ਚੰਡੀਗੜ 9 ਜੁਲਾਈ – ਗੈਂਗਸਟਰ ਦਿਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਚੰਡੀਗੜ ਕ੍ਰਾਈਮ ਬਰਾਂਚ ਨੇ ਅੱਜ ਚੰਡੀਗੜ ਦੇ ਸੈਕਟਰ 43 ਸਥਿਤ ਬੱਸ ਅੱਡੇ ਕੋਲੋਂ ਗ੍ਰਿਫਤਾਰ ਕੀਤਾ।
ਦੱਸਣਯੋਗ ਹੈ ਕਿ ਗੈਂਗਸਟਰ ਦਿਲਪ੍ਰੀਤ ਉਤੇ ਪਿਛਲੇ ਕੁਝ ਮਹੀਨੇ ਪਹਿਲਾਂ ਪੰਜਾਬੀ ਗਾਇਕ ਪਰਮੀਸ਼ ਵਰਮਾ ਉਤੇ ਗੋਲੀ ਮਾਰਨ ਦਾ ਦੋਸ਼ ਹੈ। ਪੁਲਿਸ ਵਲੋਂ ਗੈਂਗਸਟਰ ਦਿਲਪ੍ਰੀਤ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ।
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ 'ਚ ਲੋਕ ਹੱਕਾਂ ਦੀ ਲਹਿਰ ਦੇ ਕਾਫਲੇ ਤੇ ਸਾਹਿਤਕਾਰ ਜੁੜ...