਔਰਤਾਂ ਵੱਲੋਂ ਕੈਪਟਨ ਸਰਕਾਰ ਦਾ ਘੜਾ ਭੰਨ ਮੁਜ਼ਾਹਰਾ

ਮਾਨਸਾ:- 4 ਨਵੰਬਰ:(ਵਿਸ਼ਵ ਵਾਰਤਾ)ਪ੍ਰਾਈਵੇਟ ਫਾਇਨਾਸ਼ ਕੰਪਨੀਆਂ ਦੇ ਕਰਜ਼ਿਆਂ ‘ਚ ਫਸੀਆਂ ਗਰੀਬ ਔਰਤਾਂ ਸਿਰ ਚੜੇ ਕਰਜ਼ਾ ਮੁਆਫ਼ੀ,ਚੋਣ ਵਾਅਦੇ ਮੁਤਾਬਕ ਪੰਜਾਬ ‘ਚ ਬਿਜਲੀ ਰੇਟ ਅੱਧੇ ਕਰਨ ਦੇ ਸਵਾਲਾਂ ਤੇ ਧਾਰੀ ਚੁੱਪ ਖਿਲਾਫ਼ ਅਤੇ ਹਜ਼ਾਰਾਂ ਰੁਪਏ ਦੇ ਆਏ ਬਿਜਲੀ ਬਿੱਲ ਨਾ ਭਰ ਸਕਣ ਵਾਲੇ ਗਰੀਬਾਂ ਦੇ ਪੱਟੇ ਜਾ ਰਹੇ ਬਿਜਲੀ ਮੀਟਰ,ਬੁਢਾਪਾ ਪੈਂਨਸ਼ਨ ਵਾਪਿਸ ਲੈਣ ਦੇ ਭੇਜੇ ਨੋਟਿਸਾਂ ਦੇ ਰੋਸ ਵਿੱਚ ਅੱਜ ਕਰਵਾ ਚੌਥ ਦੇ ਵਰਤਾ ਵਾਲੇ ਦਿਨ ਔਰਤ ਜਿਥੇ ਆਪਣੇ ਪਤੀਆਂ ਦੀ ਲੰਮੀ ਉਮਰ ਲਈ ਵਰਤ ਰੱਖ ਰਹੀਆਂ ਹਨ।ਉੱਥੇ ਪੰਜਾਬ ਦੀਆਂ ਗਰੀਬ ਔਰਤਾਂ ਕੈਪਟਨ ਸਰਕਾਰ ਖਿਲਾਫ਼ ਘੜਾ ਭੰਨ ਰੋਸ ਮੁਜ਼ਾਹਰੇ ਕੀਤੇ ਗਏ।
ਅੱਜ ਇਹ ਘੜਾ ਭੰਨ ਮੁਜ਼ਾਹਰੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ਤੇ ਜਿਲ੍ਹਾ ਮਾਨਸਾ,ਬਠਿੰਡਾ,ਸੰਗਰੂਰ,ਬਰਨਾਲਾ,ਫਿਰੋਜ਼ਪੁਰ,ਫਰੀਦਕੋਟ,ਲੁਧਿਆਣਾ,ਪਟਿਆਲਾ,ਗੁਰਦਾਸਪੁਰ,ਹੁਸ਼ਿਆਰਪੁਰ,ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜਿਲ੍ਹਿਆਂ ਅੰਦਰ ਔਰਤਾਂ ਨੇ ਘੜਾ ਭੰਨ ਮੁਜ਼ਾਹਰੇ ਕੀਤੇ।ਅੱਜ ਮਾਨਸਾ ਵਿਖੇ ਘੜ੍ਹਾ ਭੰਨ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਅਤੇ ਜਿਲ੍ਹਾ ਪ੍ਰਧਾਨ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਅੱਜ ਖੇਤੀ ਕਾਨੂੰਨਾਂ ਖਿਲਾਫ਼ ਖੜਕੇ ਕੈਪਟਨ ਸਰਕਾਰ ਭਾਵੇ ਕਿਸਾਨ ਹਮਾਇਤੀ ਹੋਣ ਦਾ ਤਾਂ ਸਬੂਤ ਦੇ ਰਹੀ ਹੈ ਪਰ ਪੰਜਾਬ ਦੇ ਦਲਿਤਾਂ,ਬੇਜ਼ਮੀਨੇ ਗਰੀਬਾਂ,ਮਜ਼ਦੂਰਾਂ ਦੇ ਔਰਤ ਕਰਜ਼ਾ ਮੁਆਫ਼ੀ,ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ‘ਚ ਕੀਤੀਆਂ ਸੋਧਾਂ,ਰਾਜ ਅੰਦਰ ਬਿਜਲੀ ਰੇਟ ਅੱਧੇ ਕਰਨ ਅਤੇ ਲੌਕਡਾਊਨ ਸਮੇਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਮੁਦਿਆਂ ਤੇ ਚੁੱਪ ਧਾਰ ਕੇ ਕੈਪਟਨ ਸਰਕਾਰ ਗਰੀਬ ਮਜ਼ਦੂਰਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ।ਉਹਨਾਂ ਕਿਹਾ ਕਿ ਬੇਸ਼ੱਕ ਮੋਦੀ ਸਰਕਾਰ ਨੇ ਕਾਲੇ ਕਾਨੂੰਨਾਂ ਨੂੰ ਕਿਸਾਨਾਂ ਦੇ ਨਾਅ ਹੇਠ ਪਾਸ ਕੀਤਾ ਹੈ ਪਰ ਇਹਨਾਂ ਦਾ ਸਭ ਤੋਂ ਬੁਰੇ ਪ੍ਰਭਾਵ ਪੰਜਾਬ ਅਤੇ ਦੇਸ਼ ਦੇ ਮਜ਼ਦੂਰਾਂ ਦੀ ਸਮਾਜਿਕ ਅਤੇ ਆਰਥਿਕ ਜ਼ਿੰਦਗੀ ਉੱਪਰ ਪੈਣਗੇ।ਜ਼ਰੂਰੀ ਵਸਤਾਂ 1955 ਦੇ ਕਾਨੂੰਨ ਵਿੱਚ 2020 ਦੀ ਸੋਧ ਪੂਰੀ ਤਰ੍ਹਾਂ ਜਮ੍ਹਾਖੋਰਾਂ,ਚੋਰ ਬਜ਼ਾਰੀਆਂ,ਬਲੈਕ ਮਾਰਕੀਟਿੰਗ ਅਤੇ ਸੱਟੇਬਾਜ਼ਾਂ ਨੂੰ ਮਨਆਈ ਲੁੱਟ ਦਾ ਲਾਇਸੰਸ ਦਿੰਦੀ ਹੈ।ਇਸ ਸੋਧ ਨਾਲ ਇਹ ਅਨਾਜ਼,ਦਾਲਾਂ,ਪਿਆਜ਼,ਆਲੂ,ਫਲਾਂ ਆਦਿ ਵਸਤਾਂ ਦੇ ਭੰਡਾਰ ਕਰਨ ਲਈ ਆਜ਼ਾਦ ਹੋਣਗੇ।ਜਿਸ ਦੇ ਤਹਿਤ ਅੱਜ ਪਿਆਜ਼ ਤੇ ਆਲੂ ਦੇ ਰੇਟਾਂ ਰਾਹੀ ਗਰੀਬਾਂ ਨੂੰ ਲੁੱਟਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ 5 ਨਵੰਬਰ ਨੂੰ ਕਿਸਾਨਾਂ ਵੱਲੋਂ 4 ਘੰਟੇ ਕੀਤੇ ਜਾ ਰਹੇ ਚੱਕਾ ਜਾਮ ਦੀ ਪੂਰਨ ਹਮਾਇਤ ਕੀਤੀ ਜਾਵੇਗੀ ਅਤੇ 10 ਨਵੰਬਰ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮਜ਼ਦੂਰ ਕਿਸਾਨ ਧਰਨਿਆਂ ‘ਚ ਸ਼ਾਮਿਲ ਹੋਣਗੇ।ਉਹਨਾਂ ਕਿਹਾ ਕਿ ਅੱਜ ਮੋਦੀ ਦੇ ਰਾਜ ਅੰਦਰ ਜ਼ਮੀਨਾਂ ਅਤੇ ਧੀਆਂ ਨੂੰ ਬਚਾਉਣ ਲਈ ਇਕੱਠੇ ਹੋਣਾ ਜ਼ਰੂਰੀ ਹੈ।ਇਸ ਸਮੇਂ ਜਿਲ੍ਹਾ ਸਕੱਤਰ ਕਾਮਰੇਡ ਗੁਰਸੇਵਕ ਸਿੰਘ ਮਾਨ,ਕ੍ਰਿਸ਼ਣਾ ਕੌਰ,ਗੁਲਾਬ ਖੀਵਾ,ਮਹਿੰਦਰ ਕੌਰ ਖੋਖਰ,ਲਿਬਰੇਸ਼ਨ ਦੇ ਸ਼ਹਿਰੀ ਸਕੱਤਰ ਕਾਮਰੇਡ ਵਿੰਦਰ ਅਲਖ਼,ਗੁਲਾਬ ਖੀਵਾ,ਮੇਲਾ ਸਿੰਘ ਹੀਰੋ ਜਸਵਿੰਦਰ ਮੌਜੀਆਂ,ਬੂਟਾ ਦੂਲੋਵਾਲ ਨੇ ਵੀ ਸੰਬੋਧਨ ਕੀਤਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 